Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਨਾਇਬ ਸਿੰਘ ਸੈਣੀ ਨੇ ਨਿਭਾਈ ਪਵਿੱਤ ਪਾਲਕੀ ਸੇਵਾ

ਪੰਜ ਪਿਆਰਿਆਂ ਦੀ ਅਗਵਾਈ ਹੇਠ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Kurukshetra

Web Admin

Web Admin

5 Dariya News

ਕੁਰੂਕਸ਼ੇਤਰ , 25 Nov 2025

Last updated on: Nov 26, 2025, 19:06 IST

ਕੁਰੂਕਸ਼ੇਤਰ ਦੀ ਪਾਵਨ ਧਰਤੀ 'ਤੇ ਮੰਗਲਵਾਰ ਨੁੰ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਰਾਜ ਪੱਧਰੀ ਸਮਾਰੋਹ ਵਿੱਚ ਇੱਕ ਇਤਿਹਾਸਕ ਅਤੇ ਭਾਵਨਾਤਮਕ ਦ੍ਰਿਸ਼ ਦੇਖਣ ਨੂੰ ਮਿਲਿਆ, ਜਦੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਖੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿਰ 'ਤੇ ਚੁੱਕ ਕੇ ਮੁੱਖ ਮੰਚ ਤੱਕ ਲੈ ਜਾਣ ਦੀ ਪਵਿੱਤਰ ਪਾਲਕੀ ਸੇਵਾ ਨਿਭਾਈ।

ਪਜ ਪਿਆਰਿਆਂ ਦੀ ਅਗਵਾਈ ਹੇਠ 'ਜੋ ਬੋਲੇ ਸੌ ਨਿਹਾਲ, ਸਤਿ ਸ਼੍ਰੀ ਅਕਾਲ' ਦੀ ਗੂੰਜ ਦੇ ਵਿੱਚ ਸੰਗਤ ਨੇ ਨਿਮਰਤਾ ਅਤੇ ਭਗਤੀ ਨਾਲ ਭਰੇ ਇਸ ਲੰਮ੍ਹੇ ਦਾ ਸਵਾਗਤ ਕੀਤਾ। ਮੁੱਖ ਮੰਤਰੀ ਵੱਲੋਂ ਨਿਭਾਈ ਗਈ ਇਹ ਸੇਵਾ ਸਿੱਖ ਪਰੰਪਰਾ ਵਿੱਚ ਬਹੁਤ ਸਨਮਾਨ ਅਤੇ ਸਮਰਪਣ ਦਾ ਪ੍ਰਤੀਕ ਮੰਨਿਆ ਜਾਂਦਾ ਹੈ। 

ਸੰਗਤ ਦੀ ਮੌਜੂਦਗੀ ਵਿੱਚ ਸ੍ਰੀ ਗੁਰੂੰ ਗ੍ਰੰਥ ਸਾਹਿਬ ਜੀ ਨੂੰ ਸਨਮਾਨਪੂਰਵਕ ਦਰਬਾਰ ਹਾਲ ਵਿੱਚ ਲਿਆਇਆ ਗਿਆ ਅਤੇ ਅਰਦਾਸ ਕਰ ਦੇ ਵਿਧੀਵਤ ਪ੍ਰਕਾਸ਼ ਕੀਤਾ। ਪੂਰੇ ਪਰਿਸਰ ਵਿੱਚ ਸ਼ਰਧਾ, ਭਗਤੀ ਅਤੇ ਸ਼ਾਂਤੀ ਦਾ ਮਾਹੌਲ ਬਣਿਆ ਰਿਹਾ। ਸ਼ਹੀਦੀ ਦਿਵਸ ਦੇ ਮੁੱਖ ਪ੍ਰੋਗਰਾਮ ਵਿੱਚ ਕੀਰਤਨ, ਗੁਰਬਾਣੀ ਪਾਠ, ਸਮਾਗਮ ਅਤੇ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ 'ਤੇ ਅਧਾਰਿਤ ਵਿਸ਼ੇਸ਼ ਪੇਸ਼ਗੀਆਂ ਵੀ ਸ਼ਾਮਿਲ ਰਹੀਆਂ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Kurukshetra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD