Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖਰੜ ਪੁਲਿਸ ਵਲੋਂ ਵਪਾਰਕ ਮਾਤਰਾ ਵਿੱਚ ਆਇਸ ਡਰੱਗ ਬ੍ਰਾਮਦ

ਇੱਕ ਮਹਿਲਾ ਦੋਸ਼ੀ ਖਰੜ ਤੋਂ ਅਤੇ ਇੱਕ ਨਾਈਜੀਰੀਆ ਵਾਸੀ ਦੋਸ਼ੀ ਦਿੱਲੀ ਤੋਂ ਗ੍ਰਿਫਤਾਰ

Crime News Punjab, Punjab Police, Police, Crime News, Mohali Police, Kharar, Kharar News, News of Kharar, Kharar Updates

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 Nov 2025

Last updated on: Nov 04, 2025, 12:48 IST

ਥਾਣਾ ਖਰੜ ਸਿਟੀ ਦੀ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 155 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਗਈ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਪਤਾਨ ਦਿਹਾਤੀ ਮਨਪ੍ਰੀਤ ਸਿੰਘ ਅਤੇ ਡੀ ਐਸ ਪੀ-1 ਖਰੜ, ਕਰਨ ਸਿੰਘ ਸੰਧੂ ਨੇ ਦੱਸਿਆ ਕਿ ਖਰੜ ਸਿਟੀ ਪੁਲਿਸ ਵੱਲੋਂ ਬੀਤੀ 25 ਅਕਤੂਬਰ ਨੂੰ ਇੱਕ ਮਹਿਲਾ ਪਾਸੋਂ 55 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਗਈ ਸੀ, ਜਿਸ ਦੀ ਪਛਾਣ ਪਤਨੀ ਦੁਨੀ ਚੰਦ ਉਰਫ ਵਿਨੋਦ ਕੁਮਾਰ ਵਾਸੀ ਰਵਿੰਦਰਾ ਇਨਕਲੇਵ, ਬਲਟਾਣਾ, ਜੀਰਕਪੁਰ ਹਾਲ ਵਾਸੀ ਐਲ ਆਈ ਸੀ ਕਲੋਨੀ ਖਰੜ ਹੋਈ ਸੀ। 

ਉਕਤ ਮਹਿਲ ਦੋਸ਼ੀ ਦੇ ਖਿਲਾਫ ਐਨ ਡੀ ਪੀ ਐਸ ਐਕਟ ਦੀ ਧਾਰਾ 22 ਤਹਿਤ ਥਾਣਾ ਸਿਟੀ ਖਰੜ ਵਿਖੇ ਮੁਕਦਮਾ ਦਰਜ ਕੀਤਾ ਗਿਆ ਸੀ। ਉਪਰੰਤ ਉਸ ਦੀ ਅਦਾਲਤ ਵਿੱਚ ਪੇਸ਼ੀ ਉਪਰੰਤ ਰਿਮਾਂਡ ਦੌਰਾਨ ਪੁੱਛ-ਪੜਤਾਲ ਦੌਰਾਨ ਉਸ ਵੱਲੋਂ ਦਿੱਤੀ ਸੂਚਨਾ ਦੇ ਆਧਾਰ 'ਤੇ ਦਿੱਲੀ ਤੋਂ ਇੱਕ ਨਾਈਜੀਰੀਆ ਵਾਸੀ ਪੁਰਸ਼ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 100 ਗ੍ਰਾਮ ਆਈ ਸਟਰੱਗ ਬਰਾਮਦ ਕੀਤੀ ਗਈ। 

ਇਸ ਦੋਸ਼ੀ ਦੀ ਪਛਾਣ ਕਿੰਗਜ਼ਲੇ ਚਾਈਨੋਜ਼ੋ ਵਾਸੀ ਨਾਈਜੀਰੀਆ ਹਾਲ ਵਾਸੀ ਚੰਦਰ ਵਿਹਾਰ, ਸ਼ਿਵ ਵਿਹਾਰ, ਨਵੀਂ ਦਿੱਲੀ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਮਹਿਲਾ ਦੋਸ਼ੀ ਖਿਲਾਫ਼ ਐਨ ਡੀ ਪੀ ਐਸ ਐਕਟ ਤਹਿਤ ਪਹਿਲਾਂ ਵੀ ਤਿੰਨ ਪਰਚੇ ਦਰਜ ਹਨ;

1. ਮੁੱਕਦਮਾ ਨੰ 85 ਮਿਤੀ 09-07-2022 ਅ/ਧ 21 B NDPS Act ਥਾਣਾ ਮੁੱਲਾਂਪੁਰ ਜ਼ਿਲ੍ਹਾ ਮੋਹਾਲੀ

2. ਮੁੱਕਦਮਾ ਨੰ 110 ਮਿਤੀ 01-10-2022 ਅ/ਧ 22-29 NDPS Act ਥਾਣਾ ਮੁੱਲਾਂਪੁਰ ਜ਼ਿਲ੍ਹਾ ਮੋਹਾਲੀ

3. ਮੁੱਕਦਮਾ ਨੰ 166 ਮਿਤੀ 03-10-2023 ਅ/ਧ 22 NDPS Act ਥਾਣਾ ਬਲੋਂਗੀ ਜ਼ਿਲ੍ਹਾ ਮੋਹਾਲੀ।

ਇਸੇ ਤਰ੍ਹਾਂ ਦੋਸ਼ੀ Kingsley Chinoso ਦੇ ਖਿਲਾਫ ਮੁੱਕਦਮਾ ਨੰਬਰ 280/2021 ਅ/ਧ 8 (ਸੀ), 21 (ਸੀ) ਅਤੇ 23 ਐਨ.ਡੀ.ਪੀ.ਐਸ ਐਕਟ ਥਾਣਾ ਨਾਰਕੋਟਿਕ ਕੰਟਰੋਲ ਬਿਓਰੋ ਦਿੱਲੀ ਵਿਖੇ ਦਰਜ ਹੈ।

 

Tags: Crime News Punjab , Punjab Police , Police , Crime News , Mohali Police , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD