ਅਸਾਮ ਦੇ ਮੁੱਖ ਮੰਤਰੀ ਸ੍ਰੀ ਹਿਮੰਤਾ ਬਿਸਵਾ ਸਰਮਾ ਨੇ ਕੱਲ੍ਹ ਸ਼ਾਮ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ; "ਅਸਾਮ ਦੇ ਮੁੱਖ ਮੰਤਰੀ ਸ੍ਰੀ @himantabiswa ਨੇ ਕੱਲ੍ਹ ਸ਼ਾਮ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।" @CMOfficeAssam