Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਨਰਿੰਦਰ ਪਾਲ ਸਿੰਘ ਸਵਨਾ ਨੇ ਹਰਦੀਪ ਸਿੰਘ ਮੁੰਡੀਆ ਨਾਲ ਮੁਆਵਜੇ ਨੂੰ ਲੈ ਕੇ ਕੀਤੀ ਮੁਲਾਕਾਤ

ਹੜ੍ਹਾ ਤੋਂ ਪ੍ਰਭਾਵਿਤ ਨੁਕਸਾਨ ਦੀ ਹਰ ਹੀਲੇ ਕਿਸਾਨਾਂ ਨੂੰ ਭਰਪਾਈ ਕਰਨ ਦਾ ਮਾਲ ਮੰਤਰੀ ਵੱਲੋਂ ਦਿਵਾਇਆ ਭਰੋਸਾ-ਨਰਿੰਦਰ ਪਾਲ ਸਿੰਘ ਸਵਨਾ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Hardeep Singh Mundian

Web Admin

Web Admin

5 Dariya News

ਫਾਜ਼ਿਲਕਾ , 28 Oct 2025

Last updated on: Oct 29, 2025, 11:53 IST

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆ ਨਾਲ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਸਬੰਧੀ ਮੁਲਾਕਾਤ ਕੀਤੀ। ਉਨ੍ਹਾਂ ਇਸ ਮੌਕੇ ਕੱਚੀਆਂ ਜਮੀਨਾਂ ਵਾਲੇ ਕਿਸਾਨਾਂ ਦੇ ਹੋਏ ਨੁਕਸਾਨ ਬਾਰੇ ਵੀ ਜਾਣੂੰ ਕਰਵਾਇਆ।

ਮੁਲਾਕਾਤ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੇ ਨੁਕਸਾਨ ਤੋਂ ਇਕ ਮਹੀਨੇ ਦੇ ਅੰਦਰ-ਅੰਦਰ ਮੁਆਵਜਾ ਵੰਡ ਕਰਨ *ਤੇ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਦੀਆਂ ਫਸਲਾਂ ਦੇ ਖਰਾਬੇ, ਪਸ਼ੂ ਪਾਲਕਾਂ ਦੇ ਪਸ਼ੂਆਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦੀ ਹਰੇਕ ਤਰ੍ਹਾਂ ਨਾਲ ਇੰਨੀ ਛੇਤੀ ਭਰਪਾਈ ਕਰਨ ਦਾ ਇਤਿਹਾਸਕ ਕਦਮ ਚੁੱਕਿਆ ਹੈ ਜਿਸ ਨਾਲ ਹੜ੍ਹ ਪੀੜਤਾਂ ਨੂੰ ਕਾਫੀ ਰਾਹਤ ਮਿਲੀ ਹੈ।

ਵਿਧਾਇਕ ਸ੍ਰੀ ਸਵਨਾ ਨੇ ਮਾਲ ਮੰਤਰੀ ਅਗੇ ਸਰਹੱਦੀ ਪਿੰਡਾਂ ਦੀਆਂ ਕਚੀਆਂ ਜਮੀਨਾਂ ਵਾਲੇ ਲੋਕਾਂ ਦੀ ਮੰਗ ਰੱਖਦਿਆਂ ਕਿਹਾ ਕਿ ਇਹ ਜਮੀਨਾਂ ਭਾਵੇਂ ਇੰਨਾਂ ਦੇ ਨਾਮ ਨਹੀਂ ਪਰ ਇਨ੍ਹਾਂ ਜਮੀਨਾਂ ਦੇ ਇਹ ਹੀ ਖੇਤੀ ਕਰਦੇ ਹਨ ਤੇ ਇਨ੍ਹਾਂ ਦਾ ਵੀ ਹੜ੍ਹਾਂ ਦੌਰਾਨ ਨੁਕਸਾਨ ਹੋਇਆ ਹੈ।ਇਸ ਕਰਕੇ ਇਨ੍ਹਾਂ ਕਚੀਆਂ ਜਮੀਨਾਂ ਵਾਲੇ ਕਿਸਾਨਾਂ ਨੂੰ ਵੀ ਮੁਆਵਜਾ ਦਿੱਤਾ ਜਾਵੇ, ਜਿਸ *ਤੇ ਮਾਲ ਮੰਤਰੀ ਵੱਲੋਂ ਉਨ੍ਹਾਂ ਮਾਰਫਤ ਲੋਕਾਂ ਨੂੰ ਭਰੋਸਾ ਦਵਾਇਆ ਗਿਆ ਕਿ ਸਰਕਾਰ ਇਸ *ਤੇ ਕਾਰਵਾਈ ਅਮਲ ਵਿਚ ਲਿਆ ਰਹੀ ਹੈ ਤੇ ਹਰੇਕ ਹੜ੍ਹ ਪੀੜਤ ਨੂੰ ਸਰਕਾਰ ਵੱਲੋਂ ਰਾਹਤ ਜਰੂਰ ਮੁਹੱਈਆ ਕਰਵਾਈ ਜਾਵੇਗੀ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Hardeep Singh Mundian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD