Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਲਈ ਪ੍ਰਤੀਬੱਧ ਹੈ ਸਰਕਾਰ - ਗੌਰਵ ਗੌਤਮ

Gaurav Gautam, Haryana, Bharatiya Janata Party, BJP, BJP Haryana

Web Admin

Web Admin

5 Dariya News

ਪਲਵਲ , 22 Nov 2025

Last updated on: Nov 24, 2025, 17:54 IST

ਹਰਿਆਣਾ ਦੇ ਖੇਡ, ਨੌਜੁਆਨ ਅਧਿਕਾਰਤਾ ਅਤੇ ਉਦਮਤਾ ਅਤੇ ਕਾਨੂੰਨ ਵਿਧਾਈ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਅੱਜ ਪਲਵਲ ਦੀ ਰਾਧੇਸ਼ਾਮ ਕਾਲੋਨੀ ਖੇਤਰ ਦੀ ਸਾਰੀ ਸੜਕਾਂ ਦੇ ਨਿਰਮਾਣ ਕੰਮ ਦਾ ਵਿਧੀਵਤ ਉਦਘਾਟਨ ਕੀਤਾ।ਇਸ ਮੌਕੇ 'ਤੇ ਖੇਡ ਮੰਤਰੀ ਨੇ ਕਿਹਾ ਕਿ ਇਹ ਸਾਰੀ ਸੜਕਾਂ ਨਗਰ ਪਰਿਸ਼ਦ ਵੱਲੋਂ ਲਗਭਗ 2 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਪਲਬਧ ਕਰਾਉਣ ਲਈ ਪ੍ਰਤੀਬੱਧ ਹੈ। ਬਿਹਤਰ ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਬੁਨਿਆਦ ਹੁੰਦੀਆਂ ਹਨ ਅਤੇ ਇੰਨ੍ਹਾਂ ਨਿਰਮਾਣ ਕੰਮਾਂ ਦੇ ਪੂਰਾ ਹੋਣ ਨਾਲ ਰਾਧੇਸ਼ਾਮ ਕਾਲੋਨੀ ਅਤੇ ਨੇੜੇ ਦੇ ਖੇਤਰਾਂ ਵਿੱਚ ਆਵਾਜਾਈ ਸਰਲ ਹੋਵੇਗੀ।

ਖੇਡ ਮੰਤਰੀ ਨੇ ਕਿਹਾ ਕਿ ਪਲਵਲ ਨੁੰ ਸਵੱਛ ਤੇ ਸੁੰਦਰ ਬਨਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਹਰ ਗਲੀ, ਮੋਹੱਲੇ, ਕਾਲੌਨੀ ਵਿੱਚ ਕੋਈ ਵੀ ਮਾਰਗ ਕੱਚਾ ਨੇ ਰਹੇ, ਸਾਰਿਆਂ ਨੂੰ ਪੱਕਾ ਕਰਵਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਸੱਭਕਾ ਸਾਥ-ਸੱਭਕਾ ਵਿਕਾਸ ਦੀ ਤਰਜ 'ਤੇ ਲਗਾਤਾਰ ਕੰਮ ਕਰ ਰਹੀ ਹੈ। 

ਸਰਕਾਰ ਦੇ ਪਹਿਲੇ ਸਾਲ ਦੌਰਾਨ ਪਲਵਲ ਵਿਧਾਨਸਭਾ ਖੇਤਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਗਏ, ਇੰਨ੍ਹਾਂ ਵਿੱਚ ਮੁੱਖ ਰੂਪ ਨਾਲ ਸੜਕਾਂ ਨੁੰ ਸ਼ਾਮਿਲ ਕੀਤਾ ਗਿਆ। ਲੋਕਾਂ ਨੁੰ ਆਉਣ-ਜਾਣ ਵਿੱਚ ਅਸਹੂਲਤ ਨਾ ਹੋਵੇ ਇਸ ਨੂੰ ਧਿਆਨ ਵਿੱਚ ਰੱਖ ਕੇ ਸਰਕਾਰ ਨੇ ਪ੍ਰਾਥਮਿਕਤਾ ਆਧਾਰ 'ਤੇ ਸੜਕਾਂ ਦੇ ਸੁਧਾਰੀਕਰਣ 'ਤੇ ਕਾਰਜ ਕੀਤਾ।

ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਲਵਲ ਨੁੰ ਅੱਗੇ ਵਧਾਉਣ ਦਾ ਕਾਰਜ, ਨੌਜੁਆਨਾਂ ਨੂੰ ਖੇਤਾਂ ਵਿੱਚ ਅੱਗੇ ਵਧਾਉਣ ਦਾ ਕਾਰਜ, ਸਟੇਡੀਅਮ, ਮੈਟਰੋ, ਮੈਡੀਕਲ ਕਾਲਜ ਬਨਾਉਣ ਨੂੰ ਲੈ ਕੇ ਕੰਮ ਜਾਰੀ ਹੈ, ਜਿਸ ਨਾਲ ਪਲਵਲ ਦਾ ਸਵਰੂਪ ਵੱਖ ਪਲੇਟਫਾਰਮ 'ਤੇ ਦਿਖਾਈ ਦਵੇਗਾ।

ਇਸ ਮੌਕੇ 'ਤੇ ਨਗਰ ਪਰਿਸ਼ਦ ਪਲਵਲ ਦੇ ਚੇਅਰਮੈਨ ਯਸ਼ਪਾਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਮਾਣਯੋਗ ਲੋਕ ਮੌਜੂਦ ਰਹੇ।

 

Tags: Gaurav Gautam , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD