Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਟਰੋਕ ਮਰੀਜ਼ਾਂ ਲਈ ਸ਼ੈਲਬੀ ਹਸਪਤਾਲ ਮੋਹਾਲੀ ‘ਚ ਵਿਸ਼ੇਸ਼ ‘ਸਟਰੋਕ ਕੇਅਰ ਯੂਨਿਟ’ ਦੀ ਸ਼ੁਰੂਆਤ

ਸ਼ੈਲਬੀ ਹਸਪਤਾਲ ਨੇ ਆਧੁਨਿਕ ਨਿਊਰੋ ਆਈਸੀਯੂ ਦਾ ਕੀਤਾ ਉਦਘਾਟਨ

Health, Shalby Hospital, Dr Swati Garg, Major General Vinod Kumar Bhatt, Lt Gen Kuldip Singh, Shalby Hospital Mohali, Mohali

Web Admin

Web Admin

5 Dariya News

ਮੋਹਾਲੀ , 01 Nov 2025

Last updated on: Nov 03, 2025, 13:26 IST

ਸਟਰੋਕ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਸ਼ੈਲਬੀ ਹਸਪਤਾਲ ਮੋਹਾਲੀ ਨੇ ਸਮਰਪਿਤ ਸਟਰੋਕ ਕੇਅਰ ਯੂਨਿਟ ਦੀ ਸ਼ੁਰੂਆਤ ਕੀਤੀ ਹੈ, ਜੋ ਇਲਾਜ, ਪੁਨਰਵਾਸ ਅਤੇ ਦੇਖਭਾਲ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ ਹੈ। ਨਵੀਂ ਨਿਊਰੋ ਆਈਸੀਯੂ ‘ਚ 24×7 ਮਾਨੀਟਰਿੰਗ, ਮਾਹਰ ਡਾਕਟਰ ਅਤੇ ਆਧੁਨਿਕ ਸੁਵਿਧਾਵਾਂ ਉਪਲਬਧ ਹਨ। ਉਦਘਾਟਨ ਸਮਾਰੋਹ ਵਿੱਚ ਮੇਜਰ ਜਨਰਲ ਵਿਨੋਦ ਕੁਮਾਰ ਭੱਟ (ਰਿਟਾ.) ਮੁੱਖ ਮਹਿਮਾਨ ਵਜੋਂ ਹਾਜ਼ਰ ਸਨ, ਜਦਕਿ ਲੈਫਟਿਨੈਂਟ ਜਨਰਲ ਕੁਲਦੀਪ ਸਿੰਘ (ਰਿਟਾ.), ਹਸਪਤਾਲ ਦੇ ਸੀਨੀਅਰ ਡਾਕਟਰ ਅਤੇ ਅਧਿਕਾਰੀ ਵੀ ਮੌਜੂਦ ਸਨ।

ਡਾ. ਸਵਾਤੀ ਗਰਗ, ਡਾਇਰੈਕਟਰ ਐਂਡ ਹੈੱਡ, ਨਿਊਰੋਲੋਜੀ ਨੇ ਕਿਹਾ ਕਿ ਸਟਰੋਕ ਇੱਕ ਮੈਡੀਕਲ ਐਮਰਜੈਂਸੀ ਹੈ ਜਿਸ ਵਿੱਚ ਹਰ ਮਿੰਟ ਕੀਮਤੀ ਹੁੰਦਾ ਹੈ। ਸਹੀ ਸਮੇਂ ਇਲਾਜ ਨਾਲ ਮਰੀਜ਼ ਨੂੰ ਅਧਰੰਗ ਵਰਗੀਆਂ ਗੰਭੀਰ ਪਰੇਸ਼ਾਨੀਆਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਰੀਰ ਦੇ ਇੱਕ ਪਾਸੇ ਕਮਜ਼ੋਰੀ ਜਾਂ ਸੁੰਨਪਨ, ਬੋਲੀ ਅਟਕਣਾ ਜਾਂ ਚਿਹਰੇ ਦਾ ਝੁਕਣਾ ਇਸ ਦੇ ਮੁੱਖ ਲੱਛਣ ਹਨ।

ਸੀਨੀਅਰ ਕਨਸਲਟੈਂਟ (ਨਿਊਰੋਸਰਜਰੀ) ਡਾ. ਰਾਕੇਸ਼ ਰੈੱਡੂ ਨੇ ਕਿਹਾ ਕਿ ਹਸਪਤਾਲ ਵਿੱਚ ਐਮਰਜੈਂਸੀ ਤੋਂ ਲੈ ਕੇ ਸਰਜਰੀ ਤੇ ਰਿਹੈਬਿਲੀਟੇਸ਼ਨ ਤੱਕ ਪੂਰੀ ਨਿਊਰੋ ਕੇਅਰ ਉਪਲਬਧ ਹੈ।ਸ਼ੈਲਬੀ ਹਸਪਤਾਲ ਦੇ ਚੀਫ ਐਡਮਿਨਿਸਟ੍ਰੇਟਿਵ ਅਫਸਰ ਗਲੈਡਵਿਨ ਸੰਦੀਪ ਨੇ ਕਿਹਾ ਕਿ ਇਸ ਯਤਨ ਰਾਹੀਂ ਹਸਪਤਾਲ ਸਿਰਫ ਇਲਾਜ ਹੀ ਨਹੀਂ, ਸਗੋਂ ਸਟਰੋਕ ਦੇ ਲੱਛਣਾਂ ਤੇ ਰੋਕਥਾਮ ਬਾਰੇ ਜਾਗਰੂਕਤਾ ਵੀ ਵਧਾ ਰਿਹਾ ਹੈ।

ਵਿਸ਼ਵ ਸਟਰੋਕ ਦਿਵਸ ਦੇ ਮੌਕੇ ‘ਤੇ ਵੋਲੰਟੀਅਰਾਂ ਨੇ “ਫਾਸਟ” ਢੰਗ, ਰਾਹੀਂ ਲੱਛਣ ਪਛਾਣਨ ਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਉਤੇ ਨਾਟਕ ਪੇਸ਼ ਕੀਤਾ।

 

Tags: Health , Shalby Hospital , Dr Swati Garg , Major General Vinod Kumar Bhatt , Lt Gen Kuldip Singh , Shalby Hospital Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD