Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਗਦੀਪ ਕੰਬੋਜ ਗੋਲਡੀ ਨੇ ਪਿੰਡ ਜੋਧਾ ਭੈਣੀ, ਬਘੇ ਕੇ ਹਿਠਾੜ ਅਤੇ ਸੰਤੋਖ ਸਿੰਘ ਵਾਲਾ ਵਿਖੇ ਮੁਆਵਜੇ ਦੇ ਮਨਜੂਰੀ ਪੱਤਰਾਂ ਦੀ ਕੀਤੀ ਵੰਡ

ਫਸਲਾਂ ਦੇ ਖਰਾਬੇ, ਪਸ਼ੂਆਂ, ਮਕਾਨ ਆਦਿ ਦੇ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਵਚਨਬੱਧ ਪੰਜਾਬ ਸਰਕਾਰ-ਜਗਦੀਪ ਕੰਬੋਜ ਗੋਲਡੀ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 18 Nov 2025

Last updated on: Nov 19, 2025, 17:42 IST

ਮੁੱਖ ਮੰਤਰੀ ਪੰਜਾਬ. ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਹੜ੍ਹ ਪੀੜਤ ਨੂੰ ਰਾਹਤ ਦੇਣ ਲਈ ਵਚਨਬੱਧ ਹੈ। ਇਸੇ ਲਗਾਤਾਰਤਾ ਵਿਚ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਜੋਧਾ ਭੈਣੀ, ਬਘੇ ਕੇ ਹਿਠਾੜ ਅਤੇ ਸੰਤੋਖ ਸਿੰਘ ਵਾਲਾ ਵਿਖੇ ਹੜ੍ਹ ਪੀੜਤਾਂ ਨੂੰ ਮੁਆਵਜੇ ਦੇ ਮਨਜੂਰੀ ਪੱਤਰ ਦੀ ਵੰਡ ਕੀਤੀ। ਉਨ੍ਹਾਂ ਕਿਹਾ ਕਿ ਫਸਲਾਂ ਦੇ ਖਰਾਬੇ ਦੇ ਮੁਆਵਜੇ ਦੀ ਵੰਡ ਜਾਰੀ ਹੈ।

ਵਿਧਾਇਕ ਸ੍ਰੀ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਉਦੇਸ਼ ਦੇ ਮਦੇਨਜਰ ਪੂਰੇ ਪਾਰਦਰਸ਼ੀ ਢੰਗ ਨਾਲ ਮੁਆਵਜਾ ਵੰਡਣ ਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾ ਰਹੀ ਹੈ ਤਾਂ ਜ਼ੋ ਕੋਈ ਵੀ ਹੜ੍ਹ ਪੀੜਤ ਮੁਆਵਜੇ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਖਰਾਬੇ, ਪਸ਼ੂਆਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਦਾ ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ 20 ਹਜਾਰ ਰੁਪਏ ਤੱਕ ਦਾ ਮੁਆਵਜਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨੁਕਸਾਨੇ ਗਏ ਮਕਾਨ ਦਾ 1 ਲੱਖ 20 ਹਜਾਰ ਰੁਪਏ ਅਤੇ ਥੋੜੇ ਨੁਕਸਾਨੇ ਗਏ ਮਕਾਨ ਦੀ 40 ਹਜਾਰ ਰੁਪਏ ਦੀ ਰਾਹਤ ਸਰਕਾਰ ਵੱਲੋਂ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਵੀ ਕਿਸਾਨਾਂ, ਪਸ਼ੂ ਪਾਲਕਾਂ ਦੇ ਨਾਲ ਸੀ ਤੇ ਹੜਾਂ ਤੋਂ ਬਾਅਦ ਲੋਕਾਂ ਦੇ ਪੁਨਰਵਾਸ ਲਈ ਮੁਆਵਜਾ ਦੇਣ ਲਈ ਵੀ ਕਾਰਜਸ਼ੀਲ ਹੈ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD