Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪ੍ਰਮੋਦ ਸਾਵੰਤ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ

Sanjeev Arora, AAP, Aam Aadmi Party, Aam Aadmi Party Punjab, AAP Punjab, Gurmeet Singh Khudian, Pramod Sawant, Bharatiya Janata Party, BJP, Chief Minister Of Goa

Web Admin

Web Admin

5 Dariya News

ਗੋਆ , 23 Oct 2025

Last updated on: Oct 24, 2025, 11:06 IST

ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਹੋਣ ਵਾਲੇ ਆਗਾਮੀ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ। ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਰਮ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੇ ਨਿਰਸਵਾਰਥ ਕੁਰਬਾਨੀ ਲਈ 'ਹਿੰਦ ਦੀ ਚਾਦਰ' ਵਜੋਂ ਜਾਣਿਆ ਜਾਂਦਾ ਹੈ, ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ।

ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਨੂੰ ਨਿੱਜੀ ਤੌਰ 'ਤੇ ਸੱਦਾ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਦੀ ਲੜੀ ਦਾ ਜ਼ਿਕਰ ਕੀਤਾ ਹੋਇਆ ਹੈ। ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸਬੰਧਤ ਹਨ, 'ਤੇ ਕਰਵਾਏ ਜਾਣੇ ਹਨ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨੁੱਖੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਆਜ਼ਾਦੀ ਦੀ ਰਾਖੀ ਲਈ ਦਿੱਤੇ ਗਏ ਸਰਵਉੱਚ ਬਲੀਦਾਨ ਨੂੰ ਯਾਦ ਕਰਨ ਲਈ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਿਰਫ਼ ਸਿੱਖ ਇਤਿਹਾਸ ਦਾ ਹਿੱਸਾ ਨਹੀਂ ਹੈ, ਇਹ ਸਾਰੀ ਮਨੁੱਖਤਾ ਲਈ ਆਜ਼ਾਦੀ, ਸਹਿਣਸ਼ੀਲਤਾ ਅਤੇ ਨਿਆਂ ਦਾ ਸੰਦੇਸ਼ ਹੈ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Gurmeet Singh Khudian , Pramod Sawant , Bharatiya Janata Party , BJP , Chief Minister Of Goa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD