Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 23 Oct 2025

Last updated on: Oct 23, 2025, 18:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਰੁਪਿੰਦਰ ਕੌਰ ਗਿੱਲ ਨੇ ਸੀਨੀਅਰ ਵਾਇਸ-ਚੇਅਰਪਰਸਨ ਵਜੋਂ ਅਤੇ ਅਜਨਾਲਾ ਤੋਂ ਸ੍ਰੀਮਤੀ ਗੀਤਾ ਗਿੱਲ ਨੇ ਵਾਇਸ ਚੇਅਰਪਰਸਨ ਵਜੋਂ ਅੱਜ ਅਹੁਦਾ ਸੰਭਾਲਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 10 ਮੈਂਬਰਾਂ ਨੇ ਅੱਜ ਅਹੁਦਾ ਸੰਭਾਲਿਆ ਜਿਨ੍ਹਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸ੍ਰੀਮਤੀ ਨਵਜੋਤ ਕੌਰ, ਜ਼ਿਲ੍ਹਾ ਜਲੰਧਰ ਤੋਂ ਸ੍ਰੀਮਤੀ ਕ੍ਰਿਸ਼ਨਾ ਦੇਵੀ, ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਜਸਵਿੰਦਰ ਕੌਰ, ਜ਼ਿਲ੍ਹਾ ਲੁਧਿਆਣਾ ਤੋਂ ਸ੍ਰੀਮਤੀ ਅਜਿੰਦਰਪਾਲ ਕੌਰ, ਜ਼ਿਲ੍ਹਾ ਮੋਹਾਲੀ ਤੋਂ ਸ੍ਰੀਮਤੀ ਸਵਰਨਜੀਤ ਕੌਰ, ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਸੁਨੀਤਾ ਰਾਣੀ, ਜ਼ਿਲ੍ਹਾ ਅੰਮ੍ਰਿਤਸਰ ਤੋਂ ਸ੍ਰੀਮਤੀ ਸੁਖਬੀਰ ਕੌਰ, ਜ਼ਿਲ੍ਹਾ ਪਠਾਨਕੋਟ ਤੋਂ ਸ੍ਰੀਮਤੀ ਰੇਖਾ ਮਨੀ ਸ਼ਰਮਾ, ਜ਼ਿਲ੍ਹਾ ਪਟਿਆਲਾ ਤੋਂ ਸ੍ਰੀਮਤੀ ਵੀਰਪਾਲ ਕੌਰ ਚਹਿਲ ਅਤੇ ਜ਼ਿਲ੍ਹਾ ਲੁਧਿਆਣਾ ਤੋਂ ਸ੍ਰੀਮਤੀ ਅੰਮ੍ਰਿਤ ਪੁਰੀ ਸ਼ਾਮਲ ਹਨ।

ਇਸ ਮੌਕੇ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਨਵਨਿਯੁਕਤ ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਉਹ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਤਪਰਤਾ ਨਾਲ ਕੰਮ ਕਰਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD