Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਪਵਿੱਤਰ ਮੰਦਿਰ ਦੇ ਦਰਸ਼ਨਾਂ ਦੌਰਾਨ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਕੀਤੀ ਅਰਦਾਸ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Tarunpreet Singh Sond, Gujarat

Web Admin

Web Admin

5 Dariya News

ਗਾਂਧੀਨਗਰ , 29 Oct 2025

Last updated on: Oct 30, 2025, 11:09 IST

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗਾਂਧੀਨਗਰ ਵਿਖੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ। ਸ੍ਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਅਤੇ ਇਸਦੇ ਲੋਕਾਂ 'ਤੇ ਦੀ ਸਦੀਵੀਂ ਮਿਹਰ ਬਣਾਈ ਰੱਖਣ ਅਤੇ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਕਸ਼ਰਧਾਮ ਦੇ ਬ੍ਰਹਮ ਆਭਾ ਵਿੱਚ ਅਸੀਂ ਪੰਜਾਬ ਅਤੇ ਸੂਬਾ ਵਾਸੀਆਂ ਦੀ ਭਲਾਈ ਲਈ ਅਰਦਾਸ ਕਰਦਿਆਂ ਪਰਮਾਤਮਾ ਤੋਂ ਸੁੱਖ-ਸ਼ਾਂਤੀ ਭਰੇ, ਖੁਸ਼ਹਾਲ ਰਾਜ ਦੀ ਸਿਰਜਣਾ ਲਈ ਸਾਡੇ ਯਤਨਾਂ ਨੂੰ ਹੋਰ ਬਲ ਦੇਣ ਦਾ ਆਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਸਾਰੇ ਮੱਤਾਂ ਲਈ ਸਤਿਕਾਰ ਅਤੇ ਏਕਤਾ ਦੀ ਡੂੰਘੀ ਭਾਵਨਾ ਦੇ ਨਾਲ ਸਾਡੇ ਮਹਾਨ ਰਾਸ਼ਟਰ ਨੂੰ ਇੱਕ ਧਾਗੇ ਵਿੱਚ ਪਰੋ ਕੇ ਰੱਖਦਾ ਹੈ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Tarunpreet Singh Sond , Gujarat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD