Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਜੱਟਾਂ ਪਿੰਡ ਵਿੱਚ 150 ਏਕੜ ਹੜ੍ਹ ਪ੍ਰਭਾਵਿਤ ਖੇਤਾਂ ਲਈ ਡੀ-ਵਾਟਰਿੰਗ ਸੁਵਿਧਾ ਦਾ ਕੀਤਾ ਉਦਘਾਟਨ

Vikramjit Singh Sahney, Dr Vikramjit Singh Sahney, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 18 Oct 2025

Last updated on: Oct 18, 2025, 17:43 IST

ਪਦਮਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਰਾਜਯਸਭਾ ਸੰਸਦ ਮੈਂਬਰ ਨੇ ਸ਼ਨੀਵਾਰ ਨੂੰ ਬਲਾਕ ਰਮਦਾਸ ਦੇ ਜੱਟਾਂ ਪਿੰਡ ਵਿੱਚ ਇੱਕ ਡੀ-ਵਾਟਰਿੰਗ (ਜਲ ਨਿਕਾਸ) ਸੁਵਿਧਾ ਦਾ ਉਦਘਾਟਨ ਕੀਤਾ। ਇਹ ਸੁਵਿਧਾ ਹਾਲ ਹੀ ਵਿੱਚ ਆਈ  ਹੜ੍ਹ ਨਾਲ ਪ੍ਰਭਾਵਿਤ ਕਰੀਬ 150 ਏਕੜ ਖੇਤੀਬਾੜੀ ਜ਼ਮੀਨ ਵਿੱਚ ਰੁਕੀ ਹੋਈ ਪਾਣੀ ਨੂੰ ਕੱਢਣ ਲਈ ਸ਼ੁਰੂ ਕੀਤੀ ਗਈ ਹੈ।

ਇਸ ਨਵੀਂ ਸੁਵਿਧਾ ਵਿੱਚ ਕਰੀਬ ਚਾਰ ਕਿਲੋਮੀਟਰ ਲੰਬਾ ਪਾਈਪਲਾਈਨ ਨੈੱਟਵਰਕ ਸ਼ਾਮਿਲ ਹੈ, ਜੋ ਖੇਤਾਂ ਵਿੱਚ ਜਮਿਆ ਪਾਣੀ ਬਾਹਰ ਕੱਢਣ ਵਿੱਚ ਸਮਰੱਥ ਹੈ। ਇਸ ਨਾਲ ਕਿਸਾਨਾਂ ਨੂੰ ਫਿਰ ਤੋਂ ਖੇਤੀ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰਹੇਗੀ। 

ਇਹ ਪਹਲ ਸਨ ਫਾਉਂਡੇਸ਼ਨ ਵੱਲੋਂ ਕੀਤੀ ਗਈ ਹੈ ਅਤੇ ਇਸ ਨਾਲ ਕਈ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ, ਜਿਨ੍ਹਾਂ ਦੀ ਆਜੀਵਿਕਾ ਲੰਮੇ ਸਮੇਂ ਤੋਂ ਜਲ-ਭਰਾਅ ਕਾਰਨ ਪ੍ਰਭਾਵਿਤ ਹੋਈ ਸੀ। ਉਦਘਾਟਨ ਤੋਂ ਬਾਅਦ ਡਾ. ਸਾਹਨੀ ਨੇ ਪਿੰਡ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਰੀਹੈਬਿਲਿਟੇਸ਼ਨ ਕਿਟਸ ਵੰਡੀਆਂ, ਜਿਨ੍ਹਾਂ ਵਿੱਚ ਬਿਸਤਰ, ਗਦਦਿਆਂ, ਕਿਚਨ ਸੈਟ, ਫਰਨੀਚਰ, ਰਾਸ਼ਨ, ਫੋਗਿੰਗ ਮਸ਼ੀਨ ਆਦਿ ਸ਼ਾਮਿਲ ਸਨ।

ਡਾ. ਸਾਹਨੀ ਨੇ ਕਿਹਾ ਕੀ ਇਹ ਡੀ-ਵਾਟਰਿੰਗ ਪ੍ਰੋਜੈਕਟ ਸਾਡੇ ਕਿਸਾਨਾਂ ਲਈ ਆਮ ਜੀਵਨ ਮੁੜ ਸਥਾਪਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਕੋਈ ਵੀ ਕਿਸਾਨ ਕੁਦਰਤੀ ਆਪਦਾਵਾਂ ਕਾਰਨ ਪਰੇਸ਼ਾਨ ਨਾ ਹੋਵੇ, ਇਸ ਲਈ ਸਮੇਂ ਸਿਰ ਕਾਰਵਾਈ ਲਾਜ਼ਮੀ ਹੈ।” ਉਨ੍ਹਾਂ ਇਹ ਵੀ ਯਕੀਨ ਦਿਲਾਇਆ ਕਿ ਪੰਜਾਬ ਦੇ ਹੋਰ  ਹੜ੍ਹ  ਪ੍ਰਭਾਵਿਤ ਖੇਤਰਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਪਹਲਾਂ ਜਾਰੀ ਰੱਖੀਆਂ ਜਾਣਗੀਆਂ।

ਸਥਾਨਕ ਨਿਵਾਸੀਆਂ ਅਤੇ ਕਿਸਾਨਾਂ ਨੇ ਡਾ. ਸਾਹਨੀ ਦਾ ਉਨ੍ਹਾਂ ਦੇ ਸਮਰਥਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ।

 

Tags: Vikramjit Singh Sahney , Dr Vikramjit Singh Sahney , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD