Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਨਾਇਬ ਸਿੰਘ ਸੈਣੀ ਨੇ ਮਾਰੀ ਸੜਕ ਐਪ ਦੀ ਸ਼ਿਕਾਇਤਾਂ 'ਤੇ ਲਿਆ ਐਕਸ਼ਨ, 10 ਕਾਰਜਕਾਰੀ ਇੰਜੀਨੀਅਰਾਂ 'ਤੇ ਵਿਭਾਗ ਦੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ਼ਿਕਾਇਤਾਂ ਨੂੰ ਬਿਨ੍ਹਾ ਪੂਰਨ ਨਿਵਾਰਣ ਦੇ ਬੰਦ ਕਰਨ ਅਤੇ ਸ਼ਿਕਾਇਤਾਂ ਦਾ ਠੀਕ ਨਾਲ ਨਿਪਟਾਨ ਕਰਨ ਨੂੰ ਲੈ ਕੇ ਲਿਆ ਐਕਸ਼ਨ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Anurag Rastogi, Chief Secretary Haryana, Dr Saket Kumar

Web Admin

Web Admin

5 Dariya News

ਚੰਡੀਗੜ੍ਹ , 13 Nov 2025

Last updated on: Nov 14, 2025, 16:19 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਾਰੀ ਸੜਕ ਐਪ ਦੀ ਕੁੱਝ ਸ਼ਿਕਾਇਤਾਂ ਨੂੰ ਬਿਨ੍ਹਾਂ ਪੂਰਾ ਨਿਵਾਰਣ ਦੇ ਬੰਦ ਕਰਨ ਅਤੇ ਸ਼ਿਕਾਇਤਾਂ ਦਾ ਠੀਕ ਨਾਲ ਨਿਪਟਾਨ ਨਾ ਕਰਨ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਸਬੰਧਿਤ 19 ਕਾਰਜਕਾਰੀ ਇੰਜੀਨੀਅਰਾਂ 'ਤੇ ਵਿਭਾਗ ਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇੰਨ੍ਹਾਂ ਵਿੱਚ ਪੀਡਬਲਿਯੂਡੀ ਦੇ 2, ਐਚਐਸਏਐਮਬੀ ਦੇ 6, ਐਸਐਸਆਈਆਈਡੀਸੀ ਦੇ 2, ਜਿਲ੍ਹਾ ਪਰਿਸ਼ਦ ਦਾ 1, ਯੂਐਲਬੀ ਦੇ 5 ਅਤੇ ਐਸਐਸਵੀਪੀ ਦੇ 3 ਕਾਰਜਕਾਰੀ ਇੰਜੀਨੀਅਰ ਸ਼ਾਮਿਲ ਹਨ। 

ਇਸ ਤੋਂ ਇਲਾਵਾ, ਇਹ ਵੀ ਨਿਰਦੇਸ਼ ਦਿੱਤੇ ਕਿ ਜੋ ਠੇਕੇਦਾਰ ਤੈਅ ਸਮੇਂ ਵਿੱਚ ਸ਼ਿਕਾਇਤਾਂ ਦਾ ਹੱਲ ਨਹੀਂ ਕਰ ਰਹੇ ਹਨ, ਸਬੰਧਿਤ ਵਿਭਾਗ ਉਨ੍ਹਾਂ ਦੇ ਖਿਲਾਫ ਵੀ ਕਾਰਵਾਈ ਕਰਨ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਅੱਜ ਇੱਥੇ ਮਾਰੀ ਸੜਕ ਐਪ 'ਤੇ ਆਈ ਸ਼ਿਕਾਇਤਾਂ ਨੂੰ ਲੈ ਕੇ ਆਯੋਜਿਤ ਸਮੀਖਿਆ ਮੀਟਿੰਗ ਦੀ ਅਗਵਾਈ ਦੌਰਾਨ ਦਿੱਤੇ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਜੋ ਵੀ ਕਾਰਜ ਦਿੱਤਾ ਜਾਂਦਾ ਹੈ ਜਾਂ ਲੋਕਾਂ ਦੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸ ਦਾ ਹੱਲ ਧਰਾਤਲ 'ਤੇ ਸੌ-ਫੀਸਦੀ ਦਿਖਣਾ ਚਾਹੀਦਾ ਹੈ। 

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਆਮ ਜਨਤਾ ਵੱਲੋਂ ਐਪ 'ਤੇ ਭੇਜੀ ਗਈ ਸੜਕਾਂ ਦੀ ਸ਼ਿਕਾਇਤਾਂ ਦੇ ਪੂਰਣ ਹੱਲ ਦੇ ਬਾਅਦ ਹੀ ਸ਼ਿਕਾਇਤ ਨੂੰ ਬੰਦ ਕਰਨ, ਜੇਕਰ ਕਿਸੇ ਸ਼ਿਕਾਇਤ ਨੂੰ ਸਬੰਧਿਤ ਅਧਿਕਾਰੀ ਨੇ ਬਿਨ੍ਹਾ ਹੱਲ ਦੇ ਬੰਦ ਕੀਤਾ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕਰਨ। ਨਾਲ ਹੀ, ਸੂਬੇ ਦੀ ਸੜਕਾਂ 'ਤੇ ਚਿੱਟੀ ਪੱਟੀ ਤੇ ਸਾਇਨ ਬੋਰਡ ਲਗਵਾਉਣਾ ਵੀ ਯਕੀਨੀ ਕੀਤੇ ਜਾਣ।

ਮਾਰੀ ਸੜਕ ਐਪ 'ਤੇ ਸ਼ਿਕਾਇਤ ਆਉਂਦੇ ਹੀ ਅਧਿਕਾਰੀ ਤੈਅ ਸਮੇਂ ਵਿੱਚ ਕਰਨ ਹੱਲ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਮਾਰੀ ਸੜਕ ਐਪ 'ਤੇ ਸ਼ਿਕਾਇਤ ਆਉਂਦੇ ਹੀ ਉਸ ਨੂੰ ਤੈਅ ਸਮੇਂ ਵਿੱਚ ਪੂਰਾ ਕੀਤਾ ੧ਾਵੇ ਤਾਂ ੧ੋ ਜਨਤਾ ਨੂੰ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜੇਕਰ ਕੋਈ ਸਬੰਧਿਤ ਅਧਿਕਾਰੀ ਸ਼ਿਕਾਇਤ ਦਾ ਸਮੇਂ 'ਤੇ ਹੱਲ ਨਹੀਂ ਕਰਦਾ ਜਾਂ ਗਲਤ ਜਾਣਕਾਰੀ ਦਿੰਦਾ ਹੈ ਤਾਂ ਉਸ ਦੇ ਖਿਲਾਫ ਸਬੰਧਿਤ ਵਿਭਾਗ ਸਖਤ ਕਾਰਵਾਈ ਕਰੇ।

ਮਾਰੀ ਸੜਕ ਐਪ ਦੀ ਜਾਣਕਾਰੀ ਨੂੰ ਲੈ ਕੇ ਲੋਕਾਂ ਨੂੰ ਕੀਤਾ ਜਾਵੇ ਜਾਗਰੁਕ

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਮਾਰੀ ਸੜਕ ਐਪ ਦੀ ਜਾਣਕਾਰੀ ਅਤੇ ਡਾਊਨਲੋਡ ਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਵੱਖ-ਵੱਖ ਮਾਧਿਅਮਾਂ ਨਾਲ ਜਾਗਰੁਕ ਕਰਨ, ਤਾਂ ਜੋ ਸੜਕ ਨਾਲ ਸਬੰਧਿਤ ਸਮਸਿਆ ਨੂੰ ਲੈ ਕੇ ਉਹ ਐਪ ਨੂੰ ਵਰਤੋ ਕਰ ਸਕਣ। ਇਸ ਤੋਂ ਇਲਾਵਾ, ਸੜਕਾਂ ਦੇ ਗੱਡਿਆਂ ਨੂੰ ਠੀਕ ਤਰ੍ਹਾ ਨਾਲ ਭਰਿਆ ਜਾਵੇ, ਇਸ ਨੂੰ ਲੈ ਕੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਅਧਿਕਾਰੀ ਸੜਕਾਂ ਦੀ ਮੈਪਿੰਗ ਦਾ ਕੰਮ ੧ਲਦੀ ਕਰਨ ਪੂਰਾ

ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਛੋਟੀ ਤੇ ਵੱਡੀ ਸ਼ਿਕਾਇਤਾਂ ਦਾ ਵੱਖ-ਵੱਖ ਵਰਗੀਕਰਣ ਕਰ ਤੈਅ ਸਮੇਂ ਵਿੱਚ ਨਿਸਾਤਰਣ ਕਰਨਾ ਵੀ ਯਕੀਨੀ ਕੀਤਾ ਜਾਵੇ। ਨਾਲ ਹੀ ਐਪ 'ਤੇ ਜੋ ਨਾਗਰਿਕ ਗੱਡਿਆਂ ਦੀ ਫੋਟੋ ਪਾ ਕੇ ਜਾਣਕਾਰੀ ਦਿੰਦਾ ਹੈ ਤਾਂ ਉਸ ਨਾਲ ਗੱਲ ਕਰਨਾ ਵੀ ਯਕੀਨੀ ਕੀਤਾ ਜਾਵੇ। ਉਨ੍ਹਾਂ ਨੇ ਐਪ ਦੇ ਸਬੰਧ ਵਿੱਚ ਫੀਲਡ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਨੂੰ ਸਿਖਲਾਈ ਵੀ ਦੇਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਐਪ ਦੇ ਸੰਚਾਲਨ ਦੀ ਸਹੀ ਜਾਣਕਾਰੀ ਮਿਲ ਸਕੇ। 

ਇਸ ਤੋਂ ਇਲਾਵਾ, ਜਿਸ ਵਿਭਾਗ ਦੀ ਸੜਕਾਂ ਦੀ ਮੈਪਿੰਗ ਹੁਣ ਤੱਕ ਪੂਰੀ ਨਹੀਂ ਹੋਈ ਉਹ ਮੇਪਿੰਗ ਦਾ ਕੰਮ ਵੀ ਜਲਦੀ ਕਰਨ। ਇਸ ਨਾਲਭਵਿੱਖ ਵਿੱਚ ਉਸ ਸੜਕ 'ਤੇ ਕੰਮ ਕਰਨਾ ਆਸਾਨ ਹੋਵੇਗਾ। ਇਸ ਤੋਂ ਇਲਾਵਾ, ਐਪ 'ਤੇ ਇੱਕ ਸੈਲ ਵੱਖ ਤੋਂ ਬਣਾ ਕੇ ਐਨਐਚ ਦੀ ਸੜਕਾਂ ਦੀ ਸ਼ਿਕਾਇਤਾਂ ਨੂੰ ਉਸ 'ਤੇ ਪਾਇਆ ਜਾਵੇ।

ਇਸ ਮੌਕੇ 'ਤੇ ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਟਾਊਨ ਐਂਡ ਕੰਟਰੀ ਪਲਾਨਿੰਗ ਅਤੇ ਸ਼ਹਿਰੀ ਸੰਪਦਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਪੂਰਵ ਕੁਮਾਰ ਸਿੰਘ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਧਿਕਾਰੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Anurag Rastogi , Chief Secretary Haryana , Dr Saket Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD