Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਹਸਪਤਾਲ ਦੋਰਾਹਾ 'ਚ 51 ਪੋਸਟਾਂ ਨੂੰ ਮਿਲੀ ਹਰੀ ਝੰਡੀ

ਕੈਬਨਿਟ ਮੀਟਿੰਗ 'ਚ ਲਏ ਅਹਿਮ ਫੈਸਲੇ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Manwinder Singh Giaspura

Web Admin

Web Admin

5 Dariya News

ਪਾਇਲ/ਲੁਧਿਆਣਾ , 15 Nov 2025

Last updated on: Nov 17, 2025, 12:58 IST

ਸਿਵਲ ਹਸਪਤਾਲ, ਦੋਰਾਹਾ ਵਿੱਚ 51 ਪੋਸਟਾਂ ਨੂੰ ਹਰੀ ਝੰਡੀ ਦੇਣ ਲਈ, ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ ਜਿਨ੍ਹਾਂ ਵਿੱਚ ਸਿਵਲ ਹਸਪਤਾਲ, ਦੋਰਾਹਾ ਵਿੱਚ 51 ਪੋਸਟਾਂ ਕੱਢਣ ਦਾ ਅਹਿਮ ਫੈਸਲਾ ਵੀ ਸ਼ਾਮਲ ਹੈ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਉਨ੍ਹਾਂ ਕੁੱਝ ਸਮਾਂ ਪਹਿਲਾਂ ਆਸਾਮੀਆਂ ਦਾ ਮਾਮਲਾ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਸੀ, ਜਿਸਨੂੰ ਹੁਣ ਬੂਰ ਪਿਆ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਂਦਾ ਜਾਵੇਗਾ।  

ਉਨ੍ਹਾਂ ਦੱਸਿਆ ਇਨ੍ਹਾਂ ਆਸਾਮੀਆਂ ਦੇ ਭਰਨ ਤੋਂ ਬਾਅਦ ਸਿਵਲ ਹਸਪਤਾਲ, ਦੋਰਾਹਾ ਵਿਖੇ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਦੇਖਣ ਨੂੰ ਮਿਲੇਗਾ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਵੱਡੇ ਪੱਧਰ 'ਤੇ ਭਰਤੀ ਕੀਤੀ ਜਾਣੀ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Manwinder Singh Giaspura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD