Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਕਿਹਾ, ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਲਈ ਰੁਲਣ ਨਹੀਂ ਦਿੱਤਾ ਜਾਵੇਗਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਦਿੜ੍ਹਬਾ , 14 Oct 2025

Last updated on: Oct 15, 2025, 14:54 IST

ਪੰਜਾਬ ਸਰਕਾਰ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਾਬਤ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। 

ਉਹਨਾਂ ਕਿਹਾ ਕਿ ਸੀਜ਼ਨ 2025-26 ਦੌਰਾਨ ਹਲਕਾ ਦਿੜ੍ਹਬਾ ਸਮੇਤ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਕੁਲ 13,54,166 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ। ਸ੍ਰ ਚੀਮਾ ਨੇ ਦੱਸਿਆ ਕਿ ਹਲਕਾ ਦਿੜ੍ਹਬਾ ਸਮੇਤ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਖਰੀਦ ਲਈ ਕੁੱਲ 172 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ। 

ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ। ਲੇਬਰ ਅਤੇ ਢੋਆ ਦੁਆਈ ਦੇ ਪ੍ਰਬੰਧ ਮੁਕੰਮਲ ਹਨ। ਮੰਡੀ ਬੋਰਡ ਵਲੋਂ ਮੰਡੀਆਂ ਵਿੱਚ ਫੜ੍ਹਾਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਹਨ। 

ਮੰਡੀਆਂ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ ਅਤੇ ਤੈਅ ਸਮੇਂ ਮੁਤਾਬਕ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। ਸ੍ਰ ਚੀਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼ ਫਸਲ ਲਿਆਉਣ ਤਾਂ ਜੋ ਉਹਨਾਂ ਨੂੰ ਨਮੀ ਘਟਣ ਤੱਕ ਮੰਡੀਆਂ ਵਿਚ ਰੁਕਣਾ ਨਾ ਪਵੇ। 

ਇਸ ਮੌਕੇ ਐੱਸ ਡੀ ਐੱਮ ਦਿੜ੍ਹਬਾ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ, ਪ੍ਰੀਤਮ ਸਿੰਘ ਪੀਤੂ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ, ਤਪਿੰਦਰ ਸਿੰਘ ਸੋਹੀ ਓ ਐਸ ਡੀ ਵਿੱਤ ਮੰਤਰੀ, ਸ਼੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਚੇਅਰਪਰਸਨ ਮਾਰਕੀਟ ਕਮੇਟੀ ਦਿੜ੍ਹਬਾ, ਸਮੂਹ ਆੜਤੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD