Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਐਨਐਸਐਸ-ਪੇਕ ਵੱਲੋਂ ਪੀਜੀਆਈਐਮਈਆਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ

Punjab Engineering College, Punjab Engineering College Chandigarh, PEC Chandigarh, Blood Donation Camp

Web Admin

Web Admin

5 Dariya News

ਚੰਡੀਗੜ੍ਹ , 07 Nov 2025

Last updated on: Nov 07, 2025, 18:18 IST

ਪੰਜਾਬ ਇੰਜੀਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਦੀ ਰਾਸ਼ਟਰੀ ਸੇਵਾ ਯੋਜਨਾ (ਐਨਐਸਐਸ) ਇਕਾਈ ਨੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ। ਇਸ ਪੁਣ੍ਯਤਮ ਉਪਰਾਲੇ ਦਾ ਉਦੇਸ਼ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਵਿਦਿਆਰਥੀਆਂ ਤੇ ਸਟਾਫ ਵਿਚ ਸਮਾਜਿਕ ਸੇਵਾ ਦੀ ਭਾਵਨਾ ਨੂੰ ਪ੍ਰੇਰਿਤ ਕਰਨਾ ਸੀ। 

ਕੈਂਪ ਦੌਰਾਨ 250 ਰੇਜਿਸਟ੍ਰੇਸ਼ਨਸ ਵਿੱਚੋ ਕੁੱਲ 170 ਯੂਨਿਟ ਖੂਨ ਇਕੱਤਰ ਕੀਤਾ ਗਿਆ, ਜੋ ਪੀਈਸੀ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸੇਵਾਦਾਰਾਂ ਦੀ ਸਮਰਪਿਤ ਭਾਵਨਾ ਅਤੇ ਮਨੁੱਖਤਾ ਪ੍ਰਤੀ ਚੇਤਨਾ ਨੂੰ ਦਰਸਾਉਂਦਾ ਹੈ। ਇਸ ਮੌਕੇ ਤੇ ਪ੍ਰੋ. ਰਾਜੇਸ਼ ਕੁਮਾਰ ਭਾਟੀਆ, ਨਿਰਦੇਸ਼ਕ, ਪੇਕ ਮੁੱਖ ਮਹਿਮਾਨ ਦੇ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਦੇ ਨਾਲ ਡਾ. ਡੀ.ਆਰ. ਪ੍ਰਜਾਪਤੀ (ਡੀਨ ਸਟੂਡੈਂਟ ਅਫੇਅਰਜ਼), ਡਾ. ਸੰਜੇ ਬਤੀਸ਼, ਡਾ. ਸੰਦੀਪ ਕੌਰ (ਐਨਐਸਐਸ ਕੋਆਰਡੀਨੇਟਰ), ਡਾ. ਮੋਹਿਤ ਕੁਮਾਰ (ਸਹਿ-ਕੋਆਰਡੀਨੇਟਰ) ਅਤੇ ਡਾ. ਰਤਨ ਲਾਲ (ਸਹਿ-ਕੋਆਰਡੀਨੇਟਰ) ਮੌਜੂਦ ਸਨ। 

ਪ੍ਰੋ. ਭਾਟੀਆ ਨੇ ਐਨਐਸਐਸ ਟੀਮ ਦੀ ਸਮਾਜਿਕ ਸੇਵਾ ਪ੍ਰਤੀ ਨਿਰੰਤਰ ਭੂਮਿਕਾ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਹੋਰ ਐਸੀ ਪਹਲਾਂ ਕਰਨ ਲਈ ਉਤਸ਼ਾਹਿਤ ਕੀਤਾ ਜੋ ਸਮਾਜ ਤੇ ਸਕਾਰਾਤਮਕ ਪ੍ਰਭਾਵ ਪਾਉਣ। ਕੈਂਪ ਦੌਰਾਨ ਵਿਸ਼ੇਸ਼ ਮਹਿਮਾਨਾਂ ਨੇ ਦਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਸਟਾਰ ਡੋਨਰਾਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਨੇ ਪਹਿਲਾਂ ਵੀ ਪੀਈਸੀ ਦੇ ਖੂਨਦਾਨ ਕੈਂਪਾਂ ਵਿੱਚ ਨਿਰੰਤਰ ਭਾਗ ਲਿਆ ਹੈ। 

ਇਸ ਉਪਰਾਲੇ ਨੂੰ ਸਭ ਵੱਲੋਂ ਬਹੁਤ ਸਰਾਹਿਆ ਗਿਆ, ਜਿਸ ਨਾਲ ਸਹਿਯੋਗ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮੁੱਲਾਂ ਨੂੰ ਹੋਰ ਮਜ਼ਬੂਤੀ ਮਿਲੀ। ਐਨਐਸਐਸ-ਪੇਕ ਅਤੇ ਪੀਜੀਆਈਐਮਈਆਰ ਦੇ ਇਸ ਸਫਲ ਸਹਿਯੋਗ ਨੇ ਪੇਕ ਦੀ ਸਮਾਜਕ ਭਾਗੀਦਾਰੀ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਇੱਕ ਵਾਰ ਫਿਰ ਉਜਾਗਰ ਕੀਤਾ ਹੈ।

 

Tags: Punjab Engineering College , Punjab Engineering College Chandigarh , PEC Chandigarh , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD