Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜੇਸ਼ ਨਾਗਰ ਨੇ ਖੁਰਾਕ ਅਤੇ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰਿਆਂ ਨਾਲ ਵੱਖ ਵੱਖ ਮੁੱਦਿਆਂ 'ਤੇ ਕੀਤੀ ਚਰਚਾ

Rajesh Nagar, Haryana, Bharatiya Janata Party, BJP, BJP Haryana

Web Admin

Web Admin

5 Dariya News

ਚੰਡੀਗੜ੍ਹ , 18 Nov 2025

Last updated on: Nov 19, 2025, 18:44 IST

ਹਰਿਆਣਾ ਦੇ ਖੁਰਾਕ, ਨਾਗਰਿਕ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਅੱਜ ਖੁਰਾਕ ਅਤੇ ਨਾਗਰਿਕ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਖੁਰਾਕ ਸਪਲਾਈ ਨੂੰ ਲੈਅ ਕੇ ਜਰੂਰੀ ਨਿਰਦੇਸ਼ ਦਿੱਤੇ। ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਦੱਸਿਆ ਕਿ ਵਿਭਾਗ ਜਲਦ ਹੀ ਅਜਿਹੀ ਤਕਨੀਕ ਲਿਆਈ ਜਾ ਰਹੀ ਹੈ ਜਿਸ ਤੋਂ ਬਾਅਦ ਅਨਾਜ ਖਰੀਦ ਵਿੱਚ ਕਿਸੇ ਤਰ੍ਹਾਂ ਦੇ ਘੋਟਾਲੇ ਦੀ ਆਸ਼ੰਕਾ ਨੂੰ ਸਮਾਪਤ ਕੀਤਾ ਜਾ ਸਕੇਗਾ। 

ਉਨ੍ਹਾਂ ਨੇ ਦੱਸਿਆ ਕਿ ਅਸੀ ਜਲਦ ਹੀ ਇਸ ਤਕਨੀਕ ਨੂੰ ਲੈਅ ਕੇ ਆਵਾਂਗੇ ਜੋ ਮੰਡੀ ਵਿੱਚ ਆਉਣ ਵਾਲੇ ਅਨਾਜ ਦੀ ਪੂਰੀ ਜਾਣਕਾਰੀ ਰਖੇਗੀ, ਇਸ ਦੇ ਨਾਲ ਨਾਲ ਸਾਨੂੰ ਆਪਣੇ ਰਾਜ ਵਿੱਚ ਪੈਦਾ ਹੋਣ ਵਾਲੇ ਅਨਾਜ ਦੀ ਵੀ ਪੂਰੀ ਜਾਣਕਾਰੀ ਅਪਡੇਟੇਡ ਰਵੇਗੀ। ਮੰਤਰੀ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤਾ ਕਿ ਉਚੀਤ ਦਰ ਦੁਕਾਨਾਂ 'ਤੇ ਰਾਸ਼ਨ ਵੰਡ ਵਿੱਚ ਸ਼ਿਕਾਇਤਾਂ ਨੂੰ ਲੈਅ ਕੇ ਡਿਪੋ ਹੋਲਡਰਾਂ 'ਤੇ ਕਾਰਵਾਈ ਵਿੱਚ ਸਮਾਂ ਨਾ ਲਗਾਉਣ।

ਇਸ ਦੇ ਨਾਲ ਹੀ ਇਹ ਤੈਅ ਕਰਨ ਕਿ ਸਾਰੀ ਰਾਸ਼ਨ ਦੀ ਦੁਕਾਨਾਂ 'ਤੇ 10 ਮਿਤੀ ਤੱਕ ਵੰਡ ਹੋ ਜਾਵੇ ਅਤੇ ਸਟਾਕ ਬਾਰੇ ਬੋਰਡ ਲੱਗਿਆ ਹੋਵੇ। ਰਾਜ ਮੰਤਰੀ ਨੇ ਰਾਸ਼ ਦੀ ਦੁਕਾਨਾਂ 'ਤੇ ਉਨ੍ਹਾਂ ਦੇ ਨਾਮ ਦਾ ਬੋਰਡ ਵੀ ਲਗਾਏ ਜਾਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਸੀਸੀਟੀਵੀ ਕੈਮਰਾ ਲਗਾਏ ਜਾਣ, ਅਨਾਜ ਦੀ ਬੋਰਿਆਂ ਲਈ ਬਾਰਕੋਡ ਦੀ ਵਿਵਸਥਾ ਕਰਨ ਅਤੇ ਅਨਾਜ ਖਰੀਦ ਦੇ ਸੰਦਰਭ ਵਿੱਚ ਪੀਓਐਸ ਮਸ਼ੀਨ ਖਰੀਦਣ ਦੇ ਟੈਂਡਰ ਬਾਰੇ ਵੀ ਚਰਚਾ ਕੀਤੀ। 

ਮੰਤਰੀ ਰਾਜੇਸ਼ ਨਾਗਰ ਨੇ ਰਾਸ਼ਨ ਦੀ ਦੁਕਾਨਾਂ 'ਤੇ ਸਮੇ 'ਤੇ ਰਾਸ਼ਨ ਪਹੁੰਚਾਉਣਾ ਅਤੇ ਵੰਡਣਾ ਯਕੀਨੀ ਕਰਨ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਕਈ ਯਤਨਾਂ ਦੇ ਬਾਵਜੂਦ ਸ਼ਿਕਾਇਤਾਂ ਮਿਲ ਰਹੀਆਂ ਹਨ ਅਤੇ ਫਿਜਿਕਲ ਵੇਰੀਫਿਕੇਸ਼ਨ ਬਾਰੇ ਵੀ ਸਖ਼ਤੀ ਅਤੇ ਸਮੇ ਸਿਰ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਸ੍ਰੀ ਨਾਗਰ ਨੇ ਕਿਹਾ ਕਿ ਅਸੀ ਲਗਾਤਾਰ ਹਰਿਆਣਾ ਵਿੱਚ ਸਰਕਾਰੀ ਰਾਸ਼ਨ ਦੀ ਵੰਡ ਵਿਵਸਥਾ ਨੂੰ ਸੁਧਾਰਨ ਵਿੱਚ ਲੱਗੇ ਹੋਏ ਹਨ। 

ਇਸ ਨੂੰ ਲੈਅ ਕੇ ਅਧਿਕਾਰੀ ਤੋਂ ਲੈਅ ਕੇ ਜ਼ਿਲ੍ਹਾ ਦੇ ਖੁਰਾਕ ਸਪਲਾਈ ਅਧਿਕਾਰੀ ਤੱਕ ਸਾਰੇ ਮਿਲ ਕੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੋਤਸਾਹਿਤ ਕੀਤਾ ਗਿਆ ਹੈ।

 

Tags: Rajesh Nagar , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD