Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ

ਪੰਜਾਬ ਕੈਬਨਿਟ ਦੇ ਮੰਤਰੀਆਂ ਨੇ ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਲਈ ਕੀਤੀ ਮੁਲਾਕਾਤ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Deepak Bali, Dr Balbir Singh, Hardeep Singh Mundian, Tarunpreet Singh Sond, Devendra Fadnavis, BJP, Bharatiya Janata Party, Rekha Gupta, Hemant Soren

Web Admin

Web Admin

5 Dariya News

ਮਹਾਰਾਸ਼ਟਰ/ਝਾਰਖੰਡ/ਦਿੱਲੀ , 24 Oct 2025

Last updated on: Oct 24, 2025, 17:19 IST

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਤੌਰ 'ਤੇ ਸੱਦਾ ਦੇਣ ਲਈ ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਅੱਜ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ ਗਈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਮਿਲ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਇਸੇ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਇਹ ਮੁਲਾਕਾਤਾਂ ਪੰਜਾਬ ਸਰਕਾਰ ਦੀ ਉਸ ਪਹਿਲਕਦਮੀ ਦਾ ਹਿੱਸਾ ਹਨ, ਜਿਸਦਾ ਉਦੇਸ਼ 'ਹਿੰਦ ਦੀ ਚਾਦਰ' ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਪੰਜਾਬ ਵਿੱਚ ਕਰਵਾਏ ਜਾ ਰਹੇ ਇਤਿਹਾਸਕ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Deepak Bali , Dr Balbir Singh , Hardeep Singh Mundian , Tarunpreet Singh Sond , Devendra Fadnavis , BJP , Bharatiya Janata Party , Rekha Gupta , Hemant Soren

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD