Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰਪ੍ਰੀਤ ਬਣਾਂਵਾਲੀ ਵੱਲੋਂ 05 ਕਰੋੜ 96 ਲੱਖ ਦੀ ਲਾਗਤ ਵਾਲੀਆਂ ਸੜ੍ਹਕਾਂ ਦਾ ਉਦਘਾਟਨ

Gurpreet Singh Banawali, Sardulgarh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 17 Oct 2025

Last updated on: Oct 18, 2025, 15:30 IST

ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਵਿਖੇ 05 ਕਰੋੜ 96 ਲੱਖ ਰੁਪਏ ਦੀ ਲਾਗਤ ਵਾਲੀਆਂ ਸੜ੍ਹਕਾਂ ਦਾ ਨੀਂਹ ਪੱਥਰ ਰੱਖਿਆ ਅਤੇ ਬਣ ਚੁੱਕੀਆਂ ਸੜ੍ਹਕਾਂ ਦਾ ਉਦਘਾਟਨ ਕੀਤਾ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ,ਚੇਅਰਮੈਨ ਮੰਡੀਕਰਨ ਬੋਰਡ ਪੰਜਾਬ ਸ੍ਰ. ਹਰਚੰਦ ਸਿੰਘ ਜੀ ਬਰਸਟ ਦੇ ਸੂਬੇ ਭਰ ਦੀਆਂ 19000 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜ੍ਹਕਾਂ ਦੀ ਰਿਪੇਅਰ ਤੇ ਅੱਪਗ੍ਰੇਡੇਸ਼ਨ ਅਧੀਨ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਅੱਜ ਹਲਕਾ ਸਰਦੂਲਗੜ੍ਹ ਦੀਆਂ 5 ਕਰੋੜ 96 ਲੱਖ ਦੀ ਲਾਗਤ ਨਾਲ ਬਨਣ ਵਾਲੀਆਂ ਅਤੇ ਬਣ ਚੁੱਕੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਿੰਡ ਬੁਰਜ ਭਲਾਈਕੇ ਤੋਂ ਝੇਰਿਆਵਾਲੀ ਸੜਕ 'ਤੇ 86.77 ਲੱਖ, ਫਿਰਨੀ ਝੇਰਿਆਵਾਲੀ 24.92 ਲੱਖ, ਮੀਆਂ ਤੋਂ ਟਾਂਡੀਆਂ ਸੜਕ (ਫਿਰਨੀ ਮੀਆਂ ਅਤੇ ਟਾਂਡੀਆਂ ) 1 ਕਰੋੜ 13 ਲੱਖ, ਝੇਰਿਆਵਾਲੀ ਤੋਂ ਟਾਂਡੀਆਂ ਸੜਕ 62.24 ਲੱਖ, ਟਾਂਡੀਆਂ ਤੋਂ ਪੇਰੋਂ 1 ਕਰੋੜ 39 ਲੱਖ, ਪੇਰੋਂ ਤੋਂ ਬਹਿਣੀਵਾਲ ਸੜਕ 57.51 ਲੱਖ, ਬਹਿਣੀਵਾਲ ਤੋਂ ਧਿੰਗੜ ਸੜਕ 1 ਕਰੋੜ 13 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਐਸ.ਡੀ.ਓ ਚਮਕੌਰ ਸਿੰਘ ,ਜੇ.ਈ ਸਾਹਿਬਾਨ,ਪਿੰਡਾਂ ਦੇ ਸਰਪੰਚ-ਪੰਚ,ਸਮੂਹ ਪੰਚਾਇਤਾਂ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD