Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰਪ੍ਰੀਤ ਬਣਾਂਵਾਲੀ ਅਤੇ ਨਵਜੋਤ ਕੌਰ ਵੱਲੋਂ ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

04 ਪਿੰਡਾਂ ਦੇ 18 ਕਿਸਾਨਾਂ ਨੂੰ 04 ਲੱਖ 66 ਹਜ਼ਾਰ ਦੀ ਮੁਆਵਜ਼ਾ ਰਾਸ਼ੀ ਜਾਰੀ

Gurpreet Singh Banawali, AAP, Aam Aadmi Party, Aam Aadmi Party Punjab, Sardulgarh, AAP Punjab, Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 16 Oct 2025

Last updated on: Oct 17, 2025, 13:43 IST

ਵਿਧਾਇਕ ਗੁਰਪ੍ਰੀਤ ਬਣਾਂਵਾਲੀ ਅਤੇ ਡੀ.ਸੀ. ਨਵਜੋਤ ਕੌਰ ਵੱਲੋਂ ਸਥਾਨਕ ਬੱਚਤ ਭਵਨ, ਮਾਨਸਾ ਵਿਖੇ ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ 04 ਲੱਖ 66 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਮੌਕੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਜਿੰਨ੍ਹਾਂ ਦੀਆਂ ਫਸਲਾਂ ਦਾ ਭਾਰੀ ਬਰਸਾਤ ਕਾਰਨ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ  ਰਾਸ਼ੀ ਦਿਵਾਈ ਜਾਵੇਗੀ, ਜਿਸ ਨੂੰ ਪੂਰਾ ਕਰਦਿਆਂ ਅੱਜ ਹਲਕਾ ਸਰਦੂਲਗੜ੍ਹ ਦੇ 04 ਪਿੰਡ ਕੁਸਲਾ, ਝੰਡਾ ਖੁਰਦ, ਮੀਰਪੁਰ ਖੁਰਦ ਤੇ ਚੂਹੜੀਆਂ ਦੇ 18 ਕਿਸਾਨਾਂ ਨੂੰ 04 ਲੱਖ 66 ਹਜ਼ਾਰ ਰੁਪਏ ਕੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਕਿਹਾ ਕਿ ਹੜ੍ਹਾਂ/ਬਰਸਾਤੀ ਪਾਣੀ ਕਾਰਨ ਜ਼ਿਲ੍ਹੇ ਦੇ ਜਿੰਨ੍ਹਾਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਸੀ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕਜੁੱਟ ਹੋ ਕੇ ਪਿਛਲੇ ਇਕ ਮਹੀਨੇ ਤੋਂ ਖਰਾਬੇ ਦਾ ਮੁਲਾਂਕਣ ਕਰਕੇ ਸੰਕਲਿਤ ਰਿਪੋਰਟ ਤਿਆਰ ਪੰਜਾਬ ਸਰਕਾਰ ਨੂੰ ਭੇਜੀ ਗਈ ਸੀ ਜਿਸ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਅੱਜ ਕਿਸਾਨਾਂ ਨੂੰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਕਿਸਾਨਾਂ ਦੇ ਬੈਂਕ ਖਾਤੇ ਵਿਚ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨਾਲ ਹੜ੍ਹ ਔਖੀ ਘੜੀ ਵਿਚ ਨਾਲ ਖੜ੍ਹਾ ਹੈ।

ਇਸ ਮੌਕੇ ਡਾ. ਗੁਰਲੀਨ ਕੌਰ, ਆਈ.ਏ.ਐੱਸ., ਐਸ.ਡੀ.ਐਮ. ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਨਾਇਬ ਤਹਿਸੀਲਦਾਰ ਜਗਪਾਲ ਸਿੰਘ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਮੌਜੂਦ ਸਨ। 

 

Tags: Gurpreet Singh Banawali , AAP , Aam Aadmi Party , Aam Aadmi Party Punjab , Sardulgarh , AAP Punjab , Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD