Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਲਕਾ ਆਤਮ ਨਗਰ 'ਚ ਚੱਲ ਰਹੇ ਕ੍ਰਿਕੇਟ ਟੂਰਨਾਮੈਂਟ ਦੇ ਦੂਸਰੇ ਦਿਨ ਰੋਮਾਂਚਕ ਮੁਕਾਬਲੇ ਹੋਏ

ਵਿਧਾਇਕ ਸਿੱਧੂ ਨੇ ਕੀਤੀ ਖਿਡਾਰੀਆਂ ਦੀ ਹੌਂਸਲਾ ਅਫਜਾਈ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 15 Nov 2025

Last updated on: Nov 17, 2025, 12:59 IST

ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ, ਸਾਹਿਬਜਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹੀਦੀ ਅਤੇ ਸਵਰਗੀ ਸਰਦਾਰ ਜਬਰ ਸਿੰਘ ਸਿੱਧੂ ਦੀ ਨਿੱਘੀ ਯਾਦ ਨੂੰ ਸਮਰਪਿਤ ਕੋਸਕੋ ਕ੍ਰਿਕਟ ਟੂਰਨਾਮੈਂਟ ਦੇ ਅੱਜ ਦੂਸਰੇ ਦਿਨ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ।ਅੱਜ ਦੇ ਮੁਕਾਬਲਿਆਂ ਵਿੱਚ ਖੇਡ ਰਹੀਆਂ ਵੱਖ-ਵੱਖ 9 ਟੀਮਾਂ ਦੀ ਹੌਂਸਲਾ ਅਫਜਾਈ ਕਰਦਿਆਂ ਵਿਧਾਇਕ ਸਿੱਧੂ ਨੇ ਖਿਡਾਰੀਆਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਦਾ ਸੱਦਾ ਦਿੱਤਾ। 

ਇਸ ਮੌਕੇ ਵਿਧਾਇਕ ਸਿੱਧੂ ਦੇ ਨਾਲ, ਸਿਰਤਾਜ ਸਿੰਘ ਸਿੱਧੂ, ਯੁਵਰਾਜ ਸਿੰਘ ਸਿੱਧੂ, ਬਲਦੇਵ ਸਿੱਧੂ, ਜੋਨੀ ਸਿੱਧੂ, ਰਾਜਾ ਸਿੱਧੂ, ਏ ਸੀ ਪੀ ਸਤਿੰਦਰ ਸਿੰਘ ਵਿਰਕ, ਅਮਰਜੀਤ ਸਿੰਘ ਲਾਡੀ, ਅਮਰਜੀਤ ਸਿੰਘ ਚਾਵਲਾ ਅਤੇ ਵਿਧਾਇਕ ਸਿੱਧੂ ਦੇ ਹੋਰ ਸਾਥੀਆਂ ਵਲੋ ਖਿਡਾਰੀਆ ਨੂੰ ਹਜ਼ਾਰਾ ਰੁਪਏ ਦੇ ਨਗਦ ਇਨਾਮ ਦੇ ਕੇ ਉਹਨਾਂ ਨੂੰ ਖੇਡ ਪ੍ਰਤੀ ਉਤਸਾਹਿਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਪੰਜਾਬ ਸਕੱਤਰ ਅੰਗਦ ਸਿੰਘ ਕੰਡਾ ਆਪਣੇ ਸਾਥੀਆਂ ਅੰਸ਼ ਵਰਮਾ, ਮੋਹਿਤ ਵਰਮਾ, ਮਨਜੋਤ ਕਾਲੜਾ, ਅੰਗਦ ਨਾਰੰਗ, ਸ਼ੇਰਾ ਲੁਧਿਆਣਾ, ਪਾਰਸ ਅਨੇਜਾ, ਰਾਜਦੀਪ ਕਲੇਰ, ਰਿਸ਼ੀ ਬਾਵਾ, ਨੰਨਾ ਲੁਧਿਆਣਾ, ਬਾਬਾ ਘੁੰਮਣ, ਓਂਕਾਰ ਜੋਸ਼ੀ, ਪ੍ਰਿਊ ਗਿੱਲ, ਮੁਕਲ ਵਰਮਾ, ਜਸ਼ਨ ਸੰਧੂ, ਗੱਗੂ ਸਹੋਤਾ, ਜਸ਼ਨ ਕਨੇਡਾ,ਸੋਭੀ, ਪਾਲ ਦੁੱਗਰੀ, ਕਾਰਤਿਕ ਮਹਾਜਨ,  ਹਨੀ ਜਮਾਲਪੁਰ ਅਤੇ ਬੁੱਟਰ, ਅਰਸ਼ਦੀਪ ਸਿੰਘ ਬਿੱਲਾ, ਸੱਚਾ ਯਾਦਵ, ਭੁਪਿੰਦਰ ਪਟਿਆਲਾ, ਅਜੇ ਵੜੈਚ, ਸਚਿਨ ਕੁਮਾਰ, ਬਿਕਰਮ, ਜਸਵਿੰਦਰ ਸਿੰਘ, ਮਨਪ੍ਰੀਤ ਬਾਦਲ, ਗੁਰਪ੍ਰੀਤ ਸਿੰਘ, ਮਨਜੋਤ ਸਿੰਘ ਕੰਡਾ ਸਮੇਤ ਪਹੁੰਚ ਕੇ ਖਿਡਾਰੀਆਂ ਵਿੱਚ ਜੋਸ਼ ਭਰਿਆ।

ਟੂਰਨਾਮੈਂਟ ਦੌਰਾਨ ਰੇਸ਼ਮ ਸੱਗੂ, ਸੁਖਵਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਰਾਜਾ, ਕਮਲਦੀਪ ਕਪੂਰ ਵੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ ਗਈ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD