Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦ੍ਰੌਪਦੀ ਮੁਰਮੂ ਨੇ ਅੰਬਾਲਾ ਵਿੱਚ ਰਾਫੇਲ ਜਹਾਜ਼ ਵਿੱਚ ਉਡਾਨ ਭਰੀ

ਸ਼ਕਤੀਸ਼ਾਲੀ ਰਾਫੇਲ ਜਹਾਜ਼ ਦੀ ਪਹਿਲੀ ਉਡਾਨ ਨੇ ਮੇਰੇ ਅੰਦਰ ਰਾਸ਼ਟਰ ਦੀਆਂ ਰੱਖਿਆ ਸਮਰੱਥਾਵਾਂ ਦੇ ਪ੍ਰਤੀ ਮਾਣ ਦੀ ਨਵੀਂ ਭਾਵਨਾ ਪੈਦਾ ਕੀਤੀ ਹੈ : ਦ੍ਰੌਪਦੀ ਮੁਰਮੂ

Droupadi Murmu, President of India, President, Indian President, Rashtrapati, Military, Indian Air Force, Air Force Station

Web Admin

Web Admin

5 Dariya News

ਅੰਬਾਲਾ , 29 Oct 2025

Last updated on: Oct 30, 2025, 13:36 IST

ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (29 ਅਕਤੂਬਰ, 2025) ਹਰਿਆਣਾ ਦੇ ਅੰਬਾਲਾ ਹਵਾਈ ਸੈਨਾ ਸਟੇਸ਼ਨ ਤੋਂ ਰਾਫੇਲ ਜਹਾਜ਼ ਵਿੱਚ ਉਡਾਨ ਭਰੀ। ਸ਼੍ਰੀਮਤੀ ਮੁਰਮੂ ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ਾਂ ਵਿੱਚ ਉਡਾਨ ਭਰਨ ਵਾਲੀ ਦੇਸ਼ ਦੀ ਪਹਿਲੀ ਰਾਸ਼ਟਰਪਤੀ ਹੈ। ਇਸ ਤੋਂ ਪਹਿਲਾਂ, ਉਨ੍ਹਾਂ ਨੇ 2023 ਵਿੱਚ ਸੁਖੋਈ 30 ਐੱਮਕੇਆਈ ਵਿੱਚ ਉਡਾਨ ਭਰੀ ਸੀ।

ਅੰਬਾਲਾ ਹਵਾਈ ਸੈਨਾ ਸਟੇਸ਼ਨ ਪਹਿਲਾ ਹਵਾਈ ਸੈਨਾ ਸਟੇਸ਼ਨ ਹੈ, ਜਿੱਥੇ ਫ਼ਰਾਂਸ ਦੇ ਦਸੌਲਟ ਏਵੀਏਸ਼ਨ ਫੈਸਿਲਿਟੀ ਤੋਂ ਰਾਫੇਲ ਜਹਾਜ਼ ਪਹੁੰਚੇ। ਰਾਸ਼ਟਰਪਤੀ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਸਰਬਉੱਚ ਕਮਾਂਡਰ ਹਨ। ਉਨ੍ਹਾਂ ਨੇ ਲਗਭਗ 30 ਮਿੰਟ ਤੱਕ ਉਡਾਨ ਭਰੀ ਅਤੇ ਲਗਭਗ 200 ਕਿੱਲੋਮੀਟਰ ਦੀ ਦੂਰੀ ਤੈਅ ਕੀਤੀ, ਉਸ ਤੋਂ ਬਾਅਦ ਹਵਾਈ ਸੈਨਾ ਸਟੇਸ਼ਨ 'ਤੇ ਵਾਪਸ ਆਏ। 

ਜਹਾਜ਼ ਨੂੰ 17 ਸਕੁਐਡਰਨ ਦੇ ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਅਮਿਤ ਗੇਹਾਨੀ ਨੇ ਉਡਾਇਆ। ਰਾਫੇਲ ਨੇ ਸਮੁੰਦਰ ਤਲ ਤੋਂ ਲਗਭਗ 15,000 ਫੁੱਟ ਦੀ ਉਚਾਈ 'ਤੇ ਅਤੇ ਲਗਭਗ 700 ਕਿੱਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉਡਾਨ ਭਰੀ। ਵਿਜ਼ਟਰ ਬੁੱਕ ਵਿੱਚ ਰਾਸ਼ਟਰਪਤੀ ਨੇ ਇੱਕ ਸੰਖੇਪ ਨੋਟ ਲਿਖ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ। 

ਵਿਜ਼ਟਰ ਬੁੱਕ ਵਿੱਚ ਉਨ੍ਹਾਂ ਨੇ ਕਿਹਾ, "ਭਾਰਤੀ ਹਵਾਈ ਸੈਨਾ ਦੇ ਰਾਫੇਲ ਜਹਾਜ਼ 'ਤੇ ਆਪਣੀ ਪਹਿਲੀ ਉਡਾਨ ਲਈ ਹਵਾਈ ਸੈਨਾ ਸਟੇਸ਼ਨ ਅੰਬਾਲਾ 'ਤੇ ਆ ਕੇ ਮੈਨੂੰ ਬੇਹੱਦ ਖ਼ੁਸ਼ੀ ਹੋ ਰਹੀ ਹੈ। ਰਾਫੇਲ 'ਤੇ ਉਡਾਨ ਭਰਨਾ ਮੇਰੇ ਲਈ ਇੱਕ ਨਾ-ਭੁੱਲਣਯੋਗ ਤਜਰਬਾ ਹੈ। ਸ਼ਕਤੀਸ਼ਾਲੀ ਰਾਫੇਲ ਜਹਾਜ਼ 'ਤੇ ਇਸ ਪਹਿਲੀ ਉਡਾਨ ਨੇ ਮੈਨੂੰ ਰਾਸ਼ਟਰ ਦੀਆਂ ਰੱਖਿਆ ਸਮਰੱਥਾਵਾਂ ਦੇ ਪ੍ਰਤੀ ਮਾਣ ਦੀ ਇੱਕ ਨਵੀਂ ਭਾਵਨਾ ਨਾਲ ਭਰ ਦਿੱਤਾ ਹੈ। 

ਮੈਂ ਇਸ ਉਡਾਨ ਦੇ ਸਫ਼ਲ ਸੰਚਾਲਨ ਲਈ ਭਾਰਤੀ ਹਵਾਈ ਸੈਨਾ ਅਤੇ ਹਵਾਈ ਸੈਨਾ ਸਟੇਸ਼ਨ, ਅੰਬਾਲਾ ਦੀ ਪੂਰੀ ਟੀਮ ਨੂੰ ਵਧਾਈ ਦਿੰਦੀ ਹਾਂ।" ਰਾਸ਼ਟਰਪਤੀ ਨੂੰ ਰਾਫੇਲ ਅਤੇ ਭਾਰਤੀ ਹਵਾਈ ਸੈਨਾ ਦੀਆਂ ਸੰਚਾਲਨ ਸਮਰੱਥਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

 

Tags: Droupadi Murmu , President of India , President , Indian President , Rashtrapati , Military , Indian Air Force , Air Force Station

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD