Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 39 'ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ

ਪ੍ਰੋਜੈਕਟ ਤਹਿਤ 12 ਲੱਖ ਰੁਪਏ ਖਰਚ ਕੀਤੇ ਜਾਣਗੇ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 07 Nov 2025

Last updated on: Nov 08, 2025, 12:54 IST

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 39 ਅਧੀਨ ਪ੍ਰੀਤ ਨਗਰ ਦੀ ਗਲੀ ਨੰਬਰ 2, 3 ਅਤੇ 7 ਨੰਬਰ ਵਿਖੇ ਟਾਈਲ ਵਾਲ਼ੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਲੋਕਾਂ ਦੀ ਚਿਰੋਕਣੀ ਮੰਗ ਨੂੰ ਬੂਰ ਪਿਆ ਹੈ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ 12 ਲੱਖ ਰੁਪਏ ਖਰਚ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ 25 ਸਾਲਾਂ ਤੋਂ ਸੜਕਾਂ 'ਤੇ ਸਿਰਫ਼ ਪੈਚਵਰਕ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਸੀ। ਵਿਧਾਇਕ ਛੀਨਾ ਨੇ ਦੱਸਿਆ ਕਿ ਇੱਕ ਉਦਯੋਗਿਕ ਖੇਤਰ ਹੋਣ ਕਰਕੇ ਇੱਥੇ ਛੋਟੇ ਅਤੇ ਭਾਰੀ ਵਾਹਨਾਂ ਦੀ ਬਹੁਤ ਜ਼ਿਆਦਾ ਆਵਾਜਾਈ ਰਹਿੰਦੀ ਹੈ,  ਪੈਦਲ ਚੱਲਣ ਵਾਲੇ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। 

ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਸੁਖਾਵੀਂ ਹੋਵੇਗੀ ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਦੀ ਪੂਰਤੀ ਕੀਤੀ ਜਾ ਸਕੇ।

ਇਸ ਮੌਕੇ ਵਾਰਡ ਪ੍ਰਧਾਨ ਸੁਨੀਲ ਜੌਹਰ, ਵਾਰਡ ਨੂੰ 37 ਤੋਂ ਕੌਂਸਲਰ  ਅਤੇ ਸਮੂਹ ਮੁਹੱਲਾ ਨਿਵਾਸੀ ਵੀ ਮੌਜੂਦ ਸਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD