Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਸ਼ਵ ਕੱਪ ਜੇਤੂ ਪੰਜਾਬੀ ਧੀਆਂ ਦਾ ਮੋਹਾਲੀ ਪਹੁੰਚਣ 'ਤੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ

ਹਰਲੀਨ ਦਿਓਲ ਅਤੇ ਅਮਨਜੋਤ ਕੌਰ ਦਾ ਵਤਨ ਪਰਤਣ 'ਤੇ ਨਿੱਘਾ ਸਵਾਗਤ, ਢੋਲ ਦੀ ਥਾਪ 'ਤੇ ਪਿਆ ਭੰਗੜਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurmeet Singh Meet Hayer, Dr Amandeep Kaur Arora, Prabhjot Kaur, Harleen Deol, Amanjot Kaur

5 Dariya News

5 Dariya News

5 Dariya News

ਮੋਹਾਲੀ , 07 Nov 2025

Last updated on: Nov 08, 2025, 11:56 IST

ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਸਿਰਜਣ ਵਾਲੀ ਭਾਰਤੀ ਟੀਮ ਦੀਆਂ ਦੋ ਪੰਜਾਬੀ ਖਿਡਾਰਨਾਂ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਦਾ ਅੱਜ ਵਤਨ ਪਰਤਣ 'ਤੇ ਪੰਜਾਬ ਸਰਕਾਰ ਵੱਲੋਂ ਇੱਥੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ।

ਮੰਤਰੀਆਂ ਅਤੇ ਵਿਧਾਇਕਾਂ ਨੇ ਵਧਾਇਆ ਧੀਆਂ ਦਾ ਮਾਣ

ਇਸ ਮੌਕੇ ਪੰਜਾਬ ਸਰਕਾਰ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ 'ਤੇ ਖਿਡਾਰਨਾਂ ਨੂੰ ਜੀ ਆਇਆਂ ਕਹਿਣ ਲਈ ਹਵਾਈ ਅੱਡੇ ਪਹੁੰਚੇ। ਉਨ੍ਹਾਂ ਦੇ ਨਾਲ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਜਸਵੰਤ ਕੌਰ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਵੀ ਸ਼ਿਰਕਤ ਕੀਤੀ। 

ਹਵਾਈ ਅੱਡੇ 'ਤੇ ਜਸ਼ਨ ਦਾ ਮਾਹੌਲ ਵੇਖਣ ਨੂੰ ਮਿਲਿਆ, ਜਿੱਥੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਢੋਲ ਦੀ ਥਾਪ ਅਤੇ ਫੁੱਲਾਂ ਦੇ ਹਾਰਾਂ ਨਾਲ ਜੇਤੂ ਧੀਆਂ ਦਾ ਸਨਮਾਨ ਕੀਤਾ ਗਿਆ।

ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਦਾ ਐਲਾਨ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਵੀਡੀਓ ਕਾਲ ਰਾਹੀਂ ਟੀਮ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਇਸ ਇਤਿਹਾਸਕ ਪ੍ਰਾਪਤੀ 'ਤੇ ਵਧਾਈ ਦਿੱਤੀ ਸੀ। ਹਰਪਾਲ ਸਿੰਘ ਚੀਮਾ ਅਤੇ ਮੀਤ ਹੇਅਰ ਨੇ ਕਿਹਾ ਕਿ ਸਾਡੀਆਂ ਇਹਨਾਂ ਧੀਆਂ ਨੇ ਨਾ ਸਿਰਫ ਪੰਜਾਬ ਬਲਕਿ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। 

ਉਨ੍ਹਾਂ ਐਲਾਨ ਕੀਤਾ ਕਿ ਕਪਤਾਨ ਹਰਮਨਪ੍ਰੀਤ ਕੌਰ ਦੇ ਪੰਜਾਬ ਪਰਤਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਤਿੰਨਾਂ ਖਿਡਾਰਨਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਵੇਗਾ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurmeet Singh Meet Hayer , Dr Amandeep Kaur Arora , Prabhjot Kaur , Harleen Deol , Amanjot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD