Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਹਾਰਿਸ਼ੀ ਵਾਲਮੀਕਿ ਨੇ ਭਾਰਤ ਦੀ ਸਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨੂੰ ਕੀਤਾ ਮਜਬੂਤ-ਰਾਜੇਸ਼ ਨਾਗਰ

Rajesh Nagar, Haryana, Bharatiya Janata Party, BJP, BJP Haryana, Faridabad, Maharishi Valmiki Jayanti

Web Admin

Web Admin

5 Dariya News

ਫਰੀਦਾਬਾਦ , 07 Oct 2025

Last updated on: Oct 31, 2025, 16:09 IST

ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਮਾਰਗਦਰਸ਼ਨ ਵਿੱਚ ਸੂਬਾ ਸਰਕਾਰ ਵੱਲੋਂ ਸੰਤ ਮਹਾਪੁਰਖ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ ਚਲਾਈ ਜਾ ਰਹੀ ਹੈ। ਇਸ ਪਰੰਪਰਾ ਦੇ ਸ਼ੁਰੂ ਹੋਣ ਨਾਲ ਸਮਾਜਿਕ ਸਮਰਸਤਾ ਅਤੇ ਮਹਾਨ ਸੰਤਾਂ ਦੀ ਗੌਰਵ ਗਾਥਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸਫਲ ਯਤਨ ਕੀਤਾ ਜਾ ਰਿਹਾ ਹੈ। 

ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀ ਆਪਣੇ ਸਮਾਜ ਦੇ ਮਹਾਪੁਰਖਾਂ ਨੂੰ ਯਾਦ ਨਹੀਂ ਕਰਾਂਗੇ ਤਾਂ ਸਾਡੇ ਸਭਿਆਚਾਰ ਦੇ ਮਹੱਤਵਪੂਰਨ ਪਹਿਲੂ ਇਤਿਹਾਸ ਦੇ ਪੰਨਿਆਂ ਵਿੱਚ ਸਿਮਟ ਕੇ ਰਹਿ ਜਾਣਗੇ।ਸ੍ਰੀ ਰਾਜੇਸ਼ ਨਾਗਰ ਅੱਜ ਮਹਾਰਿਸ਼ੀ ਵਾਲਮੀਕਿ ਜੈਯੰਤੀ ਦੇ ਪਵਿਤੱਰ ਮੌਕੇ 'ਤੇ ਫਰੀਦਾਬਾਦ ਵਿੱਚ ਆਯੋਜਿਤ ਇੱਕ ਪੋ੍ਰਗਰਾਮ ਵਿੱਚ ਮੁੱਖ ਮਹਿਮਾਨ ਵੱਜੋਂ ਮੌਜ਼ੂਦ ਰਹੇ। ਇਸ ਮੌਕੇ 'ਤੇ ਸਵੱਛਤਾ ਯੋਧਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਸ੍ਰੀ ਰਾਜੇਸ਼ ਨਾਗਰ ਨੇ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅੱਜ ਪੂਰੇ ਦੇਸ਼ ਅਤੇ ਸੂਬੇ ਵਿੱਚ ਮਹਾਰਿਸ਼ੀ ਵਾਲਮੀਕਿ ਦੀ ਜੈਯੰਤੀ ਦੇ ਉਪਲੱਖ ਵਿੱਚ ਪੋ੍ਰਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦਿਨ ਰਾਮਾਇਣ ਦੇ ਰਚਨਹਾਰ ਅਤੇ ਸੰਸਕ੍ਰਿਤ ਸਭਿਆਚਾਰ ਦੇ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਦੇ ਜਨਮਦਿਨ ਵੱਜੋਂ ਮਨਾਇਆ ਜਾਂਦਾ ਹੈ ਜਿਨ੍ਹਾਂ ਨੇ ਭਾਰਤ ਦੀ ਸਾਂਸਕ੍ਰਿਤਿਕ ਅਤੇ ਅਧਿਆਤਮਿਕ ਵਿਰਾਸਤ ਮਜਬੂਤ ਕੀਤਾ। ਮਹਾਰਿਸ਼ੀ ਜੀ ਨੇ ਮਨੁੱਖਤਾ, ਸਮਾਨਤਾ ਅਤੇ ਧਰਮ ਦੇ ਰਸਤੇ ਚਲਣ ਦੀ ਪ੍ਰੇਰਣਾ ਦਿੱਤੀ। ਉਹ ਗਿਆਨ, ਸੱਚ ਅਤੇ ਨਿਆਂ ਦੇ ਪ੍ਰਤੀਕ ਸਨ। ਉਨ੍ਹਾਂ ਨੇ ਸਮਾਜ ਦੇ ਹਰੇਕ ਵਰਗ ਨੂੰ ਇਹ ਸੰਦੇਸ਼ ਦਿੱਤਾ ਕਿ ਮਿਹਨਤ, ਇਮਾਨਦਾਰੀ ਅਤੇ ਸਿੱਖਿਆ ਰਾਹੀਂ ਜੀਵਨ ਵਿੱਖ ਬੁਲੰਦਿਆਂ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ।

 

Tags: Rajesh Nagar , Haryana , Bharatiya Janata Party , BJP , BJP Haryana , Faridabad , Maharishi Valmiki Jayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD