Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਡਾਰੀਓ ਅਮੋਦੇਈ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Dario Amodei

Web Admin

Web Admin

5 Dariya News

ਨਵੀਂ ਦਿੱਲੀ , 11 Oct 2025

Last updated on: Oct 13, 2025, 12:08 IST

ਐਂਥਰੋਪਿਕ ਦੇ ਸੀਈਓ ਸ਼੍ਰੀ ਡਾਰੀਓ ਅਮੋਦੇਈ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਭਾਰਤ ਵਿੱਚ ਐਂਥਰੋਪਿਕ ਦੇ ਵਿਸਤਾਰ ਅਤੇ ਇਸ ਦੇ ਏਆਈ ਟੂਲਜ਼ ਦੀ ਵਧ ਰਹੀ ਵਰਤੋਂ 'ਤੇ ਵਿਚਾਰ-ਵਟਾਂਦਰਾ ਕੇਂਦਰਿਤ ਰਿਹਾ, ਜਿਸ ਵਿੱਚ ਕਲੌਡ ਕੋਡ ਵੀ ਸ਼ਾਮਲ ਹੈ, ਜਿਸ ਦੀ ਦੇਸ਼ ਵਿੱਚ ਵਰਤੋਂ ਜੂਨ ਤੋਂ ਪੰਜ ਗੁਣਾ ਵਧੀ ਹੈ।

ਸ਼੍ਰੀ ਮੋਦੀ ਨੇ ਭਾਰਤ ਦੇ ਜੀਵਤ ਤਕਨੀਕੀ ਈਕੋਸਿਸਟਮ ਅਤੇ ਇਸ ਦੇ ਪ੍ਰਤਿਭਾਸ਼ਾਲੀ ਨੌਜਵਾਨਾਂ ਦੀ ਮਾਨਵ-ਕੇਂਦਰਿਤ ਤੇ ਜ਼ਿੰਮੇਵਾਰ ਏਆਈ ਇਨੋਵੇਸ਼ਨ ਨੂੰ ਅੱਗੇ ਵਧਾਉਣ ਵਿੱਚ ਬੇਅੰਤ ਸਮਰੱਥਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਐਂਥਰੋਪਿਕ ਦੇ ਵਿਸਤਾਰ ਦਾ ਸਵਾਗਤ ਕੀਤਾ ਅਤੇ ਭਰੋਸਾ ਪ੍ਰਗਟਾਇਆ ਕਿ ਇਹ ਭਾਈਵਾਲੀ ਸਿੱਖਿਆ, ਸਿਹਤ ਸੰਭਾਲ ਅਤੇ ਖੇਤੀਬਾੜੀ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਭਾਰਤ ਦੀਆਂ ਏਆਈ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰੇਗੀ। ਸ਼੍ਰੀ ਅਮੋਦੇਈ ਨੇ ਏਆਈ ਨੀਤੀ ਪ੍ਰਤੀ ਭਾਰਤ ਦੀ ਸਰਗਰਮ ਪਹੁੰਚ ਅਤੇ ਸਮਾਵੇਸ਼ੀ ਵਿਕਾਸ ਲਈ ਤਕਨਾਲੋਜੀ ਦੀ ਵਰਤੋਂ ਕਰਨ 'ਤੇ ਦਿੱਤੇ ਜਾ ਰਹੇ ਧਿਆਨ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ ’ਤੇ ਪੋਸਟ ਕੀਤਾ;

“ਤੁਹਾਨੂੰ ਮਿਲ ਕੇ ਖ਼ੁਸ਼ੀ ਹੋਈ। ਭਾਰਤ ਦਾ ਜੀਵੰਤ ਤਕਨੀਕੀ ਈਕੋਸਿਸਟਮ ਅਤੇ ਪ੍ਰਤਿਭਾਸ਼ਾਲੀ ਨੌਜਵਾਨ ਮਾਨਵ-ਕੇਂਦਰਿਤ ਅਤੇ ਜ਼ਿੰਮੇਵਾਰ ਏਆਈ ਇਨੋਵੇਸ਼ਨ ਨੂੰ ਅੱਗੇ ਵਧਾ ਰਹੇ ਹਨ। ਅਸੀਂ ਐਂਥਰੋਪਿਕ ਦੇ ਵਿਸਤਾਰ ਦਾ ਸਵਾਗਤ ਕਰਦੇ ਹਾਂ ਅਤੇ ਪ੍ਰਮੁੱਖ ਖੇਤਰਾਂ ਵਿੱਚ ਵਿਕਾਸ ਲਈ ਏਆਈ ਦੀ ਵਰਤੋਂ ਕਰਨ ਵਾਸਤੇ ਇਕੱਠੇ ਕੰਮ ਕਰਨ ਦੀ ਇੱਛਾ ਰੱਖਦੇ ਹਾਂ। @DarioAmodei”

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Dario Amodei

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD