Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਾਇਬ ਸਿੰਘ ਸੈਣੀ ਨੇ ਮਹੇਂਦਰਗੜ੍ਹ ਜਿਲ੍ਹਾ ਨੂੰ ਦਿੱਤੇ ਕਈ ਤੋਹਫੇ

83.70 ਕਰੋੜ ਰੁਪਏ ਦੀ ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਤੇ ਨੀਂਹ ਪੱਥਰ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Mahipal Dhanda, Ranbir Gangwa, Mohan Lal Badoli, Arti Singh Rao

Web Admin

Web Admin

5 Dariya News

ਨਾਰਨੌਲ , 16 Nov 2025

Last updated on: Nov 18, 2025, 12:03 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਮਹੇਂਦਰਗੜ੍ਹ ਜਿਲ੍ਹਾ ਨੂੰ ਕਈ ਯੋਜਨਾਂਵਾਂ ਦੇ ਤੋਹਫੇ ਦਿੱਤੇ ਨਵੀਂ ਅਨਾਜ ਮੰਡੀ ਨਾਰਨੌਲ ਵਿੱਚ ਐਤਵਾਰ ਨੂੰ ਮਹਾਰਾਜਾ ਸ਼ੂਰੇ ਸੈਣੀ ਜੈਯੰਤੀ ਦੇ ਮੌਕੇ ਵਿੱਚ ਆਯੋਜਿਤ ਰਾਜ ਪੱਧਰੀ ਸਮਾਰੋਹ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਿਲ੍ਹਾ ਮਹੇਦਰਗੜ੍ਹ ਦੇ ਲਈ ਲਗਭਗ 83.70 ਕਰੋੜ ਰੁਪਏ ਦੀ ਵੱਖ-ਵੱਖ ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।

ਮੁੱਖ ਮੰਤਰੀ ਨੇ ਕੁੱਲ 19 ਪਰਿਯੋਜਨਾਂਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਿਲ੍ਹਾ ਮੁੱਖ ਦਫਤਰ ਨਾਰਨੋਲ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਲਹੀ 3595.65 ਲੱਖ ਰੁਪਏ ਦੀ ਲਾਗਤ ਨਾਲ ਤਿਆਰ 110 ਆਵਾਸਾਂ ਦਾ ਉਦਘਾਟਨ ਕੀਤਾ। ਇਸੀ ਤਰ੍ਹਾ ਲਗਭਗ 656.41 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਟ੍ਰਾਮਾ ਸੈਂਟਰ ਨਾਰਨੋਲ , 260.25 ਲੱਖ ਦੀ ਲਾਗਤ ਨਾਲ ਤਿਆਰ ਮਹਿਲਾ ਥਾਨਾ ਨਾਲ ਗਲਰਸ  ਆਈਟੀਆਈ ਤੱਕ ਸੜਕ ਨਿਰਮਾਣ ਅਤੇ ਸੁੰਦਰੀਕਰਣ ਦੇ ਕੰਮ, 234.76 ਲੱਖ ਰੁਪਹੇ ਦੀ ਲਾਗਤ ਨਾਲ ਤਿਆਰ ਨਾਰਨੋਲ ਸ਼ਹਿਰ ਵਿੱਚ ਦਿੱਤੀ ਪਾਰਕਾਂ ਦੇ ਨਿਰਮਾਣ ਕੰਮ, ਨਾਂਗਲ ਚੌਧਰੀ ਵਿੱਚ 225.47 ਲੱਖ ਰੁਪਏ ਦੀ ਲਾਗਤ ਨਾਲ 3ਵੇਂ ਬੱਸਾ ਸਟੈਂਡ, 116.25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਨਾਰਨੋਲ ਵਿੱਚ ਮਹਿਲਾ ਥਾਨਾ ਤੋਂ ਅਗਰਸੇਨ ਚੌਕ ਤੱਕ ;ੜਕ ਕੰਮਾਂ ਦਾ ਸਰਕਾਰੀ ਕਾਲਜ ਅਟੇਲੀ ਵਿੱਚ 100 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਪ੍ਰਸਾਸ਼ਨਿਕ ਬਲਾਕ ਦਾ ਨਿਰਮਾਣ ਕੰਮ, 90.41 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਨਾਰਨੋਲ ਸ਼ਹਿਰ ਦੇ ਚਿਤਵਨ ਵਾਟਿਕਾ ਵਿੱਚ ਪਾਰਕ ਦਾ ਨਿਰਮਾਣ, 71.81 ਲੱਖ ਰੁਭਏ ਦੀ ਲਾਗਤ ਨਾਲ ਤਿਆਰ ਵਾਰਡ ਲੰਬਰ 13 ਨਾਰਨੋਲ ਵਿੱਚ ਸਤੀ ਮਾਤਾ ਮੰਦਿਰ ਦੇ ਕੋਲ ਪਾਰਕ ਦਾ ਨਿਰਮਾਣ, 40.29 ਲੱਖ ਰੁਪਏੇ ਦੀ ਲਾਗਤ ਨਾਲ ਤਿਆਰ ਆਜਮਾਬਾਦ ਮਾਖੂਤਾ ਵਿੱਚ ੧ੀਵੀਐਚ ਦਾ ਨਿਰਮਾਣ, 35.83 ਲੱਖ ਰੁਪਏ ਦੀ ਲਾਗਤ ਨਾਲ ਤਿਅਰ ਮੇਘੋਤ ਹਾਲਾ ਵਿੱਚ ਜੀਵੀਐਚ ਦਾ ਨਿਰਮਾਣ, 35.83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਮਾਨਿਆ ਵਿੱਚ ਜੀਵੀਐਚ ਦਾ ਨਿਰਮਾਣ , 32.58 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਝੁੱਕ ਵਿੱਚ ਜੀਪੀਡੀ ਦਾ ਨਿਰਮਾਣ, 31.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇੜੀ ਵਿੱਓ ਜੀਵੀਡੀ ਦਾ ਨਿਰਮਣਾ ਤੇ 31.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਢਾਣਾ ਵਿੱਚ ਜੀਵੀਡੀ ਨਿਪਰਮਾਣ ਕੰਮ ਦਾ ਉਦਘਾਟਨ ਕੀਤਾ।

ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਲਗਭਗ 2789.23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ 4 ਪਰਿੌਜਨਾਵਾਂ ਦਾ ਨੀਂਹ ਪੱਥਰ ਰੱਖਿਆ। ਲਗਭਗ 2113.94 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਪੀਡਬਲਿਯੂਡੀ (ਬੀਐਂਡਆਰ) - ਸੜਕ ਪਰਿਯੋ੧ਨਾਵਾਂ ਫੈਜਾਬਾਦ-ਸੀਹਮਾ-ਕਨੀਨਾ ਸੜਕ (ਏਡੀਆਰ-127) ਦਾ ਸੁਧਾਂਰ ਕੰਮ ਦਾ ਨੀਂਹ ਪੱਥਰ ਰੱਖਿਆ। 

ਇਸੀ ਤਰ੍ਹਾ ਸਰਕਾਰੀ ਕਾਲਜ ਅਟੇਲੀ ਵਿੱਚ ਲਗਭਗ 442 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵਿਗਿ5ਆਨ ਬਲਾਕ ਦਾ ਨਿਰਮਾਣ ਕੰਮ, 193 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਰਿਵਾੜੀ -ਨਾਰਨੌਲ ਸੜਕ (ਐਲਐਚ 11 ਤੋਂ ਛਲਕ ਨਾਲਾ ਤੱਕ) ਦੇ ਸ਼ਹਿਰੀ ਹਿੱਸੇ ਦਾ ਸੁਧਾਠ ਕੰਮ ਤੇ 40.29 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੌਣ ਵਾਲੇ ਡੁਲਾਨਾ ਦੇ ਸਰਕਾਰੀ ਪਸ਼ੂ ਹਸਪਤਾਲ ਦੇ ਨਿਰਮਾਣ ਕੰਮ ਦਾ ਨੀਂਹ ਪੱਥਰ ਰੱਖਿਆ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Mahipal Dhanda , Ranbir Gangwa , Mohan Lal Badoli , Arti Singh Rao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD