Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਵਾਸੀਆਂ ਨੂੰ 16 ਲੱਖ ਰੁਪਏ ਦੀ ਮੁਹੱਈਆ ਕਰਵਾਈ ਵਿੱਤੀ ਸਹਾਇਤਾ

Hardeep Singh Dhillon, Gidderbaha, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ , 16 Oct 2025

Last updated on: Oct 17, 2025, 15:21 IST

ਅੱਜ ਹਲਕਾ ਵਿਧਾਇਕ ਗਿੱਦੜਬਾਹਾ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਭਾਰੀ ਬਾਰਿਸ਼ ਕਾਰਨ ਹੋਏ ਖਰਾਬੇ ਸਬੰਧੀ ਗਿੱਦੜਬਾਹਾ ਦੀ ਮੰਡੀ ਵਾਲੀ ਧਰਮਸ਼ਾਲਾ ਵਿਖੇ 95 ਲਾਭਪਾਤਰੀਆਂ ਨੂੰ ਤਕਰੀਬਨ 16 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਮੌਕੇ ਬੋਲਦਿਆਂ ਵਿਧਾਇਕ ਡਿੰਪੀ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋੜਵੰਦਾਂ ਨੂੰ ਹੜ੍ਹਾਂ ਨਾਲ ਸਬੰਧਤ ਮੁਆਵਜੇ ਦੇਣ ਦੀ ਅਣੋਖੀ ਪਹਿਲਕਦਮੀ ਹੈ। 

ਇਸ ਵਿੱਤੀ ਸਹਾਇਤਾ ਨਾਲ ਸਬੰਧਤ ਦਾ ਜੋ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਭਰਪਾਈ ਹੋਵੇਗੀ। ਇਸ ਮੌਕੇ ਤਹਿਸੀਲਦਾਰ ਗਿੱਦੜਬਾਹਾ ਦੀਪਕ ਭਰਦਵਾਜ, ਨਾਇਬ ਤਹਿਸੀਲਦਾਰ ਦੋਦਾ ਜਸਵਿੰਦਰ ਕੌਰ, ਗੁਰਭੇਜ ਸਿੰਘ ਪਟਵਾਰੀ, ਮਨਪ੍ਰੀਤ ਸਿੰਘ ਪਟਵਾਰੀ ਗਿੱਦੜਬਾਹਾ, ਜਗਤਾਰ ਸਿੰਘ ਨਿੱਜੀ ਸਹਾਇਕ ਤੋਂ ਇਲਾਵਾ ਸਬੰਧਤ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।

 

Tags: Hardeep Singh Dhillon , Gidderbaha , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD