Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਸੋਲਨ ਵਿੱਚ ਸ਼ੁਰੂ ਹੋਈ ਹਿਮਾਚਲ ਪ੍ਰਦੇਸ਼ ਦੀ ਦੂਜੀ ਸਾਈਬਰ-ਫਿਜ਼ੀਕਲ ਸਿਸਟਮਜ਼ (ਸੀਪੀਐੱਸ) ਲੈਬ

ਆਈਆਈਟੀ ਰੋਪੜ ਨੇ ਹਿਮਾਚਲ ਪ੍ਰਦੇਸ਼ ਵਿੱਚ ਸ਼ੂਲਿਨੀ ਯੂਨੀਵਰਸਿਟੀ, ਸੋਲਨ ਵਿਖੇ ਦੂਸਰਾ ਸਾਈਬਰ-ਫਿਜ਼ੀਕਲ ਸਿਸਟਮਜ਼ (ਸੀਪੀਐੱਸ) ਲੈਬ ਦਾ ਕੀਤਾ ਉਦਘਾਟਨ

Indian Institute of Technology, IIT Ropar, National Mission on Interdisciplinary Cyber Physical Systems, NM ICPS, AWaDH CPS Lab, Solan, Himachal Pradesh

Web Admin

Web Admin

5 Dariya News

ਸੋਲਨ/ਸ਼ਿਮਲਾ , 17 Oct 2025

Last updated on: Oct 18, 2025, 12:05 IST

ਸ਼ੂਲਿਨੀ ਯੂਨੀਵਰਸਿਟੀ ਦੇ 16ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਭਾਰਤੀ ਤਕਨਾਲੋਜੀ ਸੰਸਥਾਨ ਨੇ ਆਪਣੀ 18ਵੀਂ ਸਾਈਬਰ-ਫਿਜ਼ੀਕਲ ਸਿਸਟਮਜ਼ (ਸੀਪੀਐੱਸ) ਲੈਬ ਦਾ ਉਦਘਾਟਨ ਕੀਤਾ, ਜੋ ਕਿ ਰਾਸ਼ਟਰੀ ਮਿਸ਼ਨ ਔਨ ਇੰਟਰਡਿਸਿਪਲਿਨੇਰੀ ਸਾਈਬਰ-ਫਿਜ਼ੀਕਲ ਸਿਸਟਮਜ਼ (ਐੱਨਐੱਮ-ਆਈਸੀਪੀਐੱਸ), ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਦੁਆਰਾ ਸਮਰਥਿਤ ਹੈ। ਇਹ ਲੈਬ ਹਿਮਾਚਲ ਪ੍ਰਦੇਸ਼ ਵਿੱਚ ਸਥਾਪਿਤ ਦੂਜੀ ਸੀਪੀਐੱਸ ਲੈਬ ਹੈ, ਜੋ ਕਿ ਰਾਜ ਦੀ ਸਿੱਖਿਆ ਅਤੇ ਨਵੀਨਤਾ ਦੇ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। 

ਸ਼ਾਂਤ ਪਹਾੜਾਂ ਦੇ ਦਰਮਿਆਨ ਸਥਿਤ ਇਹ ਲੈਬ ਤਕਨੀਕੀ ਉਤਕ੍ਰਿਸ਼ਟਾ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਦਘਾਟਨ ਸਮਾਰੋਹ ਵਿੱਚ ਮੁੱਖ ਮਹਿਮਾਨ ਪ੍ਰੋਫੈਸਰ ਪ੍ਰੇਮ ਕੁਮਾਰ ਖੋਸਲਾ (ਚਾਂਸਲਰ, ਸ਼ੂਲਿਨੀ ਯੂਨੀਵਰਸਿਟੀ) ਮੌਜੂਦ ਰਹੇ। ਇਸ ਤੋਂ ਇਲਾਵਾ ਪ੍ਰੋ. ਰਣਬੀਰ ਚੰਦ੍ਰ ਸੋਬਤੀ (ਵਾਈਸ ਚਾਂਸਲਰ, ਪੰਜਾਬ ਯੂਨੀਵਰਸਿਟੀ), ਸ਼੍ਰੀਮਤੀ ਸਰੋਜ ਖੋਸਲਾ (ਸੰਸਥਾਪਕ, ਚੇਅਰਮੈਨ ਅਤੇ ਟਰਸਟੀ, ਐੱਫਐੱਲਐੱਸਬੀਐੱਮ), ਡਾ. ਰਾਧਿਕਾ ਤ੍ਰਿਖਾ (ਮੁੱਖ ਕਾਰਜਕਾਰੀ ਅਧਿਕਾਰੀ, ਆਈਆਈਟੀ ਰੋਪੜ-ਟੀਆਈਐੱਫ ਆਵਧਾ), ਅਤੇ ਡਾ. ਮੁਕੇਸ਼ ਸੀ. ਕੇਸਟਵਾਲ (ਚੀਫ ਇਨੋਵੇਸ਼ਨ ਅਫਸਰ, ਆਈਆਈਟੀ, ਰੋਪੜ੍-ਟੀਐਫ ਆਵਧਾ) ਵੀ ਮੌਜੂਦ ਸਨ।

ਪ੍ਰੋਜੈਕਟ ਮੈਨੇਜਰ ਸ਼੍ਰੀ ਦੇਸ਼ਰਾਜ ਧੀਮਾਨ ਅਤੇ ਤਕਨੀਕੀ ਟੀਮ ਨੇ ਲੈਬ ਦਾ ਦੌਰਾ ਕਰਵਾਇਆ, ਜਿਸ ਵਿੱਚ 50 ਤੋਂ ਵੱਧ ਉਮੀਦਵਾਰਾਂ ਨੇ ਅਤਿਆਧੁਨਿਕ ਸੰਸਾਧਨਾਂ ਨੂੰ ਦੇਖਿਆ। ਇਹ ਲੈਬ ਸਿੱਖਿਆ, ਖੋਜ, ਪ੍ਰੋਟੋਪਾਈਪਿੰਗ, ਪ੍ਰੀਖਣ ਅਤੇ ਸਹਿਯੋਗ ਲਈ ਇੱਕ ਸੰਪੂਰਨ ਮੰਚ ਵਜੋਂ ਕੰਮ ਕਰੇਗੀ।

ਲੈਬ ਵਿੱਚ ਪ੍ਰਮੁੱਖ ਸੁਵਿਧਾਵਾਂ ਸ਼ਾਮਲ ਹਨ : ਆਈਆਈਟੀ ਰੋਪੜ ਦੁਆਰਾ ਵਿਕਸਿਤ ਆਈਓਟੀ ਕਿੱਟਾਂ, ਬੀਐੱਲਈ ਵਿਕਾਸ ਉਪਕਰਣ, ਵਾਤਾਵਰਣ ਸਬੰਧੀ ਸੈਂਸਰ ਅਤੇ 3ਡੀ ਪ੍ਰਿੰਟਰ। ਤਕਨੀਕੀ ਟੀਮ ਨੇ ਪਹਿਲਾਂ ਟ੍ਰੇਨਿੰਗ ਸੈਸ਼ਨ ਵਿੱਚ 35 ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੀਪੀਐੱਸ ਟੂਲਕਿੱਟਾਂ ਅਤੇ ਪ੍ਰਯੋਗ ਅਧਾਰਿਤ ਟ੍ਰੇਨਿੰਗ ਨਾਲ ਜਾਣੂ ਕਰਵਾਇਆ।

 

Tags: Indian Institute of Technology , IIT Ropar , National Mission on Interdisciplinary Cyber Physical Systems , NM ICPS , AWaDH CPS Lab , Solan , Himachal Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD