Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਜਿਲ੍ਹਾ ਦੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ

ਨਿਰਧਾਰਿਤ ਸਮੇਂ ਵਿੱਚ ਪੂਰੀਆਂ ਹੋਣ ਪਰਿਯੋਜਨਾਵਾਂ ਤਾਂ ਜੋ ਜਨਤਾ ਨੂੰ ਸਮੇਂ 'ਤੇ ਮਿਲੇ ਵਿਕਾਸ ਦਾ ਲਾਭ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Anurag Rastogi, Rajesh Khullar, Dr Saket Kumar, Anurag Aggarwal, Sudhir Rajpal

Web Admin

Web Admin

5 Dariya News

ਚੰਡੀਗੜ੍ਹ , 11 Nov 2025

Last updated on: Nov 12, 2025, 16:59 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਕੁਰੂਕਸ਼ੇਤਰ ਜਿਲ੍ਹਾ ਦੇ ਵੱਖ-ਵੱਖ ਵਿਕਾਸਤਾਮਕ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਤਹਿਤ ਇੱਕ ਮੀਟਿੰਗ ਦੀ ਅਗਵਾਈ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਾਰੇ ਵਿਕਾਸ ਕੰਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ ਤਾਂ ਜੋ ਇੰਨ੍ਹਾਂ ਪਰਿਯੋਜਨਾਵਾਂ ਦਾ ਲਾਭ ਜਲਦੀ ਹੀ ਜਨਤਾ ਤੱਕ ਪਹੁੰਚ ਸਕੇ।

ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ, ਜਨ ਸਿਹਤ ਅਤੇ ਇੰਜੀਨੀਅਰਿੰਗ ਵਿਭਾਗ, ਸ਼ਹਿਰੀ ਸਥਾਨਕ ਵਿਭਾਗ, ਸਿਹਤ ਵਿਭਾਗ, ਮੰਡੀ ਬੋਰਡ ਸਮੇਂ ਹੋਰ ਸਬੰਧਿਤ ਵਿਭਾਗਾਂ ਵੱਲੋਂ ਸੰਚਾਲਿਤ ਪਰਿਯੋਜਨਾਵਾਂ ਦੀ ਕ੍ਰਮਵਾਰ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਕਿ ਕੰਮਾਂ ਦੀ ਗੁਣਵੱਤਾ ਅਤੇ ਪਾਰਦਰਸ਼ਿਤਾ ਪ੍ਰਾਥਮਿਕਤਾ 'ਤੇ ਰੱਖੀ ਜਾਵੇ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਜਨਤਾ ਨੂੰ ਬੁਨਿਆਦੀ ਸਹੂਲਤਾਂ ਉਪਲਬਧ ਕਰਾਉਣਾ ਅਤੇ ਵਿਕਾਸ ਕੰਮਾਂ ਨੂੰ ਸਮੇਂ 'ਤੇ ਪੂਰਾ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗ ਤਾਲਮੇਲ ਨਾਲ ਵਿਕਾਸ ਕੰਮਾਂ ਨੂੰ ਅੱਗੇ ਵਧਾਉਣ ਤਾਂ ਜੋ ਇੰਨ੍ਹਾਂ ਨੂੰ ਲਾਗੂ ਕਰਨਾ ਸੁਚਾਰੂ ਰੂਪ ਨਾਲ ਹੋ ਸਕੇ।

ਮੀਟਿੰਵ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਨੀਤ ਗਰਗ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Anurag Rastogi , Rajesh Khullar , Dr Saket Kumar , Anurag Aggarwal , Sudhir Rajpal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD