Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਨੌਜੁਆਨ ਪੀੜੀ ਗੀਤਾ ਦੇ ਉਪਦੇਸ਼ ਨੂੰ ਜੀਵਨ ਵਿੱਚ ਆਤਮਸਾਤ ਕਰਨ - ਸ਼ਿਆਮ ਸਿੰਘ ਰਾਣਾ

Web Admin

Web Admin

5 Dariya News

ਕੁਰੂਕਸ਼ੇਤਰ , 20 Nov 2025

Last updated on: Nov 21, 2025, 16:21 IST

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਨੌਜੁਆਨਾਂ ਨੂੰ ਗੀਤਾ ਦੇ ਉਪਦੇਸ਼ ਆਪਣੇ ਜੀਵਨ ਵਿੱਚ ਆਤਮਸਾਤ ਕਰਨਾ ਚਾਹੀਦੇ ਹਨ। ਸ੍ਰੀ ਰਾਣਾ ਅੱਜ ਕੌਮਾਂਤਰੀ ਸ੍ਰੀਮਦਭਗਵਦ ਗੀਤਾ ਜੈਯੰਤੀ ਸਮਾਰੋਹ-2025 ਦੇ ਮੌਕੇ ਵਿੱਚ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਨ ਯਮੁਲਾਨਗਰ ਵਿੱਚ ਨੌਜੁਆਨਾਂ ਨੂੰ ਸੰਬੋਧਿਤ ਕਰ ਰਹੇ ਸਨ।

ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਪ੍ਰੋਗਰਾਮ ਵਿੱਚ ਪਹੁੰਚਣ 'ਤੇ ਮਾਤਰਭੂਮੀ ਸੇਵਾ ਮਿਸ਼ਨ ਦੇ ਸੰਸਥਾਪਕ ਡਾ. ਸ਼੍ਰੀਪ੍ਰਕਾਸ਼ ਮਿਸ਼ਰ ਅਤੇ ਸੰਸਥਾਨ ਦੇ ਪਿ੍ਰੰਸੀਪਲ ਭੁਪਿੰਦਰ ਸਾਂਗਵਾਨ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ।

ਇਸ ਮੌਕੇ 'ਤੇ ਮਾਤਰਭੂਮੀ ਸੇਵਾ ਮਿਸ਼ਨ ਕੁਰੂਕਸ਼ੇਤਰ ਵੱਲੋਂ ਸੰਚਾਲਿਤ ਮਾਤਰਭੂਮੀ ਸਿਖਿਆ ਮੰਦਿਰ ਅਤੇ ਸਰਕਾਰੀ ਉਦਯੋਗਿਕ ਸੰਸਥਾਨ, ਯਮੁਨਾਨਗਰ ਦੇ ਵਿਦਿਆਰਥੀਆਂ ਨੇ ਸੰਯੁਕਤ ਰੂਪ ਨਾਲ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਪ੍ਰੋਗਰਾਮ ਵਿੱਚ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨੀ ਸਟਾਲ ਲਗਾ ਕੇ ਆਪਣੀ ਤਕਨੀਕੀ ਤੇ ਰਚਨਾਤਮਕ ਸਮਰੱਥਾ ਦਾ ਪ੍ਰਦਰਸ਼ਨ ਵੀ ਕੀਤਾ ਗਿਆ। 

ਇਸ ਪ੍ਰਦਰਸ਼ਨੀ ਸਟਾਲ ਦਾ ਖੇਤੀਬਾੜੀ ਮੰਤਰੀ ਨੇ ਨਿਰੀਖਣ ਕਰ ਵਿਦਿਆਰਥੀਆਂ ਵੱਲੋਂ ਬਣਾਏ ਗਏ ਪ੍ਰੋਫਕਟਸ ਆਦਿ ਦੀ ਸ਼ਲਾਘਾ ਵੀ ਕੀਤੀ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਪ੍ਰੋਗਰਾਮ ਵਿੱਚ ਬੋਲਦੇ ਹੋਏ ਕਿਹਾ ਕਿ ਪਵਿੱਤਰ ਗ੍ਰੰਥ ਗੀਤਾ ਸਾਰੇ ਗ੍ਰੰਥਾਂ ਵਿੱਚ ਇੱਕ ਅਜਿਹਾ ਗ੍ਰੰਥ ਹੈ ਜਿਸ ਵਿੱਚ ਮਨੁੱਖ ਦੀ ਸਾਰੀ ਸਮਸਿਆਵਾਂ ਦਾ ਹੱਲ ਹੈ। 

ਸੰਸਾਰ ਵਿੱਚ ਗਿਆਨ ਤੋਂ ਵੱਧ ਕੇ ਕੁੱਝ ਨਹੀਂ ਹੈ। ਸਾਡੇ ਸੰਤ ਮਹਾਤਮਾਵਾਂ ਨੇ ਚਿੰਤਨ ਦੇ ਬਾਅਦ, ਅਧਿਆਤਮਕ ਗਿਆਨ ਦਾ ਪ੍ਰਚਾਰ-ਪ੍ਰਸਾਰ ਕੀਤੀ ਹੈ ਅਤੇ ਪਵਿੱਤਰ ਗੀਤਾ ਗ੍ਰੰਥ ਦੁਨੀਆ ਦਾ ਇੱਕਲੌਤਾ ਗ੍ਰੰਥ ਹੈ, ਜਿਸ ਵਿੱਚ ਜੀਵਨ ਦੇ ਰਾਜ਼ ਅਤੇ ਮੁਨੱਖ ਦੇ ਮਨ ਵਿੱਚ ਉੱਠਣ ਵਾਲੀ ਹਰੇਮ ਸੁਆਲ ਦਾ ਜਵਾਬ ਹੈ। ਸ੍ਰੀਮਦਭਗਵਦ ਗੀਤਾ ਅਨੁਸਾਰ ਕੁਰੂਕਸ਼ੇਤਰ ਵਿੱਚ 18 ਦਿਨ ਮਹਾਭਾਰਤ ਦਾ ਯੁੱਧ ਹੋਇਆ ਸੀ ਅਤੇ ਗਤੀਾ ਦੇ ਵੀ 18 ਹੀ ਅਧਿਆਏ ਹਨ। 

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਭੂਮੀ 'ਤੇ ਸਥਿਤ ਜੋਤੀਸਰ ਵਿੱਚ ਭਗਵਾਨ ਸ਼੍ਰੀ ਕ੍ਰਿਸ਼ਣ ਨੇ ਅਰਜੁਨ ਨੂੰ ਨਿਸ਼ਕਾਮ ਗਿਆਨ ਪ੍ਰਦਾਨ ਕੀਤਾ ਸੀ। ਹਰਿਆਣਾ ਦੀ ਭੂਮੀ ਦੇਵ ਭੁਮੀ ਹੈ ਅਤੇ ਇਸ ਲਈ ਇਸ ਨੂੰ ਹਰੀ ਦੀ ਭੂਮੀ ਵੀ ਕਿਹਾ ਜਾਂਦਾ ਹੈ। ਸ਼੍ਰੀਮਦਭਗਵਦ ਗੀਤਾ ਵਿੱਚ ਭਗਵਾਨ ਕ੍ਰਿਸ਼ਣ ਤੇ ਅਰਜੁਨ ਦਾ ਸੰਵਾਦ ਵਿਸ਼ੇਸ਼ ਮਹਤੱਵ ਰੱਖਦਾ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਗੀਤਾ ਵਿੱਚ ਕਿਹਾ ਗਿਆ ਹੈ ਕਿ ਮਨੁੱਖ ਨੂੰ ਨਿਸ਼ਕਾਮ ਭਾਵ ਨਾਲ ਕਰਮ ਕਰਨਾ ਚਾਹੀਦਾ ਹੈ। ਉਸ ਦੇ ਫੱਲ ਦੀ ਚਿੰਤਾ ਨਹੀ ਂ ਕਰਨੀ ਚਾਹੀਦੀ। ਜੇਕਰ ਅਸੀਂ ਨਿਸ਼ਕਾਮ ਭਾਵ ਨਾਲ ਕੰਮ ਕਰਦੇ ਹਨ ਤਾਂ ਉਸ ਦਾ ਫੱਲ ਸਾਨੂੰ ਜਰੂਰ ਹੀ ਮਿਲਦਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ, ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸਮੇਤ ਮਹਾਰਿਸ਼ੀ ਗਿਆਨਾਨੰਦ ਜੀ ਮਹਾਰਾਜ ਵੱਲੋਂ ਵਿਸ਼ਵ ਦੇ ਅਨੇਕ ਦੇਸ਼ਾਂ ਵਿੱਚ ਗੀਤਾ ਦਾ ਪ੍ਰਚਾਰ-ਪ੍ਰਸਾਰ ਕੀਤਾ ਜਾ ਰਿਹਾ ਹੈ।

ਕੁਰੁਕਸ਼ੇਤਰ ਵਿੱਚ ਹਰ ਸਾਲ ਕੌਮਾਂਤਰੀ ਪੱਧਰ ਦੀ ਗੀਤਾ ਜੈਯੰਤੀ ਦਾ ਆਯੋਜਨ ਕੀਤਾ ਜਾਂਦਾ ਹੈ। ਇਸੀ ਲੜੀ ਵਿੱਚ 15 ਨਵੰਬਰ ਤੋਂ 5 ਦਸੰਬਰ ਤੱਕ ਕੁਰੁਕਸ਼ੇਤਰ ਵਿੱਚ ਗੀਤਾ ਜੈਯੰਤੀ ਮਹੋਤਸਵ ਦਾ ਆਯੋਜਨ ਕੀਤਾ ਜਾ ਰਿਹਾ ਹੈ।

 

Tags: Shyam Singh Rana , Haryana , Bharatiya Janata Party , BJP , BJP Haryana , International Gita Mahotsav 2025 , Kurukshetra , Kurukshetra Development Board , International Gita Mahotsav , Gita Mahotsav 2025 , Gita Mahotsav , Brahma Sarovar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD