Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਫ਼ਿਲਮ “ਬੜਾ ਕਰਾਰਾ ਪੂਦਣਾ” ਦਾ ਧਮਾਕੇਦਾਰ ਟ੍ਰੇਲਰ ਰਿਲੀਜ਼, 7 ਨਵੰਬਰ 2025 ਨੂੰ ਹੋਵੇਗੀ ਰਿਲੀਜ਼

Pollywood, Entertainment, Actress, Cinema, Punjabi Films, Movie, Badaa Karara Pudna, Badaa Karara Pudna Trailer

Web Admin

Web Admin

5 Dariya News

ਚੰਡੀਗੜ੍ਹ , 24 Oct 2025

Last updated on: Oct 24, 2025, 15:17 IST

ਫ਼ਿਲਮ “ਬੜਾ ਕਰਾਰਾ ਪੂਦਣਾ” ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ, ਜੋ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਹ ਇਕ ਭਾਵੁਕ ਪਰਿਵਾਰਕ ਮਨੋਰੰਜਕ ਫ਼ਿਲਮ ਹੈ ਜੋ ਔਰਤਾਂ ਦੀ ਮਜ਼ਬੂਤੀ, ਪਰਿਵਾਰਕ ਰਿਸ਼ਤਿਆਂ ਅਤੇ ਪੰਜਾਬੀ ਸਭਿਆਚਾਰ ਦੇ ਰੰਗਾਂ ਦਾ ਜਸ਼ਨ ਮਨਾਉਂਦੀ ਹੈ। ਇਸਦੀ ਕਹਾਣੀ ਲੰਡਨ ਦੀ ਬਹੁ-ਸੱਭਿਆਚਾਰਕ ਪਿਛੋਕੜ ‘ਤੇ ਆਧਾਰਿਤ ਹੈ।

ਫ਼ਿਲਮ ਦਾ ਨਿਰਦੇਸ਼ਨ ਮਸ਼ਹੂਰ ਡਾਇਰੈਕਟਰ ਪਰਵੀਨ ਕੁਮਾਰ (ਨੀ ਮੈਂ ਸੱਸ ਕੁਟਣੀ, ਦਰੜਾ) ਨੇ ਕੀਤਾ ਹੈ। ਕਹਾਣੀ ਅਮਨ ਸਿੱਧੂ ਵੱਲੋਂ ਲਿਖੀ ਗਈ ਹੈ ਅਤੇ ਮਿਊਜ਼ਿਕ ਗੁਰਮੀਤ ਸਿੰਘ ਨੇ ਤਿਆਰ ਕੀਤਾ ਹੈ। ਇਸ ਵਿਚ ਉਪਾਸਨਾ ਸਿੰਘ, ਕੁਲਰਾਜ ਰੰਧਾਵਾ, ਸ਼ਿਬਾ, ਆਕਾਸ਼ਦੀਪ ਸਾਬਿਰ, ਰਾਜ ਧਾਲੀਵਾਲ, ਮੰਨਤ ਸਿੰਘ ਅਤੇ ਕਮਲਜੀਤ ਨੀਰੂ ਵਰਗੇ ਮਸ਼ਹੂਰ ਕਲਾਕਾਰ ਆਪਣੀਆਂ ਅਹਿਮ ਭੂਮਿਕਾਵਾਂ ਨਿਭਾ ਰਹੇ ਹਨ।

ਕਹਾਣੀ ਛੇ ਵਿਛੜੀਆਂ ਭੈਣਾਂ ਦੇ ਆਲੇ-ਦੁਆਲੇ ਘੁੰਮਦੀ ਹੈ, ਜੋ ਕਿਸਮਤ ਨਾਲ ਦੁਬਾਰਾ  ਇਕੱਠੀਆਂ ਹੁੰਦੀਆਂ ਹਨ ਜਦੋਂ ਉਹਨਾਂ ਨੂੰ ਅਚਾਨਕ ਹੋਏ ਗਿੱਧਾ ਮੁਕਾਬਲੇ ‘ਚ ਹਿੱਸਾ ਲੈਣਾ ਪੈਂਦਾ ਹੈ। ਜੋ ਸ਼ੁਰੂ ‘ਚ ਯਾਦਾਂ ਦਾ ਮਿਲਾਪ ਹੁੰਦਾ ਹੈ, ਉਹ ਅੱਗੇ ਚੱਲ ਕੇ ਆਪਣੇ ਜੀਵਨ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ, ਟੁੱਟੇ ਰਿਸ਼ਤੇ ਜੋੜਨ ਅਤੇ ਇਕ ਦੂਜੇ ਵਿੱਚ ਹੌਸਲਾ ਲੱਭਣ ਦਾ ਸਫ਼ਰ ਬਣ ਜਾਂਦਾ ਹੈ।

ਟ੍ਰੇਲਰ ਵਿਚ ਭਾਵਨਾਵਾਂ ਅਤੇ ਪੰਜਾਬੀ ਸਭਿਆਚਾਰ ਦੀ ਰੂਹ ਨੂੰ ਖੂਬਸੂਰਤੀ ਨਾਲ ਦਰਸਾਇਆ ਗਿਆ ਹੈ। ਇਹ ਫ਼ਿਲਮ ਦੇ ਵਿਸ਼ਾਲ ਪੱਧਰ, ਅਸਲੀ ਪੰਜਾਬੀ ਲੋਕ-ਸੰਗੀਤ, ਰਵਾਇਤੀ ਨੱਚ ਤੇ ਜੋੜਨ ਵਾਲੀ ਕਹਾਣੀ ਦੀ ਝਲਕ ਦਿੰਦਾ ਹੈ। “ਬੜਾ ਕਰਾਰਾ ਪੂਦਣਾ” 7 ਨਵੰਬਰ 2025 ਨੂੰ ਵਿਸ਼ਵ ਪੱਧਰ ‘ਤੇ ਰਿਲੀਜ਼ ਹੋਵੇਗੀ। 

ਇਸ ਫ਼ਿਲਮ ਦੇ ਪਿੱਛੇ EmVeeBee Media (P) Ltd ਦੀ ਪ੍ਰੋਡਿਊਸਰ ਮਾਧੁਰੀ ਭੋਸਲੇ ਦਾ ਇਹ ਵਿਸ਼ਵਾਸ ਹੈ ਕਿ ਔਰਤਾਂ ਵਿਸ਼ਵਾਸ, ਸਭਿਆਚਾਰ ਤੇ ਭਾਵਨਾਵਾਂ ਦੀ ਤਾਕਤ ਨੂੰ ਮਨਾਉਣਾ ਹੀ ਅਸਲੀ ਸਿਨੇਮਾ ਹੈ ਜੋ ਪੰਜਾਬੀ ਭੈਣਚਾਰੇ ਨੂੰ ਵਿਸ਼ਵ ਮੰਚ ਤੱਕ ਲੈ ਜਾਂਦਾ ਹੈ।

 

Tags: Pollywood , Entertainment , Actress , Cinema , Punjabi Films , Movie , Badaa Karara Pudna , Badaa Karara Pudna Trailer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD