Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸਥਾਨਕ ਸਿੱਖਾਂ ਨੂੰ ਕੀਤੀ ਅਪੀਲ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Thiruvananthapuram

5 Dariya News

5 Dariya News

5 Dariya News

ਥਿਰਵੂਨੰਤਮਪੂਰਮ , 06 Nov 2025

Last updated on: Nov 07, 2025, 11:37 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਥਿਰਵੂਨੰਤਮਪੂਰਮ ਦੇ ਸਟੇਸ਼ਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਹ ਇਥੇ ਕੇਰਲਾ ਦੇ ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸੱਦਾ ਦੇਣ ਲਈ ਪਹੁੰਚੇ ਹੋਏ ਸਨ।

ਇਸ ਮੌਕੇ ਹਾਜ਼ਰ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਬੈਠੇ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਹੋਰ ਫੈਲਾਉਣ ਦੀ ਅਪੀਲ ਕੀਤੀ। ਉਨ੍ਹਾਂ ਇਸ ਮੌਕੇ ਹਾਜ਼ਰ ਸੰਗਤਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਵੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਵੀ ਅਪੀਲ ਕੀਤੀ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Thiruvananthapuram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD