Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪ੍ਰਜਾਤੰਤਰ ਨੂੰ ਜਿੰਦਾ ਰੱਖਣ ਲਈ ਪ੍ਰੇਯ ਕਰਮਚਾਰੀਆਂ ਦੀ ਬਹੁਤ ਹੀ ਅਹਿਮ ਭੁਕਿਮਾ - ਅਨਿਲ ਵਿਜ

ਪ੍ਰੇਸ ਕਰਮਚਾਰੀ ਬਿਨ੍ਹਾਂ ਕਿਸੇ ਡਰ, ਤੇ ਸਚਾਈ ਲੋਕਾਹੀ ਨੂੰ ਦਿਖਾਉਣ

Web Admin

Web Admin

5 Dariya News

ਚੰਡੀਗੜ੍ਹ , 16 Nov 2025

Last updated on: Nov 18, 2025, 12:02 IST

ਹਰਿਆਣਾ ਦੇ ਉਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਪ੍ਰਜਾਤੰਤਰ ਨੂੰ ਜਿੰਦਾ ਰੱਖਣ ਲਹੀ ਪ੍ਰੈਸ ਪਰਸਨਸ ਦੀ ਬਹੁਤ ਹੀ ਅਹਿਮ ਭੁਕਿਮਾ ਹੈ ਕਿਉਂਕਿ ਪ੍ਰਜਾਤੰਤਰ ਦੇ ਚਾਰ ਥੰਮ੍ਹ ਵਿੱਚ ਇੱਕ ਪ੍ਰੈਸ ਵੀ ਥੰਮ੍ਹ ਹੈ ਪਰ ਇਹ ਥੰਮ੍ਹ ਆਪਣੀ ਭੁਕਿਮਾ ਸਹੀ ਤਰ੍ਹਾ ਨਾਲ ਤਾਂਹੀ ਕਰ ਸਕਦਾ ਹੈ ਦਜੋਂ ਹਿਹ ਨਿਰਪੱਖ ਪੱਤਰਕਾਰਤਾ ਕਰੇ। ਉਨ੍ਹਾਂ ਨੇ ਰਾਸ਼ਟਰੀ ਪ੍ਰੈਸ ਦਿਵਸ ਦੇ ਮੌਕੇ 'ਤੇ ਸਾਰੇ ਪ੍ਰੇਸ ਪਰਸਨਸ ਨੂੰ ਵਧਾਈ ਿਦੱਤੀ।

ਸ੍ਰੀ ਵਿਜ ਅੱਜ ਮੀਡੀਆ ਪਰਸਨਸ ਦੇ ਨਾਲ ਗਲਬਾਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਮੀਡੀਆ ਪਰਸਰਨਸ ਜੇਕਰ ਕਿਸੇ ਦਬਾਅ ਵਿੱਚ ਕੰਮ ਕਰਣਗੇ, ਤਾਂ ਮੀਡੀਆ ਪਰਸਨਯ ਆਪਣੇ ਜਿਮੇਵਾਰੀ ਨੂੰ ਨਿਭਾ ਨਹੀਂ ਸਕੇ। ਉਨ੍ਹਾਂ ਨੇ ਅੱਜ ਰਾਸ਼ਟਰੀ ਪ੍ਰੈਸ ਦਿਵਸ ਦੇ ਮੌਕੇ 'ਤੇ ਕਿਹਾ ਕਿ ਮੈਂ ਇਹੀ ਕਹਿਣਾ ਚਾਹੁੰਗਾ ਕਿ ਬਿਨ੍ਹਾਂ ਡਰੇ ਸੱਚਾਈ ਲੋਕਾਂ ਨੂੰ ਦਿਖਾਉਣ ਅਤੇ ਪੱਤਰਕਾਰਤਾ ਇੱਕ ਸ਼ੀਸ਼ੇ ਤੀ ਦਰ੍ਹਾ ਹੋਣੀ ਚਾਹਦੀ ਹੈ ਜਿਸ ਵਿੱਚ ਹਕੀਕਤ ਕੀ ਹੋਣੀ ਚਾਹੀਦੀ ਹੈ।

 

Tags: Anil Vij , Haryana , Ambala , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD