Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੁੱਧ ਨਸ਼ਿਆਂ ਵਿਰੁੱਧ : ਇੰਦਰਾ ਕਲੋਨੀ ’ਚ ਅਣਅਧਿਕਾਰਤ ਉਸਾਰੀ ਢਾਹੀ

ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਬਦਨਾਮ ਨਸ਼ਾ ਤਸਕਰ ਖਿਲਾਫ਼ ਸਖ਼ਤ ਕਾਰਵਾਈ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਜਲੰਧਰ , 10 Oct 2025

Last updated on: Oct 11, 2025, 12:59 IST

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਫੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅੱਜ ਇੰਦਰਾ ਕਲੋਨੀ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਨਾਲ ਸਬੰਧਤ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੇਸ਼ ਰਾਮ ਉਰਫ਼ ਧੋਨੀ ਵਾਸੀ ਇੰਦਰਾ ਕਲੋਨੀ ਜਲੰਧਰ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ, ਦੀ ਅਣ-ਅਧਿਕਾਰਤ ਉਸਾਰੀ ਨੂੰ ਢਾਹਿਆ ਗਿਆ ਹੈ। 

ਮੁਲਜ਼ਮ ਮੁਕੇਸ਼ ਰਾਮ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਆਬਕਾਰੀ ਐਕਟ ਤਹਿਤ ਕੁੱਲ 9 ਮੁਕੱਦਮੇ ਥਾਣਾ ਡਵੀਜ਼ਨ ਨੰਬਰ 1 ਅਤੇ ਥਾਣਾ ਡਵੀਜ਼ਨ ਨੰਬਰ 2 ਵਿੱਚ ਦਰਜ ਹਨ। ਇਨ੍ਹਾਂ ਵਿੱਚੋਂ ਤਿੰਨ ਮਾਮਲਿਆਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਉਨ੍ਹਾਂ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ  ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਸ਼ਹਿਰ ਵਾਸੀਆਂ ਨੇ ਕਮਿਸ਼ਨਰੇਟ ਪੁਲਿਸ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਅਜਿਹੀਆਂ ਕਾਰਵਾਈਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਮਹੱਤਵਪੂਰਣ ਕਦਮ ਦੱਸਿਆ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD