Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪ੍ਰਧਾਨ ਮੰਤਰੀ ਜਦੋਂ ਵੀ ਆਤਮਨਿਰਭਰ ਭਾਰਤ ਦੀ ਗੱਲ ਕਰਦੇ ਹਨ ਤਾਂ ਹਰਿਆਣਾ ਦਾ ਨਾਮ ਜਰੂਰ ਲੈਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੂਬੇ ਵਿੱਚ ਸਥਾਪਿਤ ਐਮਐਸਐਮਈ ਉਦਯੋਗਾਂ ਨੇ 15 ਲੱਖ ਨੌਜੁਆਨਾਂ ਨੂੰ ਦਿੱਤਾ ਰੁਜ਼ਗਾਰ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Ladwa

Web Admin

Web Admin

5 Dariya News

ਲਾਡਵਾ , 29 Sep 2025

Last updated on: Oct 11, 2025, 10:42 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜਦੋਂ ਵੀ ਆਤਮਨਿਰਭਰ ਭਾਰਤ ਦੀ ਗੱਲ ਕਰਦੇ ਹਨ ਤਾਂ ਹਰਿਆਣਾ ਦਾ ਨਾਮ ਜਰੂਰ ਲੈਂਦੇ ਹਨ। ਹਰਿਆਣਾ ਸੂਬੇ ਨੇ ਹਰੇਕ ਮੁਹਿੰਮ ਵਿੱਚ ਸ਼ੁਰੂ ਤੋਂ ਹੀ ਮਜਬੂਤੀ ਨਾਲ ਭੁਮਿਕਾ ਅਦਾ ਕੀਤੀ ਹੈ। ਐਮਐਸਐਮਈ ਅਰਥਵਿਵਸਥਾ ਦੀ ਰੀਡ ਦੀ ਹੱਡੀ ਹੈ ਅਤੇ ਸਰਕਾਰ ਲਗਾਤਾਰ ਐਮਐਸਐਮਹੀ ਨੂੰ ਪ੍ਰੋਤਸਾਹਨ ਦੇ ਰਹੀ ਹੈ। 

ਸੂਬੇ ਵਿੱਚ ਕਰੀਬ 15 ਲੱਖ ਨੌਜੁਆਨਾਂ ਨੂੰ ਐਮਐਸਐਮਹੀ ਰਾਹੀਂ ਰੁਜ਼ਗਾਰ ਮਿਲਿਆ ਹੈ। ਇਸੀ ਬਦੌਲਤ ਐਮਐਸਐਮਈ ਦਾ ਕੌਮੀ ਪੁਰਸਕਾਰ ਵੀ ਹਰਿਆਣਾ ਨੂੰ ਮਿਲਿਆ ਹੈ।ਮੁੱਖ ਮੰਤਰੀ ਸੋਮਵਾਰ ਨੂੰ ਆਤਮਨਿਰਭਰ ਭਾਰਤ ਸੰਕਲਪ ਮੁਹਿੰਮ ਦੇ ਤਹਿਤ ਵਿਧਾਨਸਭਾ ਲਾਡਵਾ ਦੇ ਡਿਵੀਜਨ ਬਾਬੈਨ ਵਿੱਚ ਆਯੋਜਿਤ ਵਰਕਸ਼ਾਪ ਵਿੱਚ ਰੋਲ ਰਹੇ ਸਨ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਆਤਮਨਿਰਭਰ ਭਾਰਤ ਅਤੇ ਸਵਦੇਸ਼ ਮੁਹਿੰਮ ਨਾਲ ਦੇਸ਼ ਦੀ ਅਰਥਵਿਵਸਥਾ ਵਿਸ਼ਵ ਵਿੱਚ ਚੌਥੇ ਨੰਬਰ 'ਤੇ ਪਹੁੰਚੀ ਹੈ। ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਨੂੰ ਆਤਮਨਿਰਭਰ ਬਨਾਉਣ ਲਈ ਮੇਕ ਇਨ ਇੰਡੀਆ, ਸਟਾਰਟਅੱਪ ਇੰਡੀਆ, ਸਕਿਲ ਇੰਡੀਆ ਵਰਗੀ ਅਨੇਕ ਯੋਜਨਾਵਾਂ ਚਲਾਈਆਂ ਹੋਈਆਂ ਹਨ। ਇੰਨ੍ਹਾਂ ਯੋਜਨਾਵਾਂ ਨੂੰ ਅਪਨਾਉਂਦੇ ਹੋਏ ਦੇਸ਼ ਆਤਮਨਿਰਭਰ ਦੇ ਨਾਲ-ਨਾਲ ਸਵਾਵਲੰਬੀ ਬਣ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 2047 ਤੱਕ ਵਿਕਸਿਤ ਭਾਰਤ ਦਾ ਵਿਜ਼ਨ ਰੱਖਿਆ ਹੈ। ਇਸ ਵਿਜਨ ਨੂੰ ਪੂਰਾ ਕਰਨ ਲਈ ਪਹਿਲਾਂ ਆਤਮਨਿਰਭਰ ਭਾਰਤ ਬਨਾਉਣਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹੀ ਵਰਕਸ਼ਾਪਾਂ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਇੱਕਠੇ ਜੋੜਨ ਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਕਾਰਜਕਰਤਾ ਸਰਕਾਰ ਦੀ ਨੀਤੀ, ਨੀਅਤ, ਯੋਜਨਾ ਅਤੇ ਮੁਹਿੰਮਾਂ ਨੁੰ ਜਨ-ਜਨ ਤੱਕ ਪਹੁੰਚਾਉਣ ਦਾ ਕੰਮ ਕਰਨ ਤਾਂ ਜੋ ਆਮਜਨਤਾ ਸਰਕਾਰ ਦੀ ਯੋਜਨਾਵਾਂ ਦਾ ਲਾਭ ਚੁੱਕ ਸਕਣ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Ladwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD