Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੁਖਵਿੰਦਰ ਸਿੰਘ ਬਿੰਦਰਾ ਨੇ ਕੇ ਏ ਪੀ ਸਿਨਹਾ ਨਾਲ ਰਾਸ਼ਟਰੀ ਪੱਧਰੀ ਨਸ਼ਾ ਮੁਕਤ ਭਾਰਤ ਅਭਿਆਨ ਦੇ ਆਯੋਜਨ ਸੰਬੰਧੀ ਕੀਤੀ ਵਿਸ਼ੇਸ਼ ਮੀਟਿੰਗ

ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਦੇ ਕੇਂਦਰੀ ਡੇਲੀਗੇਟ, ਜੁਆਇੰਟ ਸਕੱਤਰ ਸ਼੍ਰੀਮਤੀ ਲਤਾ ਗਨਪੱਤੇ ਆਈ ਏ ਐਸ, ਸ਼੍ਰੀ ਪਰਵੀਨ ਥਿੰਦ ਆਈ ਏ ਐਸ ਇਸ ਮੀਟਿੰਗ ਵਿੱਚ ਸ਼ਾਮਲ ਹੋਏ

Sukhwinder Singh Bindra, Bharatiya Janata Party, BJP, BJP Punjab, KAP Sinha, Chief Secretary of Punjab

Web Admin

Web Admin

5 Dariya News

ਚੰਡੀਗੜ੍ਹ , 06 Nov 2025

Last updated on: Nov 06, 2025, 18:22 IST

ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਨੇ ਪੰਜਾਬ ਭਵਨ ਚੰਡਗੜ੍ਹ ਵਿੱਚ ਚੀਫ਼ ਸੈਕਟਰੀ ਪੰਜਾਬ ਕੇ ਏ ਪੀ ਸਿਨਹਾ ਦੀ ਅਗੁਵਾਈ ਹੇਠ ਰਾਜ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ 18 ਨਵੰਬਰ ਨੂੰ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਕਾਮਯਾਬ ਬਣਾਉਣ ਲਈ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ ਗਿਆ।

ਬਿੰਦਰਾ ਨੇ ਕਿਹਾ ਕਿ ਇਸ ਸਮਾਗਮ ਵਿੱਚ ਹਜ਼ਾਰਾਂ ਨੌਜਵਾਨ ਅਤੇ ਵਿਦਿਆਰਥੀ ਸ਼ਾਮਲ ਹੋਣਗੇ ਜੋ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਦੇ ਮਿਸ਼ਨ ਵਿੱਚ ਇੱਕਜੁੱਟ ਹੋਣਗੇ। ਸੁੱਖਵਿੰਦਰ ਸਿੰਘ ਬਿੰਦਰਾ ਨੇ ਦਸਿਆ ਕਿ ਮੁੱਖ ਮਹਿਮਾਨ ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਅਤੇ ਮਾਨਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵਿਚਕਾਰ ਪਹਿਲਾ ਹੋਈਆ ਮੀਟਿੰਗਾ ਵਿੱਚ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਅਤੇ ਰਾਜ ਭਰ ਵਿੱਚ ਭਾਈਚਾਰਕ ਭਾਗੀਦਾਰੀ ਨੂੰ ਉਤਸ਼ਾਹਿਤ ਕਰੇਗੀ।

ਇਸ ਤੋਂ ਪਹਿਲਾਂ, 11 ਜਨਵਰੀ ਨੂੰ ਪੀ.ਏ.ਯੂ., ਲੁਧਿਆਣਾ ਵਿਖੇ ਨਸ਼ਿਆ ਖ਼ਿਲਾਫ਼ ਇੱਕ ਮਹੱਤਵਪੂਰਨ ਸਮਾਗਮ ਆਯੋਜਿਤ ਕੀਤਾ ਗਿਆ ਸੀ। ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਮਾਨਯੋਗ ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ ਦੀ ਮੌਜੂਦਗੀ ਅੰਮ੍ਰਿਤਸਰ ਦੇ ਲੋਕਾਂ ਲਈ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੋਵੇਗੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਦੀ ਦੇਸ਼ ਵਿਆਪੀ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਵੇਗੀ। 

ਨਸ਼ਾ ਪੂਰੇ ਪਰਿਵਾਰ ਦੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ। ਇਹ ਨਸ਼ਾ ਮੁਕਤ ਭਾਰਤ ਅਭਿਆਨ ਨੌਜਵਾਨਾਂ ਨੂੰ ਅੱਗੇ ਵਧਣ ਦਾ ਮੌਕਾ ਦਿੰਦਾ ਹੈ। ਨਸ਼ਾ ਖਤਮ ਕਰਕੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਮੀਟਿੰਗ ਦੌਰਾਨ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਦੇ ਕੇਂਦਰੀ ਡੇਲੀਗੇਟ, ਜੁਆਇੰਟ ਸਕੱਤਰ ਸ਼੍ਰੀਮਤੀ ਲਤਾ ਗਨਪੱਤੇ ਆਈ ਏ ਐਸ, ਸ਼੍ਰੀ ਪਰਵੀਨ ਥਿੰਦ ਆਈ ਏ ਐਸ ਇਸ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਉਹਨਾਂ ਨੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। 

ਬਿੰਦਰਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਯੋਗ ਅਗਵਾਈ ਹੇਠ ਭਾਰਤ ਨੂੰ ਜਲਦੀ ਹੀ ਨਸ਼ਾ ਮੁਕਤ ਬਣਾਇਆ ਜਾਵੇਗਾ।

 

Tags: Sukhwinder Singh Bindra , Bharatiya Janata Party , BJP , BJP Punjab , KAP Sinha , Chief Secretary of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD