Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਭਾਵੇਂ ਖੇਡ ਦੇ ਮੈਦਾਨ ਵਿੱਚ ਖਿਡਾਰੀ ਹੋਣ ਜਾਂ ਯੁੱਧ ਖੇਤਰ ਵਿੱਚ ਸੈਨਿਕ, ਜਿੱਤ ਹਮੇਸ਼ਾ ਭਾਰਤ ਦੀ ਹੋਈ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਟਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖ਼ਤਾ ਇੰਤਜਾਮ, ਕਿਸਾਨਾਂ ਨੂੰ ਫਸਲ ਬੇਚਣ ਵਿੱਚ ਨਹੀਂ ਆਵੇਗੀ ਕੋਈ ਦਿੱਕਤ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Ladwa

Web Admin

Web Admin

5 Dariya News

ਲਾਡਵਾ , 29 Sep 2025

Last updated on: Oct 11, 2025, 10:13 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਖੇਡ ਦੇ ਮੈਦਾਨ ਵਿੱਚ ਸਾਡੇ ਖਿਡਾਰੀ ਹੋਣ ਜਾਂ ਯੁੱਧ ਖੇਤਰ ਵਿੱਚ ਸੈਨਿਕ, ਜਿੱਤ ਸਦਾ ਭਾਰਤ ਦੀ ਹੋਈ ਹੈ। ਏਸ਼ਿਆ ਕਪ ਵਿੱਚ ਭਾਰਤੀ ਖਿਡਾਰੀਆਂ ਨੇ ਪਾਕਿਸਤਾਨ ਨੂੰ ਹਰਾ ਕੇ ਇੱਕ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਮੁੱਖ ਮੰਤਰੀ ਸੋਮਵਾਰ ਨੂੰ ਲਾਡਵਾ ਵਿਧਾਨਸਭਾ ਦੀ ਬਾਬੈਨ ਤਹਿਸੀਲ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਇੱਕ ਸੁਆਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰਾਂ੍ਹ ਦੀ ਦਿੱਕਤ ਨਾ ਹੋਵੇ, ਇਸ ਦੇ ਲਈ ਸੂਰਾ ਸਰਕਾਰ ਪੂਰਾ ਧਿਆਨ ਰੱਖ ਰਹੀ ਹੈ। ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਮਸ਼ੀਨੀ ਯੁਗ ਵਿੱਚ ਸਾਰੇ ਕੰਮ ਮਸ਼ੀਨਾਂ ਨਾਲ ਹੁੰਦੇ ਹਨ। ਪਹਿਲੇ ਹੱਥ ਨਾਲ ਕਟਾਈ ਵਿੱਚ ਕਈ ਦਿਨਾਂ ਤੱਕ ਫਸਲ ਖੇਤਾਂ ਵਿੱਚ ਪਈ ਰਹਿੰਦੀ ਸੀ ਜਿਸ ਨਾਲ ਨਮੀ ਦੀ ਮਾਤਰਾ ਕੰਟ੍ਰੋਲ ਵਿੱਚ ਰਹਿੰਦੀ ਸੀ ਪਰ ਹੁਣ ਮਸ਼ੀਨਾਂ ਦੀ ਕਟਾਈ ਦੇ ਤੁਰੰਤ ਬਾਦ ਫਸਲ ਅਨਾਜ ਮੰਡੀ ਵਿੱਚ ਪਹੁੰਚ ਰਹੀ ਹੈ।

ਝੋਨੇ ਦੀ ਖਰੀਦ ਤੋਂ ਪਹਿਲਾਂ ਫਸਲ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੋਂ ਵੱਧ ਨਾ ਹੋਵੇ ਇਸ ਦੇ ਲਈ ਕਿਸਾਨਾਂ ਨੂੰ ਮਦਦ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਗੇਟ ਪਾਸ, ਫਸਲ ਰਜਿਸਟੇ੍ਰਸ਼ਨ ਤੋਂ ਲੈ ਕੇ ਹੋਰ ਸਾਰੀ ਸਹੂਲਤਾਂ ਆਨਲਾਇਨ ਮੁਹੱਈਆ ਕਰਵਾਈ ਜਾ ਰਹੀਆਂ ਹਨ। ਇਨ੍ਹਾਂ ਹੀ ਨਹੀਂ ਫਸਲ ਦੀ ਖਰੀਦ ਦੇ ਭੁਗਤਾਨ ਵੀ ਜਲਦ ਤੋਂ ਜਲਦ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 3 ਅਕਤੂਬਰ ਨੂੰ ਕੇਂਦਰੀ ਗ੍ਰਹਿਮੰਤਰੀ ਸ੍ਰੀ ਅਮਿਤ ਸ਼ਾਹ ਸੂਬੇ ਦੇ ਦੌਰੇ 'ਤੇ ਆ ਰਹੇ ਹਨ ਜੋ ਪਹਿਲਾਂ ਸਹਿਕਾਰਤਾ ਵਿਭਾਗ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਣਗੇ ਅਤੇ ਇਸ ਤੋਂ ਬਾਅਦ ਕੁਰੂਕਸ਼ੇਤਰ ਵਿੱਚ ਨਵੇਂ ਆਪਰਾਧਿਕ ਕਾਨੂੰਨ ਦੀ ਉਪਲਬੱਧਤਾ 'ਤੇ ਲਗਾਈ ਜਾਣ ਵਾਲੀ ਪ੍ਰਦਰਸ਼ਨੀ ਵਿੱਚ ਹਿੱਸਾ ਲੈਣਗੇ। ਇਸ ਮੌਕੇ 'ਤੇ ਅੰਬਾਲਾ ਕਮਿਸ਼ਨਰ ਸੰਜੀਵ ਵਰਮਾ, ਕਮੀਸ਼ਨਰ ਵਿਸ਼ਰਾਮ ਕੁਮਾਰ ਮੀਣਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜ਼ੂਦ ਰਹੇ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Ladwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD