Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੇਰਾ ਪਸੰਦੀਦਾ ਸ਼ਲੋਕ ਮੁਕਾਬਲੇ ਵਿੱਚ ਸ਼ਾਮਿਲ ਹੋ ਕੇ ਜਿੱਤੇ ਇਨਾਮ

ਮੁਕਾਬਲੇ ਲਈ ਐਂਟਰੀ ਭਿਜਵਾਉਣ ਦੀ ਆਖੀਰੀ ਮਿੱਤੀ 5 ਦਸੰਬਰ, 2025

Web Admin

Web Admin

5 Dariya News

ਕੁਰੂਕਸ਼ੇਤਰ , 22 Nov 2025

Last updated on: Nov 24, 2025, 17:53 IST

ਕੁਰੂਕਸ਼ੇਤਰ ਵਿੱਚ ਚੱਲ ਰਹੇ ਕੌਮਾਂਤਰੀ ਗੀਤਾ ਮਹੋਤਸਵ 2025 ਤਹਿਤ ਇੱਕ ਵਿਸ਼ੇਸ਼ ਆਯੋਜਨ ਮੇਰਾ ਪਸੰਦੀਦਾ ਸ਼ਲੋਕ ਵੀਡੀਓ ਮੁਕਾਬਲੇ ਨੂੰ ਸ਼ਾਮਿਲ ਕੀਤਾ ਗਿਆ ਹੈ। ਗੀਤਾ ਗਿਆਨ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਹਰਿਆਣਾ ਦੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਵੱਲੋਂ ਇਹ ਆਨਲਾਇਨ ਮੁਕਾਬਲਾ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਮੁਕਾਬਲੇ ਆਮ ਨਾਗਰਿਕਾਂ, ਨੌਜੁਆਨਾਂ ਅਤੇ ਵਿਦਿਆਰਥੀਆਂ ਨੂੰ ਗੀਤਾ ਦੇ ਸੰਦੇਸ਼ ਨਾਲ ਜੋੜਨ ਦਾ ਇੱਕ ਵਧੀਆ ਮੌਕਾ ਪ੍ਰਦਾਨ ਕਰਦੀ ਹੈ।

ਵਿਭਾਗ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪ੍ਰਤੀਭਾਗੀਆਂ ਨੂੰ ਗੀਤਾ ਦੇ ਕਿਸੇ ਵੀ ਸ਼ਲੋਕ ਨਾਲ ਜੁੜਿਆ ਆਪਣੇ ਪ੍ਰੇਰਣਾਦਾਇਕ ਤਜਰਬਾ 40 ਸੈਕੰਡ ਦੇ ਵੀਡੀਓ ਵਜੋ ਸਾਂਝਾ ਕਰਨਾ ਹੋਵੇਗਾ। ਵੀਡੀਓ ਵਿੱਚ ਇਹ ਸਪਸ਼ਟ ਰੂਪ ਨਾਲ ਦੱਸਣਾ ਜਰੂਰੀ ਹੈ ਕਿ ਚੁਣਿਆ ਹੋਇਆ ਸ਼ਲੋਕ ਉਨ੍ਹਾਂ ਦੇ ਜੀਵਨ ਨੂੰ ਕਿਵੇਂ ਦਿਸ਼ਾ ਦਿੰਦਾ ਹੈ ਅਤੇ ਉਸ ਤੋਂ ਮਿਲਣ ਵਾਲਾ ਮੁੱਖ ਸੰਦੇਸ਼ ਕੀ ਹੈ। ਤਿਆਰ ਵੀਡੀਓ [email protected] 'ਤੇ ਭੇਜਣਾ ਹੋਵੇਗਾ।

ਵਿਭਾਗ ਵੱਲੋਂ ਚੋਣ ਕੀਤੇ ਵਧੀਆ ਵੀਡੀਓ My Favourite Shloka in Gita ਲੜੀ ਦੇ ਰੂਪ ਵਿੱਚ ਵਿਭਾਗ ਦੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪ੍ਰਕਾਸ਼ਿਤ ਕੀਤੇ ਜਾਣਗੇ ਅਤੇ ਜੇਤੂਆਂ ਨੂੰ ਆਕਰਸ਼ਕ ਪੁਰਸਕਾਰ ਵੀ ਪ੍ਰਦਾਨ ਕੀਤੇ ਜਾਣਗੇ। ਪ੍ਰਤੀਭਾਗੀਆਂ ਨੂੰ ਵੀਡੀਓ ਦੇ ਨਾਲ ਨਾਮ, ਫੋਨ ਨੰਬਰ ਅਤੇ ਸਥਾਨ ਵਰਗੀ ਜਰੂਰੀ ਜਾਣਕਾਰੀ ਵੀ ਭੇਜਣੀ ਹੋਵੇਗੀ। 

ਵਿਭਾਗ ਨੇ ਸਪਸ਼ਟ ਕੀਤਾ ਹੈ ਕਿ 5 ਦਸੰਬਰ ਸ਼ਾਮ 5 ਤੱਕ ਪ੍ਰਾਪਤ ਐਂਟਰੀਆਂ ਨੂੰ ਹੀ ਮੁਕਾਬਲੇ ਲਈ ਵੈਧ ਮੰਨਿਆ ਜਾਵੇਗਾ।

 

Tags: International Gita Mahotsav 2025 , Kurukshetra , Kurukshetra Development Board , International Gita Mahotsav , Gita Mahotsav 2025 , Gita Mahotsav , Brahma Sarovar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD