Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ੈਰੀ ਕਲਸੀ ਵਲੋਂ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਸਰਪੰਚਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ

ਕਿਹਾ-ਹਲਕੇ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 23 Nov 2025

Last updated on: Nov 25, 2025, 16:02 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਬਟਾਲਾ ਕਲੱਬ ਵਿਖੇ ਪਿੰਡਾਂ ਦੇ ਸਰਪੰਚਾਂ ਅਤੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਡੀ.ਡੀ.ਪੀ.ਓ ਹਰਪ੍ਰੀਤ ਸਿੰਘ, ਬੀ.ਡੀ.ਪੀ.ਓ ਬਲਜੀਤ ਸਿੰਘ, ਪਿੰਡਾਂ ਦੇ ਸਰਪੰਚ ਅਤੇ ਅਧਿਕਾਰੀ ਮੌਜੂਦ ਸਨ। 

ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਵੱਲੋਂ ਪਿੰਡਾਂ ਦੇ ਵਿਕਾਸ ਲਈ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਆਦਿ ਮਗਨਰੇਗਾ ਆਦਿ ਅਧੀਨ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਨਾਂ ਨੇ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਯਕੀਨੀ ਬਣਾਈ ਜਾਵੇ। 

ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਨੂੰ ਹਰ ਵਿਅਕਤੀ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਪਿੰਡਾਂ ਅੰਦਰ ਲੋਕਹਿੱਤ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾ ਸਕਣ। 

ਉਨਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਤੇ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡਾਂ ਦੇ ਪੰਚਾਂ-ਸਰਪੰਚਾਂ ਵਲੋਂ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਦੱਸਿਆ ਗਿਆ, ਜਿੰਨਾਂ ਨੂੰ ਸਬੰਧਤ ਅਧਿਕਾਰੀਆਂ ਰਾਹੀਂ ਹੱਲ ਕਰਵਾਇਆ ਗਿਆ। 

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD