Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਖਿਆ ਦੇ ਨਾਲ -ਨਾਲ ਨੈਤਿਕ ਮੁੱਲਾਂ ਨੂੰ ਵੀ ਜੀਵਨ ਵਿੱਚ ਧਾਰਣ ਕਰਨ ਵਿਦਿਆਰਥੀ - ਅਸੀਮ ਕੁਮਾਰ ਘੋਸ਼

ਡਿਗਰੀ ਸਿਰਫ ਇੱਕ ਦਸਤਾਵੇਜ ਨਹੀਂ, ਸਗੋ ਇਹ ਇੱਕ ਜਿਮੇਵਾਰੀ ਦਾ ਪ੍ਰਤੀਕ ਅਤੇ ਸਮਾਜ ਦੇ ਪ੍ਰਤੀ ਇੱਕ ਵਚਨ ਹੈ - ਰਾਜਪਾਲ

Web Admin

Web Admin

5 Dariya News

ਭਿਵਾਨੀ , 08 Nov 2025

Last updated on: Nov 10, 2025, 13:31 IST

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਹਰਿਆਣਾ ਵਰਗੇ ਪ੍ਰਗਤੀਸ਼ੀਲ ਸੂਬੇ ਵਿੱਚ ਦ ਟੈਕਨੋਲੋਜੀਕਲ ਇੰਸਟੀਟਿਯੂਟ ਆਫ ਟੈਕਸਟਾਇਲ ਐਂਡ ਸਾਈਂਸੇ੧ ਵਰਗੇ ਅਦਾਰਿਆਂ ਰਾਜ ਦੀ ਉਦਯੋਗਿਕ ਸਮਰੱਥਾ ਅਤੇ ਮਨੁੱਖ ਸੰਸਾਧਨ ਨੂੰ ਮਜਬੂਤ ਬਣਾ ਰਹੀ ਹੈ। ਭਵਿੱਖ ਦੇ ਭਾਰਤ ਨੂੰ ਅਜਿਹੇ ਹੀ ਅਦਾਰਿਆਂ ਦੀ ਜਰੂਰਤ ਹੈ। 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਿਦਿਅਕ ਦੇ ਨਾਲ-ਨਾਲ ਨੈਤਿਕ ਮੁੱਲਾਂ ਨੂੰ ਵੀ ਜੀਵਨ ਵਿੱਚ ਧਾਰਣ ਕਰਨ ਅਤੇ ਸਮਾਜ ਤੇ ਰਾਸ਼ਟਰ ਦੀ ਖੁਸ਼ਹਾਲ ਵਿੱਚ ਮਹਤੱਵਪੂਰਣ ਭੁਮਿਕਾ ਨਿਭਾਉਣ। ਡਿਗਰੀ ਸਿਰਫ ਇੱਕ ਦਸਤਾਵੇਜ ਨਹੀਂ, ਸਗੋ ਇਹ ਇਕ ਜਿਮੇਵਾਰੀ ਦਾ ਪ੍ਰਤੀਕ ਅਤੇ ਸਮਾਜ ਦੇ ਪ੍ਰਤੀ ਇੱਕ ਵਚਨ ਹੈ। 

ਰਾਜਪਾਲ ਅੱਜ ਦ ਟੈਕਨੋਲੀਜੀਕਲ ਇੰਸਟੀਟਿਯੂਟ ਆਫ ਟੈਕਸਟਾਇਲ ਐਂਡ ਸਾਈਂਸੇਜ ਦੇ ਕੰਨਵੋਕੇਸ਼ਨ ਸਮਾਰੋਹ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰ ਰਹੇ ਸਨ। ਕੰਨਵੋਕੇਸ਼ਨ ਸਮਾਰੋਹ ਵਿੱਚ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਮਿਤਰਾ ਘੋਸ਼ ਵੀ ਮੌਜੂਦ ਰਹੀ। ਇਸ ਦੌਰਾਨ ਰਾਜਪਾਲ ਪ੍ਰੋਫੈਸਰ ਘੋਸ਼ ਨੇ ਵੱਖ-ਵੱਖ ਵਿਸ਼ਿਆਂ ਤੋਂ ਪਾਸ ਆਊਟ ਲਗਭਗ 300 ਗਰੈਜੂਏਟ ਅਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ ਡਿਗਰੀ ਪ੍ਰਦਾਨ ਕੀਤੀ। 

ਉਨ੍ਹਾਂ ਨੇ ਕਿਹਾ ਕਿ ਟੀਆਈਆਈਟੀਐਂਡਐਸ ਵਰਗੇ ਅਦਾਰਿਆਂ ਤਕਨੀਕੀ ਅਤੇ ਉਦਯੋਗਿਕ ਸਿਖਿਆ ਦੇ ਭਵਿੱਖ ਦੀ ਦਿਸ਼ਾ ਨਿਰਧਾਰਿਤ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਸਿਰਫ ਰੁਜ਼ਗਾਰ ਲਈ ਨਹੀਂ, ਸਗੋ ਰਾਸ਼ਟਰ ਨਿਰਮਾਣ ਦੀ ਭਾਵਨਾ ਨਾਲ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਇਹ ਦਿਨ ਸਿਰਫ ਡਿਗਰੀਆਂ ਪ੍ਰਦਾਨ ਕਰਨ ਦਾ ਮੌਕਾ ਨਹੀਂ ਹੈ, ਸਗੋ ਇਹ ਬੁੱਧੀਮਤਾ, ਮਿਹਨਤ ਅਤੇ ਗਿਆਨ ਦੀ ਸਾਧਨਾ ਦਾ ਉਤਸਵ ਹੈ। 

ਉਨ੍ਹਾਂ ਨੇ ਕਿਹਾ ਕਿ ਸਿਖਿਆ ਦਾ ਅੰਤ ਕੰਨਵੋਕੇਸ਼ਨ ਦੇ ਨਾਲ ਨਹੀਂ ਹੁੰਦਾ, ਸਗੋ ਇਹ ਹਰ ਨਵੇਂ ਚਨੌਤੀ ਦੇ ਨਾਲ ਮੁੜ ਸ਼ੁਰੂ ਹੁੰਦੀ ਹੈ।  ਇਸ ਤਕਨੀਕ ਅਤੇ ਬਨਾਵਟੀ ਬੁੱਧੀਮਤਾ ਦੇ ਯੁੱਗ ਵਿੱਚ, ਸਾਡੀ ਸੱਚੀ ਵਿਜੈ ਮਸ਼ੀਨਾਂ ਨੂੰ ਵੱਧ ਬੁੱਧੀਮਾਨ ਬਨਾਉਣ ਵਿੱਚ ਨਹੀਂ, ਸਗੋ ਖੁਦ ਨੂੰ ਵੱਧ ਮਨੁੱਖੀ ਬਨਾਉਣ ਵਿੱਚ ਨਿਹਿਤ ਹਨ। ਰਾਜਪਾਲ ਨੇ ਕਿਹਾ ਕਿ ਸਾਡਾ ਦੇਸ਼ ਇੱਕ ਇਤਿਹਾਸਕ ਮੋੜ 'ਤੇ ਖੜਾ ਹੈ। 

ਵਿਕਸਿਤ ਭਾਰਤ 2047 ਦੇ ਅਪੀਲ ਦੇ ਨਾਲ, ਭਾਰਤ ਦਾ ਸਪਨਾ ਹੈ, ਇੱਕ ਅਜਿਹੇ ਭਵਿੱਖ ਦਾ, ਜੋ ਯੁਵਾ ਸ਼ਕਤੀ, ਵਿਗਿਆਨਕ ਪ੍ਰਗਤੀ ਅਤੇ ਨੈਤਿਕ ਅਗਵਾਈ ਨਾਲ ਪੇ੍ਰਰਿਤ ਹੋਵੇ। ਸੱਚੀ ਸਿਖਿਆ ਦਾ ਮੁੱਲ ਇਸ ਗੱਲ ਨਾਲ ਨਹੀਂ ਮਾਪਿਆ ਜਾਂਦਾ ਕਿ ਤੁਸੀ ਕਿੰਨੀ ਉਚਾਈ ਤੱਕ ਹਪੁੰਚੇ, ਸਗੋ ਇਸ ਗੱਲ ਨਾਲ ਦੇਖਿਆ ਜਾਂਦਾ ਹੈ ਕਿ ਆਪਣੈ ਕਿੰਨਿਆਂ ਨੂੰ ਆਪਣੇ ਨਾਲ ਉੱਪਰ ਚੁਕਿਆ ਹੈ। ਸਫਲਤਾ ਵਿੱਚ ਨਿਮਰਤਾ ਅਤੇ ਤੁਹਾਡੀ ਖੁਸ਼ਹਾਲੀ ਵਿੱਓ ਸੇਵਾ ਦੀ ਭਾਵਨਾ ਹੋਣੀ ਚਾਹੀਦੀ ਹੈ।

 

Tags: Prof Ashim Kumar Ghosh , Haryana , Haryana Governor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD