Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 68 'ਚ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਕਿਹਾ! ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਲੁਧਿਆਣਾ , 30 Oct 2025

Last updated on: Oct 31, 2025, 12:52 IST

ਹਲਕੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 68 ਅਧੀਨ ਚੰਦਰ ਨਗਰ ਦੀ ਗਲੀ ਨੰ: 5 ਵਿਖੇ 10ਵੇਂ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ  ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਭਾਗ ਲੱਗੇ ਹਨ ਜਿਸਦੇ ਤਹਿਤ ਸੂਬੇ ਦੇ ਹਰ ਹਲਕੇ, ਮੁਹੱਲੇ ਅਤੇ ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਖੁਲ ਚੁੱਕੇ ਹਨ। 

ਉਨ੍ਹਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਜਿੱਥੇ ਲੋਕ ਆਪਣੇ ਟੈਸਟ ਮੁਫ਼ਤ ਕਰਵਾ ਰਹੇ ਹਨ ਉਥੇ ਸਰਕਾਰ ਵੱਲੋਂ ਫ੍ਰੀ ਇਲਾਜ ਦੀ ਵੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ। ਇਸ ਮੌਕੇ ਕੌਂਸਲਰ ਪੁਸ਼ਪਿੰਦਰ ਭਨੋਟ ਬਿੱਟੂ, ਸੰਨੀ ਭਨੋਟ, ਰਾਜਾ ਮਹਿਨ, ਸੰਜੀਵ ਥਾਪਰ, ਪ੍ਰਿੰਸੀਪਲ ਸਵਿਤਾ ਅੰਸਲ, ਪਰਵੀਨ ਜਿੰਦਲ, ਰਾਕੇਸ਼ ਕਨੌਜੀਆ, ਬਨਵਾਰੀ ਲਾਲ, ਦੀਪਕ ਖੋਸਲਾ, ਨਰੇਸ਼ ਕੁਮਾਰ, ਭਾਰਤ ਭੂਸ਼ਣ ਡਾਵਰ, ਰਜਿੰਦਰ ਗੁਪਤਾ, ਹੀਰਾ ਲਾਲ, ਜੱਸੀ ਕਲਿਆਣ, ਭਾਰਤੀ ਭਨੋਟ, ਠਾਕੁਰ ਜੀ, ਜਗਦੀਸ਼ ਪੰਛੀ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD