Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ

Sanjeev Arora, AAP, Aam Aadmi Party, Aam Aadmi Party Punjab, AAP Punjab, Gurmeet Singh Khudian, A Revanth Reddy, Anumula Revanth Reddy, Revanth Reddy, Telangana, Chief Minister of Telangana, Indian National Congress, Congress, All India Congress Committee

Web Admin

Web Admin

5 Dariya News

ਤੇਲੰਗਾਨਾ , 24 Oct 2025

Last updated on: Oct 24, 2025, 16:56 IST

ਇੱਕ ਅਹਿਮ ਕੂਟਨੀਤਕ ਇਕੱਤਰਤਾ ਤਹਿਤ ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਮੰਤਰੀਆਂ ਨੇ ਮੁੱਖ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਆਗਾਮੀ ਯਾਦਗਾਰੀ ਸਮਾਗਮਾਂ ਵਿੱਚ ਸਿ਼ਰਕਤ ਕਰਨ ਲਈ ਰਸਮੀ ਤੌਰ `ਤੇ ਸੱਦਾ ਦਿੱਤਾ।

ਇਹ ਸਮਾਗਮ 20 ਨਵੰਬਰ ਤੋਂ ਅਨੰਦਪੁਰ ਸਾਹਿਬ ਵਿਖੇ ਹੋਣ ਕਰਵਾਇਆ ਜਾਣਾ ਹੈ, ਜੋ ਕਿ ਸਿੱਖ ਪਰੰਪਰਾਵਾਂ, ਰੂਹਾਨੀਅਤ ਅਤੇ  ਸੱਭਿਆਚਾਰਕ ਮਹੱਤਵ ਵਾਲਾ ਇਤਿਹਾਸਕ ਸ਼ਹਿਰ ਹੈ। ਮੰਤਰੀਆਂ ਨੇ ਨਾ ਕੇਵਲ ਇਸ ਮੌਕੇ ਦੀ ਮਹੱਤਤਾ ਨੂੰ ਕੁਰਬਾਨੀ, ਰੂਹਾਨੀਅਤ ਅਤੇ ਏਕਤਾ ਦੇ ਪ੍ਰਤੀਕ ਵਜੋਂ ਉਭਾਰਿਆ ਸਗੋਂ ਵੱਖ-ਵੱਖ ਭਾਈਚਾਰਿਆਂ ਵਿੱਚ  ਸਦਭਾਵਨਾ ਅਤੇ ਆਪਸੀ ਸਮਝ-ਬੂਝ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਇਸਦੀ ਅਹਿਮੀਅਤ `ਤੇ ਵੀ ਜ਼ੋਰ ਦਿੱਤਾ।

ਇਸ ਮੌਕੇ  ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਇਸ ਸੱਦੇ ਲਈ ਆਪਣੀ ਪ੍ਰਸ਼ੰਸਾ ਪ੍ਰਗਟ ਕੀਤੀ ਅਤੇ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਆਪਣੀ ਸੁਹਿਰਦ ਭਾਵਨਾ ਤੇ ਇਰਾਦਾ ਜ਼ਾਹਰ ਕੀਤਾ। ਇਸ ਤੋਂ ਇਲਾਵਾ, ਮੀਟਿੰਗ ਦੌਰਾਨ ਮੁੱਖ ਮੰਤਰੀ ਰੇਵੰਤ ਰੈਡੀ ਅਤੇ ਪੰਜਾਬ ਦੇ ਮੰਤਰੀਆਂ ਨੇ ਆਪੋ-ਆਪਣੇ ਰਾਜਾਂ ਦੀਆਂ ਸਿਹਤ ਅਤੇ ਸਿੱਖਿਆ ਪ੍ਰਣਾਲੀਆਂ `ਤੇ ਵਿਸਤ੍ਰਿਤ ਚਰਚਾ ਕੀਤੀ। 

ਉਨ੍ਹਾਂ ਨੇ ਆਪਸੀ ਸੂਝ-ਬੂਝ, ਵਧੀਆ ਅਭਿਆਸਾਂ ਦਾ ਆਦਾਨ-ਪ੍ਰਦਾਨ ਅਤੇ ਤੇਲੰਗਾਨਾ ਅਤੇ ਪੰਜਾਬ ਵਿੱਚ ਇਨ੍ਹਾਂ ਖੇਤਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਚਾਰ ਚਰਚਾ ਕੀਤੀ।ਇਸ ਗੱਲਬਾਤ ਦੌਰਾਨ ਜਨਤਕ ਭਲਾਈ ਨੂੰ ਵਧਾਉਣ ਅਤੇ ਸਹਿਕਾਰੀ ਵਿਕਾਸ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਸਾਂਝੀ ਵਚਨਬੱਧਤਾ ਨੂੰ ਦਰਸਾਇਆ ਗਿਆ।

ਮੀਟਿੰਗ ਦੌਰਾਨ ਦੋਵਾਂ ਰਾਜਾਂ ਵਿਚਕਾਰ ਸੱਭਿਆਚਾਰਕ ਅਤੇ ਸਮਾਜਿਕ ਸਬੰਧਾਂ ਦੀ ਮਹੱਤਤਾ,ਕੁਰਬਾਨੀ, ਸੇਵਾ ਅਤੇ ਤਰੱਕੀ ਦੀਆਂ ਸਾਂਝੀਆਂ ਕਦਰਾਂ-ਕੀਮਤਾਂ `ਤੇ ਵੀ ਜ਼ੋਰ ਦਿੱਤਾ ਗਿਆ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Gurmeet Singh Khudian , A Revanth Reddy , Anumula Revanth Reddy , Revanth Reddy , Telangana , Chief Minister of Telangana , Indian National Congress , Congress , All India Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD