Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਨੇ 3 ਅਕਤੂਬਰ ਦੇ ਪ੍ਰੋਗਰਾਮਾਂ ਦੀ ਤਿਆਰੀਆਂ ਦਾ ਮੌਕੇ 'ਤੇ ਜਾ ਕੇ ਕੀਤਾ ਨਿਰੀਖਣ

ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਅਤੇ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੀ ਰਹੇ ਮੌਜੁਦ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Dr Arvind Kumar Sharma, Rohtak

Web Admin

Web Admin

5 Dariya News

ਰੋਹਤਕ , 01 Oct 2025

Last updated on: Oct 15, 2025, 12:21 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 3 ਅਕਤੂਬਰ ਨੂੰ ਰੋਹਤਕ ਵਿੱਚ ਆਯੋਜਿਤ ਹੋਣ ਵਾਲੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਦੋਨੋਂ ਪ੍ਰੋਗਰਾਮਾਂ ਦੀ ਤਿਆਰੀਆਂ ਦੀ ਪ੍ਰੋਗਰਾਮ ਸਥਾਨਾਂ 'ਤੇ ਪਹੁੰਚ ਕੇ ਸਮੀਖਿਆ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਜਰੂਰੀ ਹਿਦਾਇਤਾਂ ਦਿੱਤੀਆਂ। ਕੇਂਦਰੀ ਮੰਤਰੀ ਸ੍ਰੀ ਅਮਿਤ ਸ਼ਾਹ 3 ਅਕਤੂਬਰ ਨੂੰ ਰੋਹਤਕ ਆਈਐਮਟੀ ਵਿੱਚ ਸਾਬਰ ਡੇਅਰੀ ਦੇ ਨਵੇਂ ਪਲਾਂਟ ਦਾ ਉਦਘਾਟਨ ਕਰਣਗੇ ਅਤੇ ਮਹਾਰਿਸ਼ੀ ਦਿਆਨੰਦ ਯੁਨੀਵਰਸਿਟੀ ਵਿੱਚ ਖਾਦੀ ਗ੍ਰਾਮੋਉਦਯੋਗ ਆਯੋਗ ਦੇ ਸਵਦੇਸ਼ੀ ਤੋਂ ਸਵਾਵਲੰਬਨ ਦੇ ਤਹਿਤ ਖਾਦੀ ਕਾਰੋਬਾਰ ਮਹੋਤਸਵ ਵਿੱਚ ਕਾਰੀਗਰਾਂ ਨੂੰ ਟੂਲ ਕਿੱਟ ਵੰਡਣਗੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਓਐਸਡੀ ਵਿਰੇਂਦਰ ਬੜਖਾਲਸਾ, ਭਾਜਪਾ ਦੇ ਜਿਲ੍ਹਾ ਪ੍ਰਧਾਨ ਰਣਬੀਰ ਢਾਕਾ, ਮੇਅਰ ਰਾਮ ਅਵਤਾਰ ਵਾਲਮਿਕੀ ਤੇ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਦੇ ਨਾਲ ਪ੍ਰੋਗਰਾਮ ਸਥਾਨਾਂ ਦਾ ਦੌਰਾ ਕਰ ਮੌਕੇ 'ਤੇ ਤਿਆਰੀਆਂ ਦਾ ਅਵਲੋਕਨ ਕੀਤਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੋਨੋਂ ਪ੍ਰੋਗਰਾਮਾਂ ਦੀ ਸਾਰੀ ਤਿਆਰੀਆਂ ਸਮੇਂ 'ਤੇ ਪੂਰੀਆਂ ਕਰਾਈਆਂ ਜਾਣ ਅਤੇ ਪ੍ਰੋਗਰਾਮਾਂ ਦੌਰਾਨ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾਣ। ਇਸ ਮੌਕੇ 'ਤੇ ਸਾਬਰ ਡੇਅਰੀ ਦੇ ਪ੍ਰਬੰਧ ਨਿਦੇਸ਼ਕ ਸੁਭਾਸ਼ ਚੰਦਰ ਪਟੇਲ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਉੱਚ ਅਧਿਕਾਰੀ ਮੌਜੁਦ ਰਹੇ।

ਮੁੱਖ ਮੰਤਰੀ ਨੇ 3 ਅਕਤੂਬਰ ਦੇ ਪ੍ਰੋਗਰਾਮਾਂ ਦੀ ਮੀਟਿੰਗ ਵਿੱਚ ਕੀਤੀ ਸਮੀਖਿਆ

ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਰੋਹਤਕ ਦੇ ਸਰਕਿਟ ਹਾਊਸ ਵਿੱਚ 3 ਅਕਤੂਬਰ ਦੇ ਪ੍ਰੋਗਰਾਮਾਂ ਦੀ ਵਿਸਤਾਰ ਜਾਣਕਾਰੀ ਲਈ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ ਤੋਂ ਤਿਆਰੀਆਂ ਬਾਰੇ ਵਿਚਾਰ -ਵਟਾਂਦਰਾਂ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਦੋਨੋਂ ਪ੍ਰੋਗਰਾਮਾਂ ਦੀ ਪ੍ਰੋਟੋਕਾਲ ਅਨੁਸਾਰ ਤਿਆਰੀਆਂ ਕਰਵਾਉਣ। ਉਨ੍ਹਾਂ ਨੇ ਦੋਨੋ ਪ੍ਰੋਗਰਾਮ ਸਥਾਨਾਂ 'ਤੇ ਕੀਤੇ ੧ਾ ਰਹੇ ਵੱਖ-ਵੱਖ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Dr Arvind Kumar Sharma , Rohtak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD