Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਤਰਨ ਤਾਰਨ ਉਪ ਚੋਣ ਲਈ ਅੱਜ ਚਾਰ ਉਮੀਦਵਾਰਾਂ ਦੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Aman Arora, Laljit Singh Bhullar, Manish Sisodia, Harmeet Singh Sandhu, Tarn Taran

Web Admin

Web Admin

5 Dariya News

ਤਰਨ ਤਾਰਨ , 17 Oct 2025

Last updated on: Oct 17, 2025, 17:48 IST

ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਅੱਜ ਚਾਰ ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ। ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਕੋਲ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ। 

ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ ਰਾਜੇਸ਼ ਵਾਲੀਆ ਨੇ ਨਾਮਜ਼ਦਗੀ ਪੱਤਰ ਭਰੇ ਹਨ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਅਤੇ ਸੱਚੋ ਸੱਚ ਪਾਰਟੀ ਦੇ ਉਮੀਦਵਾਰ ਸ਼ਾਮ ਲਾਲ ਗਾਂਧੀ ਨੇ ਵੀ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ, ਸ਼਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਅਤੇ ਸ਼਼੍ਰੋਮਣੀ ਅਕਾਲੀ ਦਲ ਦੀ ਕਵਰਿੰਗ ਉਮੀਦਵਾਰ ਵਜੋਂ ਕੰਚਨਪ੍ਰੀਤ ਕੌਰ ਵੀ ਆਪਣੇ ਨਾਮਜ਼ਦਗੀ ਪੱਤਰ ਭਰ ਚੁੱਕੇ ਹਨ। ਰਿਟਰਨਿੰਗ ਅਫਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। 

ਉਨ੍ਹਾਂ ਦੱਸਿਆ  ਕਿ 18 ਅਕਤੂਬਰ (ਸ਼ਨੀਵਾਰ) ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੇ ਤਹਿਤ ਛੁੱਟੀ ਨਹੀਂ ਹੈ ਅਤੇ ਉਸ ਦਿਨ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਹਾਲਾਂਕਿ, 19 ਅਕਤੂਬਰ (ਐਤਵਾਰ) ਅਤੇ 20 ਅਕਤੂਬਰ (ਸੋਮਵਾਰ, ਦੀਵਾਲੀ) ਇਸ ਐਕਟ ਦੇ ਤਹਿਤ ਛੁੱਟੀਆਂ ਹਨ, ਅਤੇ ਇਨ੍ਹਾਂ ਤਾਰੀਖਾਂ `ਤੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ।  

ਉਨ੍ਹਾਂ ਅੱਗੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ ਨੂੰ ਪੈਣਗੀਆਂ `ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Aman Arora , Laljit Singh Bhullar , Manish Sisodia , Harmeet Singh Sandhu , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD