Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦੇਸ਼ ਦਾ ਦੂਜਾ ਏਲੀਵੇਟੇਡ ਰੇਲਵੇ ਟ੍ਰੈਕ ਵੀ ਜਲਦੀ ਹਰਿਆਣਾ ਵਾਸੀਆਂ ਨੂੰ ਕਰਣਗੇ ਸਮਰਪਿਤ - ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਰੇਲਵੇ ਅਧਿਕਾਰੀਆਂ ਤੋਂ ਲਈ ਏਲੀਵੇਟੇਡ ਰੇਲਵੇ ਟ੍ਰੈਕ ਦੀ ਜਾਣਕਾਰੀ, ਦਿੱਤੇ ਸਹੀ ਦਿਸ਼ਾ-ਨਿਰਦੇਸ਼

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Kurukshetra, Subhash Sudha

Web Admin

Web Admin

5 Dariya News

ਕੁਰੂਕਸ਼ੇਤਰ , 30 Sep 2025

Last updated on: Oct 15, 2025, 11:27 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਦਾ ਦੂਜਾ ਏਲੀਵੇਟੇਡ ਰੇਲਵੇ ਟ੍ਰੈਕ ਜਲਦੀ ਹੀ ਹਰਿਆਣਾ ਦੀ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਨੇ ਦਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦਾ ਪਹਿਲਾ ਏਲੀਵੇਟੇਡ ਰੇਲਵੇ ਟ੍ਰੈਕ ਵੀ ਹਰਿਆਣਾ ਵਿੱਚ ਹੀ ਨਿਰਮਾਣਤ ਕੀਤਾ ਗਿਆ ਸੀ ਅਤੇ ਦੂਜਾ ਟੈ੍ਰਕ ਦਾ ਕੰਮ ਪੂਰਾ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਥਾਨੇਸਰ ਰੇਲਵੇ ਪਲੇਟਫਾਰਮ ਦਾ ਨਿਰਮਾਣ ਕੰਮ ਪ੍ਰਗਤੀ 'ਤੇ ਹੈ। 

ਇਸ ਪਰਿਯੋਜਨਾ ਦੇ ਪੂਰਾ ਹੋਣ ਦੇ ਬਾਅਦ ਕੁਰੂਕਸ਼ੇਤਰ ਸ਼ਹਿਰ ਦੀ ਪੰਜਾ ਕ੍ਰਾਂਸਿੰਗ 'ਤੇ ਲੱਗਣ ਵਾਲੇ ਜਾਮ ਨਾਲ ਨਾਗਰਿਕਾਂ ਨੁੰ ਸਥਾਈ ਰਾਹਤ ਮਿਲੇਗੀ। ਮੁੱਖ ਮੰਤਰੀ ਅੱਜ ਥਾਨੇਸਰ ਸਟੇਸ਼ਨ 'ਤੇ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾ ਨੇ ਰੇਲਵੇ ਅਧਿਕਾਰੀਆਂ ਤੋਂ ਏਲੀਵੇਟੇਡ ਰੇਲਵੇ ਟ੍ਰੈਕ ਦੀ ਪ੍ਰਗਤੀ ਸਬੰਧੀ ਵਿਸਤਾਰ ਜਾਣਕਾਰੀ ਪ੍ਰਾਪਤ ਕੀਤੀ ਅਤੇ ਜਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ 'ਤੇ ਹਰਿਆਣਾ ਰੇਲ ਇੰਫ੍ਰਾਸਟਕਚਰ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਨਰੇਂਦਰ ਚੁੰਬਰ ਨੇ ਮੁੱਖ ਮੰਤਰੀ ਨੂੰ ਜਾਣੂ ਕਰਾਇਆ ਕਿ ਸਾਰੇ ਪੰਜ ਜਿਲ੍ਹੇ ਕ੍ਰਾਂਸਿੰਗ 'ਤੇ ਨਿਰਮਾਣ ਕੰਮ ਪੂਰਾ ਹੀ ਚੁੱਕਾ ਹੈ ਅਤੇ ਜਲਦੀ ਹੀ ਬਾਕੀ ਪਲੇਟਫਾਰਮ ਦਾ ਕੰਮ ਵੀ ਪੂਰ ਲਿਆ ਜਾਵੇਗਾ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਆਸ਼ੀਰਵਾਦ ਨਾਲ ਕੁਰੂਕਸ਼ੇਤਰ ਵਿੱਚ ਇਤਿਹਾਸਕ ਏਲੀਵੇਟੇਡ ਰੇਲਵੇ ਲਾਇਨ ਦਾ ਨਿਰਮਾਣ ਸੰਭਵ ਹੋ ਪਾਇਆ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੁਰੂਕਸ਼ੇਤਰਵਾਸੀਆਂ ਦੀ ਸਮਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪਰਿਯੋਜਨਾ ਨੂੰ ਇੱਥੇ ਮੂਰਤ ਰੂਪ ਦਿਵਾਇਆ।ਉਨ੍ਹਾਂ ਨੇ ਕਿਹਾ ਕਿ ਏਲੀਵੇਟੇਡ ਰੇਲਵੇ ਟ੍ਰੈਕ ਦੇ ਨਿਰਮਾਣ ਨਾਲ ਜਿੱਥੇ ਕੁਰੂਕਸ਼ੇਤਰ ਦੇ ਵਿਕਾਸ ਨੂੰ ਨਵੀਂ ਗਤੀ ਅਤੇ ਮਜਬੂਤੀ ਮਿਲੇਗੀ, ਉੱਥੇ ਇਹ ਪਰਿਯੋਜਨਾ ਸੂਬੇ ਦੀ ਪ੍ਰਗਤੀ ਵਿੱਚ ਵੀ ਮਹਤੱਵਪੂਰਣ ਯੋਗਦਾਨ ਦਵੇਗੀ।

ਨੇਤਾ ਵਿਰੋਧੀ ਪੱਖ ਬਨਣ 'ਤੇ ਭੁਪੇਂਦਰ ਸਿੰਘ ਹੁਡਾ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਨੇ ਪੱਤਰਕਾਰਾਂ ਦੇ ਇੱਕ ਸੁਆਲ ਦੇ ਜਵਾਬ ਵਿੱਚ ਕਿਹਾ ਕਿ ਕਾਂਗਰਸ ਵੱਲੋਂ ਨੇਤਾ ਵਿਰੋਧੀ ਪੱਖ ਐਲਾਨ ਕੀਤੇ ਜਾਣ 'ਤੇ ਉਹ ਵੀ ਭੁਪੇਂਦਰ ਸਿੰਘ ਹੁਡਾ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹਨ। ਇਸ ਮੌਕੇ 'ਤੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਮੀਡੀਆ ਕੁਆਰਡੀਨੇਟਰ ਤੁਸ਼ਾਰ ਸੈਣੀ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Kurukshetra , Subhash Sudha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD