Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸ਼ਤਾਬਦੀ ਸਬੰਧੀ ਕਾਲੇਕੇ ਵਿੱਚ ਸਮਾਗਮ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਾਬਾ ਬਕਾਲਾ ਸਾਹਿਬ , 15 Nov 2025

Last updated on: Nov 17, 2025, 15:03 IST

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਾਲਾ ਸ਼ਹੀਦੀ ਸਤਾਬਦੀ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਤੇ ਬਾਬਾ ਜੈਤਾ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਮਰਪਿਤ  ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਕਾਲੇਕੇ ਵਿਖੇ ਪੰਜਾਬ ਸਰਕਾਰ ਵੱਲੋਂ ਕੀਰਤਨ ਸਮਾਗਮ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਪਾਠ ਦੇ ਭੋਗ ਉਪਰੰਤ ਭਾਈ ਮਨਮੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਜਸ ਗਾਇਨ ਕੀਤਾ। 

ਇਸ ਮੌਕੇ ਸੰਗਤਾਂ ਦੇ ਦਰਸ਼ਨ ਕਰਨ ਲਈ ਵਿਸ਼ੇਸ਼ ਤੌਰ ਤੇ ਪੁੱਜੇ ਹਲਕਾ ਵਿਧਾਇਕ ਸ ਦਲਬੀਰ ਸਿੰਘ ਟੌਂਗ ਨੇ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਇਸ ਧਰਤੀ ਉੱਤੇ ਕੀਤੀ ਗਈ ਕਿਰਪਾ ਸਦਕਾ ਹੀ ਬਾਬਾ ਬਕਾਲੇ ਨੂੰ ਬਾਬਾ ਬਕਾਲਾ ਸਾਹਿਬ ਦਾ ਨਾਮ ਮਿਲਿਆ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਕੁਰਬਾਨੀ ਨੂੰ ਸਮੁੱਚਾ ਹਿੰਦ ਕਦੇ ਭੁਲਾ ਨਹੀਂ ਸਕਦਾ। ਸ ਟੋਂਗ ਨੇ ਇਸ ਸ਼ਹਾਦਤ ਸ਼ਤਾਬਦੀ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦਾ ਵਿਸਥਾਰ ਦਿੰਦਿਆਂ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਸਬੰਧੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਗੁਰੂ ਸਾਹਿਬ ਨੂੰ ਸੱਚੀ ਸ਼ਰਧਾ ਭੇਟ ਕਰਨ।

ਹੋਰਨਾ ਤੋਂ ਇਲਾਵਾ ਇਸ ਮੌਕੇ ਐਸਡੀਐਮ ਸ ਅਮਨਪ੍ਰੀਤ ਸਿੰਘ, ਡਿਪਟੀ ਡੀ ਐਮ ਮੰਡੀ ਬੋਰਡ ਸ ਬਿਕਰਮਜੀਤ ਸਿੰਘ,  ਜਗਦੀਪ ਸਿੰਘ, ਸਰਬਜੀਤ ਸਿੰਘ, ਬੀਡੀਪੀਓ ਮਲਕੀਤ ਸਿੰਘ ਤਰਸਿਕਾ, ਸਰਪੰਚ ਹੀਰਾ ਸਿੰਘ, ਸਰਪੰਚ ਕਰਮਜੀਤ ਸਿੰਘ, ਸਰਪੰਚ ਗੁਰਚਰਨ ਸਿੰਘ ਰਾਣਾ, ਬਲਦੇਵ ਸਿੰਘ ਬੱਦੋਵਾਲ, ਸ੍ਰੀ ਸੰਜੀਵ ਭੰਡਾਰੀ, ਫੁੱਲਵਿੰਦਰ ਸਿੰਘ, ਰਾਜਾ ਨਿਜਰ, ਬਲਵਿੰਦਰ ਸਿੰਘ, ਜਸਵੰਤ ਸਿੰਘ, ਬਲਜੀਤ ਸਿੰਘ, ਕਾਬਲ ਸਿੰਘ, ਕੁਲਦੀਪ ਕੌਰ ਅਤੇ ਪਿੰਡ ਦੇ ਹੋਰ ਮੋਹਤਬਰ ਅਤੇ ਸੰਗਤ ਹਾਜ਼ਰ ਸੀ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD