Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੁਪਿੰਦਰ ਸਿੰਘ ਹੈਪੀ ਵੱਲੋਂ ਵੱਡੀ ਗਿਣਤੀ ਸੰਗਤਾਂ ਸਮੇਤ ਨਗਰ ਕੀਰਤਨ ਦਾ ਨਿੱਘਾ ਸਵਾਗਤ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਸੀ ਪਠਾਣਾ , 22 Nov 2025

Last updated on: Nov 24, 2025, 15:30 IST

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਅੱਜ ਇੱਥੇ ਪਹੁੰਚਣ 'ਤੇ ਹਲਕੇ ਦੇ ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਸਮੂਹ ਸੰਗਤਾਂ ਵੱਲੋਂ ਭਰਵਾਂ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਅੱਜ ਸਵੇਰੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਈਆਂ। 

ਵਿਧਾਇਕ ਰੁਪਿੰਦਰ ਸਿੰਘ ਹੈਪੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਅਤੇ ਇਲਾਕੇ ਦੇ ਲੋਕਾਂ ਨੇ ਨਗਰ ਕੀਰਤਨ ਦੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਸਨ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਇਸ ਮੌਕੇ 'ਤੇ ਖੁਦ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅੱਗੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। 

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਹ ਨਗਰ ਕੀਰਤਨ ਸਾਨੂੰ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਹਾਨ ਬਲੀਦਾਨ ਅਤੇ ਮਾਨਵਤਾ ਦੇ ਸਿਧਾਂਤਾਂ ਨੂੰ ਯਾਦ ਕਰਨ ਦਾ ਮੌਕਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਦੀ ਰਾਖੀ ਲਈ ਜੋ ਕੁਰਬਾਨੀ ਦਿੱਤੀ, ਉਹ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਹੈ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD