Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Harmeet Singh Sandhu

Web Admin

Web Admin

5 Dariya News

ਚੰਡੀਗੜ੍ਹ , 20 Nov 2025

Last updated on: Nov 20, 2025, 17:12 IST

ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਆਪਣੇ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ।

ਹਰਮੀਤ ਸਿੰਘ ਸੰਧੂ ਨੇ ਅਹਿਦ ਲਿਆ ਕਿ ਉਹ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਰੱਖਣਗੇ ਅਤੇ ਵਫ਼ਾਦਾਰ ਰਹਿਣਗੇ। ਉਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਗੇ ।  ਉਨ੍ਹਾਂ ਨੂੰ ਸੌਂਪੇ ਗਏ ਫਰਜ਼ਾਂ ਨੂੰ ਵਫ਼ਾਦਾਰੀ ਤੇ ਸੁਹਿਰਦਤਾ ਨਾਲ ਨਿਭਾਉਣਗੇ ਅਤੇ  ਆਪਣੇ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਸਪੀਕਰ ਨੇ ਹਾਲ ਹੀ ਵਿੱਚ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਧਾਇਕ ਹਰਮੀਤ ਸਿੰਘ ਸੰਧੂ ਨੇ ਗੁਰੂ ਸਾਹਿਬ ਜੀ ਦਾ ਧੰਨਵਾਦ  ਕੀਤਾ ਅਤੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਹਮੇਸ਼ਾ ਸ਼ੁਕਰਗੁਜ਼ਾਰ ਰਹਿਣਗੇ। ਉਹ ਆਪਣੇ ਹਲਕੇ ਦੇ ਲੋਕਾਂ ਨੂੰ ਨਿਰਾਸ਼ ਨਹੀਂ ਹੋਣ ਦੇਣਗੇ ਅਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Harmeet Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD