Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਭਗਵੰਤ ਮਾਨ ਦੀ ਨਵੀਂ ਸੋਚ ਅਤੇ ਨਵੀਆਂ ਨੀਤੀਆਂ ਉਦਯੋਗਿਕ ਤਰੱਕੀ ਲਈ ਖੇਡ ਬਦਲ ਰਹੀਆਂ ਹਨ - ਪਰਮਵੀਰ ਸਿੰਘ ਐਡਵੋਕੇਟ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 22 Nov 2025

Last updated on: Nov 24, 2025, 17:11 IST

ਪੰਜਾਬ ਸਰਕਾਰ ਨੇ ਇਤਿਹਾਸਕ ਲੀਹਾਂ ਪਾਉਂਦਿਆਂ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਹੀ ਵਿੱਚ ਬਾਹਰੀ ਨਿਵੇਸ਼ ਦੇ ਸੂਬੇ ਵਿਚ ਆਉਣ ਦਾ ਰਾਹ ਵੱਡੇ ਪੱਧਰ ਤੇ ਸੌਖਾ ਕਰਨ ਨਾਲ ਪੰਜਾਬ ਸਨਅਤਕਾਰਾਂ ਲਈ ਦੇਸ਼ ਵਿਚ ਪਹਿਲੀ ਪਸੰਦ ਬਣ ਰਿਹਾ ਹੈ। ਪੰਜਾਬ ਮੀਡੀਅਮ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਪਰਮਵੀਰ ਸਿੰਘ ਐਡਵੋਕੇਟ ਨੇ ਇਸ ਮੁੱਖ ਵਿਸ਼ੇ ਤੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਫਾਸਟ ਟ੍ਰੈਕ ਇਨਵੈਸਟਮੈਂਟ ਪ੍ਰੋਗ੍ਰਾਮ ’ਚ ਕੱਲ੍ਹ ਦੀ ਮੀਟਿੰਗ ਬਹੁਤ ਸਫਲ ਰਹੀ। 

ਨਵੀਆਂ ਨੀਤੀਆਂ ਦੇ ਬਦਲਾਅ ਦਾ ਅਸਰ ਸਿੱਧਾ ਨਜ਼ਰ ਆ ਰਿਹਾ ਹੈ। ਪਿਛਲੇ ਮਹੀਨਿਆਂ ਵਿੱਚ ਉਦਯੋਗ ’ਚ ਵੱਡੇ ਨਿਵੇਸ਼ ਹੋਏ ਹਨ। ਇਹ ਪੰਜਾਬ ਦੀ ਤਰੱਕੀ ਵੱਲ ਇਕ ਮਜ਼ਬੂਤ ਕਦਮ ਹੈ। "ਫਾਸਟ੍ਰੈਕ ਪੰਜਾਬ ਪੋਰਟਲ" ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਦੇਸ਼ ਅਤੇ ਵਿਦੇਸ਼ ਦੇ ਨਿਵੇਸ਼ਕਾਂ ਦੀ ਨਜ਼ਰ ਪੰਜਾਬ ਵੱਲ ਹੋ ਗਈ ਹੈ।

ਮੁੱਖ ਮੰਤਰੀ ਸਾਹਿਬ ਸਰਕਾਰ ਦੇ ਪਹਿਲੇ ਦਿਨ ਤੋਂ ਹੀ ਸੂਬੇ ਵਿਚ ਇੰਡਸਟਰੀ ਨੂੰ ਵੱਡੀ ਤਰਜੀਹ ਦੇ ਰਹੇ ਹਨ | ਇੰਡਸਟਰੀ ਮੰਤਰੀ ਸੰਜੀਵ ਅਰੋੜਾ ਕੜ੍ਹੀ ਮਿਹਨਤ ਨਾਲ ਸਨਅਤਕਾਰਾਂ ਵਿੱਚ ਵਿਚਰ ਰਹੇ ਹਨ ।ਇਸੇ ਲੜੀ ਵਿੱਚ ਵੱਡਾ ਕਦਮ ਚੁੱਕਦਿਆਂ ਸਰਕਾਰ ਨੇ  173 ਸੇਵਾਵਾਂ ਇੱਕੋ ਛੱਤ ਹੇਠ ਦੇ ਕੇ ਸਨਅਤਕਾਰਾਂ ਨੂੰ ਅਹਿਮ ਸਹੂਲਤ ਦਿੱਤੀ ਹੈ। ਇਸ ਤੋਂ ਪਹਿਲਾਂ  ਮਾਨ ਸਾਹਿਬ ਦੀ ਅਗਵਾਹੀ ਵਿੱਚ ਟਾਟਾ ਸਟੀਲ ਨੇ ਦੇਸ਼ ਵਿੱਚ ਆਪਣਾ ਦੂਜਾ ਸਭ ਤੋਂ ਵੱਡਾ ਪਲਾਂਟ ਲੁਧਿਆਣਾ ਵਿਖੇ 2600 ਕਰੋੜ ਦੇ ਨਿਵੇਸ਼ ਨਾਲ ਸਥਾਪਿਤ ਕੀਤਾ ਹੈ।

ਇਨ੍ਹਾਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਨਿੱਜੀ ਰੋਜ਼ਗਾਰ ਵਿੱਚ ਵੱਡਾ ਵਾਧਾ ਹੋਇਆ ਹੈ। ਮੁੱਖ ਮੰਤਰੀ ਸਾਹਿਬ ਨੇ ਆਪ ਦੇਸ਼ ਦੇ ਵੱਡੇ ਉਦਯੋਗਿਕ ਸ਼ਹਿਰਾਂ ਵਿਚ ਜਾ ਕੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਆਉਣ ਲਈ ਉਤਸ਼ਾਹਿਤ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਬਾਹਰ ਗਿਆ ਨਿਵੇਸ਼ ਵੀ ਸੂਬੇ ਵੱਲ ਵਾਪਸ ਰੁੱਖ ਕਰ ਰਿਹਾ ਹੈ। ਮੁੱਖ ਮੰਤਰੀ ਦੀ ਦੂਰ ਅੰਦੇਸ਼ੀ ਪੰਜਾਬ ਨੂੰ ਦੁਬਾਰਾ ਦੇਸ਼ ਦਾ ਨੰਬਰ ਦਾ ਸੂਬਾ ਬਣਾਉਣ ਲਈ ਕਾਰਗਾਰ ਸਿੱਧ ਹੋ ਰਹੀ ਹੈ। 

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD