Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਗਦੀਪ ਕੰਬੋਜ ਗੋਲਡੀ ਨੇ ਪਿੰਡ ਪ੍ਰਭਾਤ ਸਿੰਘ ਵਾਲਾ ਹਠਾੜ ਦੇ ਲੋਕਾਂ ਨੂੰ 1 ਕਰੋੜ 38 ਲੱਖ ਰੁਪਏ ਦੇ ਮੁਆਵਜੇ ਦੇ ਸਰਟੀਫਿਕੇਟ ਵੰਡੇ

ਪੰਜਾਬ ਸਰਕਾਰ ਹਰੇਕ ਹੜ੍ਹ ਪੀੜਤ ਨੂੰ ਉਸਦੇ ਨੁਕਸਾਨ ਦਾ ਦੇ ਰਹੀ ਮੁਆਵਜਾ – ਜਗਦੀਪ ਕੰਬੋਜ ਗੋਲਡੀ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 20 Nov 2025

Last updated on: Nov 21, 2025, 15:02 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤ ਲੋਕਾਂ ਨੂੰ ਮੁਆਵਜਾ ਰਾਸ਼ੀ ਦੇਣ ਦਾ ਜ਼ੋ ਵਾਅਦਾ ਕੀਤਾ ਗਿਆ ਸੀ ਉਸਦੀ ਲੜੀਵਾਰ ਪੂਰਤੀ ਕੀਤੀ ਜਾ ਰਹੀ ਹੈ। ਇਹ ਮੁਆਵਜਾ ਵੰਡ ਦੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਹਰੇਕ ਹੜ੍ਹ ਪੀੜਤ ਨੂੰ ਉਸਦੇ ਨੂਕਸਾਨ ਦਾ ਮੁਆਵਜਾ ਮਿਲ ਨਹੀਂ ਜਾਂਦਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਪ੍ਰਭਾਤ ਸਿੰਘ ਵਾਲਾ ਹਠਾੜ ਦੇ ਲੋਕਾਂ ਨੂੰ 1 ਕਰੋੜ 38 ਲੱਖ ਰੁਪਏ ਦੇ ਮੁਆਵਜੇ ਦੇ ਮਨਜੂਰੀ ਪੱਤਰ ਵੰਡਣ ਮੌਕੇ ਕੀਤਾ।

ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਉਸਦੇ ਨੁਕਸਾਨ ਦੀ ਭਰਪਾਈ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਕੁਝ ਰਾਹਤ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਖਰਾਬੇ ਅਤੇ ਨੁਕਸਾਨੇ ਗਏ ਕਮਿਰਿਆਂ ਦਾ ਮੁਆਵਜਾ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੌਰਾਨ ਵੀ ਲੋਕਾਂ ਨੂੰ ਰਾਹਤ ਪਹੁੰਚਾਉਣ ਵਿਚ ਕੋਈ ਕਮੀ ਨਹੀ ਛੱਡੀ ਗਈ, ਉਹ ਖੁਦ ਲੋਕਾਂ ਨੁੰ ਰਾਹਤ ਸਮੱਗਰੀ, ਰਾਸ਼ਨ ਕਿੱਟਾਂ, ਕੈਟਲ ਫੀਡ ਤੇ ਹਰਾ ਚਾਰਾ ਦੀ ਵੰਡ ਕੀਤੀ ਤੇ ਮੁਸ਼ਕਿਲ ਸਮੇਂ ਵਿਚ ਲੋਕਾਂ ਦੇ ਨਾਲ ਖੜੇ ਸਨ। ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇੰਨੀ ਜਲਦੀ ਮੁਆਵਜਾ ਰਾਸ਼ੀ ਦੀ ਵੰਡ ਕੀਤੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਆਵਜਾ ਰਾਸ਼ੀ ਵਧਾਉਂਦਿਆਂ 6800 ਰੁਪਏ ਪ੍ਰਤੀ ਏਕੜ ਤੋਂ 20 ਹਜਾਰ ਰੁਪਏ ਪ੍ਰਤੀ ਏਕੜ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ, ਮੁਕਾਨਾਂ ਦੇ ਹੋਏ ਨੂਕਸਾਨ, ਪਸ਼ੂ ਪਾਲਕਾਂ ਦੇ ਪਸ਼ੂ ਧਨ ਆਦਿ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜਾ ਦੇਣ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਵੀ ਹੜ ਪੀੜਤਾਂ ਨਾਲ ਖੜੀ ਸੀ ਤੇ ਹੁਣ ਵੀ ਹਰ ਪੱਖੋਂ ਖੜੇਗੀ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD